ਪੜਚੋਲ ਕਰੋ

Army Job: ਫੌਜ ਦੀ ਭਰਤੀ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਸ਼ੁਰੂ ਕੀਤਾ ਮੁਫ਼ਤ ਟ੍ਰੇਨਿੰਗ ਕੈਂਪ, ਨੌਜਵਾਨ ਇੰਝ ਕਰਨ ਅਪਲਾਈ 

Training of Written and Physical Camp: ਪੋਸਟਾਂ ਲਈ ਅਪਲਾਈ ਕਰਨ ਲਈ ਯੁਵਕ ਸ਼ਰਤਾਂ ਪੂਰੀਆਂ ਕਰਦਾ ਹੋਵੇ ਜਿਵੇ ਕਿ ਪੜ੍ਹਾਈ 10ਵੀ, 12ਵੀ ਜਾਂ ਡਿਗਰੀ ਕੀਤੀ ਹੋਵੇ।ਉਮਰ ਜਨਰਲ ਕੈਟਾਗਿਰੀ ਲਈ 18 ਤੋਂ 23 ਸਾਲ,  ਓ.ਬੀ.ਸੀ. ਕੈਟਾਗਿਰੀ

ਫਾਜਿਲਕਾ :  ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕਿਆਂ ਲਈ 67,364 ਪੋਸਟਾਂ ( ਬੀ.ਐਸ.ਐਫ਼.-24806, ਸੀ.ਆਈ.ਐਸ.ਐਫ਼-7877, ਸੀ.ਆਰੀ.ਪੀ.ਐਫ਼.-22196, ਐਸ.ਐਸ.ਬੀ.-4839, ਆਈ.ਟੀ.ਬੀ.ਪੀ. -2564, ਏ.ਆਰ. -4624, ਐਸ.ਐਸ.ਐਫ਼.-458 ਅਤੇ ਐਨ.ਆਈ.ਏ.-225 ) ਕੱਢੀਆਂ ਹਨ ।  ਜਿਨ੍ਹਾਂ ਦੀ ਆਨ ਲਾਈਨ ਰਿਜਟਰੇਸ਼ਨ ਵੈਬਸਾਈਟ (https://ssc.nic.in)  ਤੇ  ਮਿਤੀ :  24 ਨਵੰਬਰ 2023 ਤੋਂ 28 ਦਸੰਬਰ 2023 ਤੱਕ ਹੋ ਸਕਦੀ ਹੈ।ਇਨ੍ਹਾਂ ਪੋਸਟਾਂ ਲਈ ਫਿ਼ਜੀਕਲ੍ਹ ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਕੰਪਿਊਟਰ ਬੇਸਡ ਫਰਵਰੀ 2024 ਵਿੱਚ ਹੋਣਾ ਹੈ ।

ਇਨ੍ਹਾਂ ਪੋਸਟਾਂ ਲਈ ਅਪਲਾਈ ਕਰਨ ਲਈ ਯੁਵਕ ਸ਼ਰਤਾਂ ਪੂਰੀਆਂ ਕਰਦਾ ਹੋਵੇ ਜਿਵੇ ਕਿ ਪੜ੍ਹਾਈ 10ਵੀ, 12ਵੀ ਜਾਂ ਡਿਗਰੀ ਕੀਤੀ ਹੋਵੇ।ਉਮਰ ਜਨਰਲ ਕੈਟਾਗਿਰੀ ਲਈ 18 ਤੋਂ 23 ਸਾਲ,  ਓ.ਬੀ.ਸੀ. ਕੈਟਾਗਿਰੀ ਲਈ 18 ਤੋਂ 26 ਸਾਲ, ਐਸ.ਸੀ./ਐਸ.ਟੀ. ਲਈ 18 ਤੋਂ 28 ਸਾਲ, ਕੱਦ ਜਨਰਲ, ਓ.ਬੀ.ਸੀ.,ਐਸ.ਸੀ. ਲਈ 170 ਸੈਂਟੀਮੀਟਰ,   ਐਸ.ਟੀ. ਲਈ 162.5 ਸੈਂਟੀਮੀਟਰ, ਦੌੜ 05 ਕਿਲੋਮੀਟਰ ਨੂੰ 24 ਮਿੰਟਾਂ ਵਿੱਚ।ਲਿਖਤੀ ਪੇਪਰ  ਜਨਰਲ ਇੰਟੈਲੀਜੈਂਸੀ ਰੀਜਨਿੰਗ 40 ਨੰਬਰਾਂ ਦਾ, ਜਨਰਲ ਨੌਲੇਜ਼ ਅਤੇ ਜਨਰਲ ਅਵੇਰਨੈਂਸ 40 ਨੰਬਰਾਂ ਦਾ,    ਐਲਮੈਟਰੀ ਮੈਥੇਮੈਟਿਕਸ 40 ਨੰਬਰਾਂ ਦਾ, ਇੰਗਲਿਸ਼ 40 ਨੰਬਰਾਂ ਦਾ ਹੋਵੇਗਾ।                            

ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਾਜਿਲਕਾ ,ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਵੈਬਸਾਈਟ (https://ssc.nic.in)  ਤੇ ਆਨ ਲਾਈਨ ਅਪਲਾਈ ਕੀਤਾ ਹੋਇਆ ਹੈ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ । ਜ਼ੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ। 

ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 9 ਵਜ੍ਹੇ ਤੋਂ 11:30 ਵਜ੍ਹੇ ਤੱਕ  ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ  ਦਸਤਾਵੇਜ਼ ਜਿਵੇ ਕਿ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ , ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

           ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ  ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਵਧੇਰੇ ਜਾਣਕਾਰੀ ਲਈ 83601-63527 ਅਤੇ 78891-75575   ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
International Boxer Death :  ਖੇਡ ਜਗਤ ਨੂੰ ਵੱਡਾ ਘਾਟਾ ! ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ
International Boxer Death :  ਖੇਡ ਜਗਤ ਨੂੰ ਵੱਡਾ ਘਾਟਾ ! ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget