ਪੜਚੋਲ ਕਰੋ

Illegal Mining: ਤੁਹਾਡੇ ਖੇਤਰ 'ਚ ਹੋ ਰਹੀ ਗ਼ੈਰ ਕਾਨੂੰਲੀ ਮਾਈਨਿੰਗ ਤਾਂ ਇਸ ਮੋਬਾਈਲ ਐਪਲੀਕੇਸ਼ਨ 'ਤੇ ਕਰੋ ਸ਼ਿਕਾਇਤ

Illegal Mining Mobile Application: ਪੰਜਾਬ ਸਰਕਾਰ ਨੇ ਗ਼ੈਰ ਕਾਨੂੰਲੀ ਮਾਈਨਿੰਗ ਰੋਕਣ ਦੇ ਲਈ ਇੱਕ ਮੋਬਾਇਲ ਐਪਲੀਕੇਸ਼ਨ ਬਣਾਈ ਹੈ। ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਲਈ ਇਸਤੇਮਾਲ ਕੀਤੀ ਜਾਣ ਵਾਲੀ ਪੰਜਾਬ ਮਾਈਨਸ

Illegal Mining: ਪੰਜਾਬ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਲਗਾਤਾਰ ਹੋ ਰਹੀ ਹੈ। ਅਤੇ ਸਰਕਾਰ ਵੀ ਇਸ ਨੂੰ ਰੋਕਣ ਦੇ ਦਾਅਵੇ ਕਰ ਰਹੀ ਹੈ। ਇਸ ਮੁੱਦੇ 'ਤੇ ਪੰਜਾਬ ਹਰਿਆਣਾ ਹਾਈਕੋਰਟ ਵੀ ਸਖ਼ਤ ਨੋਟਿਸ ਲੈ ਚੁਕਿਆ ਹੈ। ਚਾਹੇ ਫਿਰ ਸ੍ਰੀ ਆਨੰਦਪੁਰ ਸਾਹਿਬ ਦਾ ਮਾਮਲਾ ਹੋਵੇ ਜਾਂ ਫਿਰ ਲੁਧਿਆਣ ਦਾ ਹੋਵੇ। 

ਪੰਜਾਬ ਸਰਕਾਰ ਨੇ ਗ਼ੈਰ ਕਾਨੂੰਲੀ ਮਾਈਨਿੰਗ ਰੋਕਣ ਦੇ ਲਈ ਇੱਕ ਮੋਬਾਇਲ ਐਪਲੀਕੇਸ਼ਨ ਬਣਾਈ ਹੈ।  ਨਾਜਾਇਜ਼ ਮਾਈਨਿੰਗ ਦੀ ਸ਼ਿਕਾਇਤ ਲਈ ਇਸਤੇਮਾਲ ਕੀਤੀ ਜਾਣ ਵਾਲੀ ਪੰਜਾਬ ਮਾਈਨਸ ਮੋਬਾਇਲ ਐਪਲੀਕੇਸਨ ਨੂੰ ਪੰਜਾਬ ਸੈਂਡ ਮੋਬਾਇਲ ਐਪਲੀਕੇਸਨ ਵਿਚ ਮਰਜ ਕਰ ਦਿੱਤਾ ਗਿਆ ਹੈ। ਪੰਜਾਬ ਸੈਂਡ ਮੋਬਾਈਲ ਐਪਲੀਕੇਸਨ ਨੂੰ ਗੂਗਲ ਪਲੇ ਸਟੋਰ ਤੋਂ ਡਾਊਨਡੋਡ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਡਰੇਨਜ ਕਮ ਮਾਈਨਿੰਗ ਤੇ ਜੀਓਲੋਜੀ ਵਾਟਰ ਰਿਸੋਰਸ ਵਿਭਾਗ ਫਾਜਿਲਕਾ  ਵਿਸ਼ਾਲ ਵੱਲੋਂ ਦਿੱਤੀ।

ਪੰਜਾਬ 'ਚ ਧੜੱਲੇ ਨਾਲ ਚੱਲ ਰਹੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਤਿੰਨ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਨਾਲ ਹੀ ਪੰਜਾਬ-ਹਰਿਆਣਾ ਹਾਈਕੋਰਟ ਨੇ ਸਰਕਾਰ ਤੋਂ ਮਾਮਲੇ ਵਿੱਚ ਸਟੇਟਸ ਰਿਪੋਰਟ ਦੀ ਵੀ ਮੰਗ ਕੀਤੀ ਹੈ। ਹਾਈਕੋਰਟ ਵੱਲੋਂ ਇਹ ਨੋਟਿਸ ਲੁਧਿਆਣਾ ਜ਼ਿਲ੍ਹੇ ਦੇ ਪਿੰਡਾਂ ਦੀ ਪਟੀਸ਼ਨ 'ਤੇ ਜਾਰੀ ਕੀਤਾ ਗਿਆ ਹੈ।

ਲੁਧਿਆਣਾ ਜ਼ਿਲ੍ਹੇ ਦੇ ਚਾਰ ਪਿੰਡਾਂ ਦੇ ਲੋਕ ਨਾਜਾਇਜ਼ ਮਾਈਨਿੰਗ ਤੋਂ ਇਸ ਕਦਰ ਪ੍ਰੇਸ਼ਾਨ ਹੋ ਗਏ ਕਿ ਉਨ੍ਹਾਂ ਨੇ ਹਾਈਕੋਰਟ 'ਚ ਪਟੀਸ਼ਨ ਦਾਖਲ ਕਰ ਦਿੱਤੀ। ਪੰਚਾਇਤਾਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਉਨ੍ਹਾਂ ਦੇ ਪਿੰਡਾਂ ਦੇ ਨੇੜੇ ਵੱਡੇ ਪੱਧਰ ’ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ਕਾਰਨ ਇਨ੍ਹਾਂ ਪਿੰਡਾਂ ਦੇ ਲੋਕ ਪ੍ਰੇਸ਼ਾਨ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Gas Cylinder : ਮਹੀਨਿਆਂ ਤੱਕ ਚੱਲੇਗਾ ਗੈਸ ਸਿਲੰਡਰ! ਖਾਣਾ ਬਣਾਉਂਦੇ ਸਮੇਂ ਕਰੋ ਇਹ 1 ਛੋਟਾ ਕੰਮ
Gas Cylinder : ਮਹੀਨਿਆਂ ਤੱਕ ਚੱਲੇਗਾ ਗੈਸ ਸਿਲੰਡਰ! ਖਾਣਾ ਬਣਾਉਂਦੇ ਸਮੇਂ ਕਰੋ ਇਹ 1 ਛੋਟਾ ਕੰਮ
FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ
FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ
Gold Loan News : ਕੀ ਤੁਸੀਂ ਵੀ ਬੈਂਕ ’ਚ ਸੋਨਾ ਗਿਰਵੀ ਰੱਖ ਕੇ ਲਿਆ ਹੈ ਲੋਨ? ਗਾਹਕ ਨੂੰ ਮਿਲਿਆ 14.5 ਲੱਖ ਰੁਪਏ ਦਾ ਮੁਆਵਜ਼ਾ
Gold Loan News : ਕੀ ਤੁਸੀਂ ਵੀ ਬੈਂਕ ’ਚ ਸੋਨਾ ਗਿਰਵੀ ਰੱਖ ਕੇ ਲਿਆ ਹੈ ਲੋਨ? ਗਾਹਕ ਨੂੰ ਮਿਲਿਆ 14.5 ਲੱਖ ਰੁਪਏ ਦਾ ਮੁਆਵਜ਼ਾ
Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ
Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ
Embed widget