ਪੜਚੋਲ ਕਰੋ

Bride Died: ਵਿਆਹ ਦੌਰਾਨ ਲਾੜੀ ਦੀ ਲਾੜੇ ਦੇ ਹੱਥਾਂ 'ਚ ਨਿਕਲੀ ਜਾਨ, ਲਾਵਾਂ ਤੋਂ ਬਾਅਦ ਸ਼ਗਨਾਂ ਦੀ ਰਸਮ ਕਰ ਰਹੇ ਸੀ ਅਦਾ 

Bride Died case: ਲੜਕੀ ਨੀਲਮ ਰਾਣੀ ਦਾ ਵਿਆਹ ਪਿੰਡ ਵਾਸਲ ਮੋਹਨ ਕੇ ਵਾਸੀ ਗੁਰਪ੍ਰੀਤ ਸਿੰਘ ਨਾਲ ਰੀਤੀ ਰਿਵਾਜਾਂ ਦੇ ਨਾਲ ਹੋ ਰਿਹਾ ਸੀ। ਆਨੰਦ ਕਾਰਜ਼ ਵੀ ਪੜ੍ਹ ਲਏ ਗਏ ਸਨ ਪਰ ਜਦੋਂ  ਪਰਿਵਾਰ ਦੇ ਵੱਲੋਂ ਆਨੰਦ ਕਾਰਜ ਦੀ ਰਸਮ ਕਰਨ ਤੋਂ

Bride Died case: ਜਲਾਲਾਬਾਦ 'ਚ ਵਿਆਹ ਦੌਰਾਨ ਇੱਕ ਵੱਡੀ ਘਟਨਾ ਵਾਪਰ ਗਈ ਜਿਸ ਨੇ ਖੁਸ਼ੀਆਂ ਨੂੰ ਗਮ 'ਚ ਬਦਲ ਦਿੱਤਾ।  ਬਹੁਤ ਚਾਵਾਂ ਨਾਲ ਮੁੰਡੇ ਵਾਲੇ ਬਰਾਤ ਲੈ ਕੇ ਆਪਣੇ ਪੁੱਤਰ ਨੂੰ ਵਿਆਹੁਣ ਲਈ ਆਏ ਸਨ। ਕੁੜੀ ਵੱਲੋਂ ਬਹੁਤ ਹੀ ਖੁਸ਼ ਹੋ ਕੇ ਆਪਣਾ ਫੋਟੋ ਸ਼ੂਟ ਕਰਵਾਇਆ ਗਿਆ।

ਦੋਵਾਂ ਦੀਆਂ ਗੁਰੂ ਸਾਹਿਬ ਦੀ ਹਾਜ਼ਰੀ 'ਚ ਲਾਵਾਂ ਹੋਈਆਂ, ਜਦੋਂ ਸ਼ਗਨ ਲਈ ਕੁੜੀ ਨੂੰ ਸਟੇਜ਼ 'ਤੇ ਲਿਆਉਂਦਾ ਗਿਆ ਤਾਂ ਕੁੜੀ ਅਚਾਨਕ ਬੇਸੁੱਦ ਹੋ ਗਈ ਅਤੇ ਲਾੜੇ ਦੇ ਹੱਥਾਂ 'ਚ ਉਸ ਦੀ ਜਾਨ ਨਿਕਲ ਗਈ।

ਇਹ ਮਾਮਲਾ ਜਲਾਲਾਬਾਦ ਹਲਕੇ ਦੇ ਪਿੰਡ ਸਵਾਹਵਾਲਾ ਤੋਂ ਸਾਹਮਣੇ ਆਇਆ ਜਿੱਥੇ ਇੱਕ 23 ਸਾਲਾ ਲੜਕੀ ਨੀਲਮ ਰਾਣੀ ਦਾ ਵਿਆਹ ਸੀ। ਸਮੇਂ ਸਿਰ ਬਰਾਤ ਆਈ ਲਾਵਾਂ ਫੇਰੇ ਹੋਏ ਅਤੇ ਲਾਵਾਂ ਫੇਰਿਆਂ ਤੋਂ ਬਾਅਦ ਲੜਕੀ ਨੇ ਘਬਰਾਹਟ ਹੋਣ ਦੀ ਸ਼ਿਕਾਇਤ ਕੀਤੀ। 

ਲਾੜੇ ਦੇ ਜੈਮਾਲਾ ਪਾਉਣ ਲਈ ਲਾੜੀ ਦੀ ਅਚਾਨਕ ਹੋਈ ਮੌਤ, ਲਾੜਾ ਵੀ ਹੋਇਆ ਬੇਹੋਸ਼: ਦੇਖੋ ਵੀਡੀਓ
ਜਿਸ ਤੋਂ ਬਾਅਦ ਮੌਕੇ 'ਤੇ ਡਾਕਟਰ ਬੁਲਾ ਕੇ ਦਵਾਈ ਦਿੱਤੀ ਗਈ। ਜਿਸ ਤੋਂ ਬਾਅਦ ਲੜਕੀ ਨੂੰ ਸਟੇਜ 'ਤੇ ਜੈਮਾਲਾ ਤੇ ਸ਼ਗਨ ਦੇ ਲਈ ਲਜਾਇਆ ਗਿਆ। ਸਟੇਜ 'ਤੇ ਲੱਗੇ ਸੋਫੇ 'ਤੇ ਬੈਠਦੇ ਸਾਰ ਹੀ ਲੜਕੀ ਦੀ ਮੌਤ ਹੋ ਗਈ। ਇਨਾ ਹੀ ਨਹੀਂ ਲੜਕੀ ਦੀ ਮੌਤ ਹੁੰਦੇ ਸਾਰ ਹੀ ਲਾੜਾ ਵੀ ਬੇਹੋਸ਼ ਹੋ ਗਿਆ। ਜਿਸ ਨੂੰ ਤੁਰੰਤ ਇਲਾਜ ਦੇ ਲਈ ਹਸਪਤਾਲ ਪਹੁੰਚਾਇਆ ਗਿਆ ।
 
ਲੜਕੀ ਨੀਲਮ ਰਾਣੀ ਦਾ ਵਿਆਹ ਪਿੰਡ ਵਾਸਲ ਮੋਹਨ ਕੇ ਵਾਸੀ ਗੁਰਪ੍ਰੀਤ ਸਿੰਘ ਨਾਲ ਰੀਤੀ ਰਿਵਾਜਾਂ ਦੇ ਨਾਲ ਹੋ ਰਿਹਾ ਸੀ। ਆਨੰਦ ਕਾਰਜ਼ ਵੀ ਪੜ੍ਹ ਲਏ ਗਏ ਸਨ ਪਰ ਜਦੋਂ  ਪਰਿਵਾਰ ਦੇ ਵੱਲੋਂ ਆਨੰਦ ਕਾਰਜ ਦੀ ਰਸਮ ਕਰਨ ਤੋਂ ਬਾਅਦ ਸਟੇਜ ’ਤੇ ਲਾਲ ਜੋੜੇ ’ਚ ਜੈ ਮਾਲਾ ਲਈ ਸਟੇਜ ’ਤੇ ਚੜੀ ਦੁਲਹਨ ਦੀ ਅਚਾਨਕ ਤਬੀਅਤ ਵਿਗੜ ਗਈ ਸੀ।

ਲਾਵਾਂ ਤੋਂ ਬਾਅਦ ਲਾੜੀ ਦੀ ਲਾੜੇ ਦੇ ਹੱਥਾਂ 'ਚ ਨਿਕਲੀ ਜਾਨ, ਲਾੜਾ ਵੀ ਹੋ ਗਿਆ ਬੇਸੁੱਧ...ਜਾਣੋ ਕਾਰਨ

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget