ਪੜਚੋਲ ਕਰੋ

Panchyat Election: ਪੰਚਾਇਤੀ ਚੋਣਾਂ 'ਚ CM ਦੀ ਐਂਟਰੀ ! ਜੱਦੀ ਪਿੰਡ ਸਤੌਜ ਜਾ ਕੇ ਮਾਨ ਨੇ ਕੀਤੀ ਸਰਬਸੰਮਤੀ ਦੀ ਅਪੀਲ, ਜਾਣੋ ਕੀ ਹੈ ਸਤੌਜ ਦਾ ਸਿਆਸੀ ਮਾਹੌਲ ?

ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੀ ਸਰਪੰਚੀ ਇਸ ਵਾਰ ਜਨਰਲ ਵਰਗ ਵਾਸਤੇ ਰਾਖਵੀਂ ਹੈ। ਪਿੰਡ ਸਤੌਜ ਵਿੱਚ ਮੌਜੂਦਾ ਚੋਣਾਂ ਨੂੰ ਲੈ ਕੇ ਸਰਬਸੰਮਤੀ ਵਾਲਾ ਮਾਹੌਲ ਬਣ ਰਿਹਾ ਹੈ ਅਤੇ ਪਿੰਡ ਦਾ ਦੋ ਵਾਰ ਇਕੱਠ ਵੀ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਪਿੰਡ ਸਤੌਜ ਵਿਚ ਲੰਮੇ ਅਰਸੇ ਤੋਂ ਪੰਚਾਇਤ ਸਰਬਸੰਮਤੀ ਨਾਲ ਨਹੀਂ ਬਣੀ।

Panchyat Election: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਮਾਹੌਲ ਇਸ ਵੇਲੇ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ  ਹੈ। ਇਸ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਸਤੌਜ ਵਿੱਚ ਪੂਰੀ ਤਰ੍ਹਾਂ ਨਾਲ ਮੈਦਾਨ ਭਖਿਆ ਹੋਇਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਪਿੰਡ ਪਹੁੰਚੇ ਤੇ ਪਿੰਡ ਵਾਲਿਆਂ ਨਾਲ ਰਾਬਤਾ ਕੀਤਾ।

ਦੱਸ ਦਈਏ ਕਿ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੀ ਸਰਪੰਚੀ ਇਸ ਵਾਰ ਜਨਰਲ ਵਰਗ ਵਾਸਤੇ ਰਾਖਵੀਂ ਹੈ। ਪਿੰਡ ਸਤੌਜ ਵਿੱਚ ਮੌਜੂਦਾ ਚੋਣਾਂ ਨੂੰ ਲੈ ਕੇ ਸਰਬਸੰਮਤੀ ਵਾਲਾ ਮਾਹੌਲ ਬਣ ਰਿਹਾ ਹੈ ਅਤੇ ਪਿੰਡ ਦਾ ਦੋ ਵਾਰ ਇਕੱਠ ਵੀ ਹੋ ਚੁੱਕਾ ਹੈ। ਇਸ ਤੋਂ ਪਹਿਲਾਂ ਪਿੰਡ ਸਤੌਜ ਵਿਚ ਲੰਮੇ ਅਰਸੇ ਤੋਂ ਪੰਚਾਇਤ ਸਰਬਸੰਮਤੀ ਨਾਲ ਨਹੀਂ ਬਣੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਆਪਣੀ ਜਨਮਭੂਮੀ ਪਿੰਡ ਸਤੌਜ ਦੀ ਸੱਥ 'ਚ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ, ਪੰਚਾਇਤੀ ਚੋਣਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ, ਪਿੰਡ ਦੇ ਬਜ਼ੁਰਗਾਂ ਤੇ ਮਾਵਾਂ-ਭੈਣਾਂ ਤੋਂ ਖ਼ੂਬ ਅਸੀਸਾਂ ਮਿਲੀਆਂ ਤੇ ਪੁਰਾਣੇ ਸਾਥੀਆਂ ਨਾਲ ਬੈਠਕੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ, ਇਸ ਦੇ ਨਾਲ ਹੀ ਪਿੰਡ ਵਾਸੀਆਂ ਨੂੰ ਚੰਗੇ ਬੰਦਿਆ ਦੀ ਚੋਣ ਕਰਨ ਦੀ ਅਪੀਲ ਕੀਤੀ, ਤਾਂ ਜੋ ਪਿੰਡ ਦਾ ਉੱਚ ਪੱਧਰੀ ਵਿਕਾਸ ਹੋ ਸਕੇ, ਅਸੀਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਸਰਬ ਸੰਮਤੀ ਨਾਲ ਪੰਚਾਇਤਾਂ ਚੁਣ ਕੇ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕਰਨ।

ਜ਼ਿਕਰ ਕਰ ਦਈਏ ਕਿ ਪੰਜਾਬ ਦੇ ਹੁਣ ਤੱਕ ਜਿੰਨੇ ਵੀ ਮੁੱਖ ਮੰਤਰੀ ਰਹੇ ਹਨ, ਉਹ ਆਪਣੇ ਜੱਦੀ ਪਿੰਡਾਂ ਨੂੰ ਸਿਆਸੀ ਤੌਰ ’ਤੇ ਇੱਕੋ ਧਾਗੇ ਵਿਚ ਨਹੀਂ ਬੰਨ੍ਹ ਸਕੇ। ਇਨ੍ਹਾਂ ਸਿਆਸੀ ਹਸਤੀਆਂ ਦੇ ਪਿੰਡ ਧੜੇਬੰਦੀ ਦਾ ਸ਼ਿਕਾਰ ਰਹੇ ਅਤੇ ਪੰਚਾਇਤਾਂ ਚੋਣਾਂ ਵੇਲੇ ਸਰਬਸੰਮਤੀ ਵਾਲਾ ਮਾਹੌਲ ਕਦੇ ਨਹੀਂ ਬਣ ਸਕਿਆ। ਪੰਜਾਬ ਸਰਕਾਰ ਨੇ ਐਤਕੀਂ ਪੰਜ ਸਾਬਕਾ ਮੁੱਖ ਮੰਤਰੀਆਂ ਦੇ ਪਿੰਡਾਂ ਨੂੰ ਐੱਸਸੀ ਵਰਗ ਲਈ ਰਾਖਵਾਂ ਕਰ ਦਿੱਤਾ ਹੈ ਜਦਕਿ ਦੋ ਸਾਬਕਾ ਮੁੱਖ ਮੰਤਰੀਆਂ ਦੇ ਪਿੰਡ ਜਨਰਲ ਔਰਤਾਂ ਲਈ ਰਾਖਵੇਂ ਹਨ। 

ਟਾਪ ਹੈਡਲਾਈਨ

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget