Punjab News: ਧੂਰੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਹੋਈ ਸ਼ੁਰੂਆਤ, ਮਾਨ ਤੇ ਕੇਜਰੀਵਾਲ ਨੇ ਦਿਖਾਈ ਹਰੀ ਝੰਡੀ
Sangrur News: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਾਲ ਮੌਜੂਦ ਰਹੇ।
Sangrur News: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਨਾਲ ਮੌਜੂਦ ਰਹੇ।
'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਦੀ ਸ਼ੁਰੂਆਤ ਮੌਕੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਕਰ ਰਹੇ ਹਾਂ.. ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਹਰੀ ਝੰਡੀ ਦਿਖਾ ਰਵਾਨਾ ਕੀਤਾ.. ਧੂਰੀ ਤੋਂ Live... https://t.co/83umrzVibi
— Bhagwant Mann (@BhagwantMann) November 27, 2023
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਕਿਹਾ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਦੀ ਸ਼ੁਰੂਆਤ ਮੌਕੇ ਸ਼ਰਧਾਲੂਆਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਰਵਾਨਾ ਕਰ ਰਹੇ ਹਾਂ.. ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨਾਲ ਹਰੀ ਝੰਡੀ ਦਿਖਾ ਰਵਾਨਾ ਕੀਤਾ
ਅੱਜ ਦੇ ਪਵਿੱਤਰ ਦਿਨ ਲੋਕ ਕੋਈ ਨਾ ਕੋਈ ਆਪਣੇ ਨਵੇਂ ਕੰਮ ਦੀ ਸ਼ੁਰੂਆਤ ਕਰਦੇ ਨੇ
— AAP Punjab (@AAPPunjab) November 27, 2023
ਅਸੀਂ ਵੀ ਇਸ ਪੁੰਨ ਦਾ ਕੰਮ ਕਰਨ ਲਈ ਅੱਜ ਦਾ ਹੀ ਸ਼ੁੱਭ ਦਿਨ ਚੁਣਿਆ ਹੈ
ਤੀਰਥ ਯਾਤਰਾ ਯੋਜਨਾ ਦੀ ਪਹਿਲੀ ਰੇਲਗੱਡੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗੀ
ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੀ ਸਹੂਲਤ… pic.twitter.com/OhgcuvhSQU
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦੇ ਪਵਿੱਤਰ ਦਿਨ ਲੋਕ ਕੋਈ ਨਾ ਕੋਈ ਆਪਣੇ ਨਵੇਂ ਕੰਮ ਦੀ ਸ਼ੁਰੂਆਤ ਕਰਦੇ ਹਨ। ਅਸੀਂ ਵੀ ਇਸ ਪੁੰਨ ਦਾ ਕੰਮ ਕਰਨ ਲਈ ਅੱਜ ਦਾ ਹੀ ਸ਼ੁੱਭ ਦਿਨ ਚੁਣਿਆ ਹੈ। ਤੀਰਥ ਯਾਤਰਾ ਯੋਜਨਾ ਦੀ ਪਹਿਲੀ ਰੇਲਗੱਡੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਵੇਗੀ। ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਹਰ ਤਰ੍ਹਾਂ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।