ਪੜਚੋਲ ਕਰੋ

Sangrur News: ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸੰਗਰੂਰ ਅਦਾਲਤ ਨੇ ਕੀਤਾ ਤਲਬ, 100 ਕਰੋੜ ਦਾ ਹੈ...

ਹਿਤੇਸ਼ ਭਾਰਦਵਾਜ ਨੇ ਹਾਲ ਹੀ ਵਿੱਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਲਈ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ।

Sangrur News: ਸੰਗਰੂਰ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਖੜਗੇ ਨੂੰ ਇਹ ਸੰਮਨ ਸੰਗਰੂਰ ਦੇ ਰਹਿਣ ਵਾਲੇ ਅਤੇ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਵੱਲੋਂ ਦਾਇਰ ਪਟੀਸ਼ਨ 'ਤੇ ਜਾਰੀ ਕੀਤੇ ਗਏ ਹਨ।

100 ਕਰੋੜ ਦਾ ਕੀਤਾ ਹੈ ਮਾਣਹਾਨੀ ਦਾ ਕੇਸ

ਹਿਤੇਸ਼ ਭਾਰਦਵਾਜ ਨੇ ਹਾਲ ਹੀ ਵਿੱਚ ਹੋਈਆਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਲਈ ਖੜਗੇ ਖ਼ਿਲਾਫ਼ 100 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸਥਾਨਕ ਅਦਾਲਤ ਦੀ ਸਿਵਲ ਜੱਜ (ਸੀਨੀਅਰ ਡਵੀਜ਼ਨ) ਰਮਨਦੀਪ ਕੌਰ ਦੀ ਅਦਾਲਤ ਨੇ ਖੜਗੇ ਨੂੰ 10 ਜੁਲਾਈ ਨੂੰ ਤਲਬ ਕੀਤਾ ਹੈ।

ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ

ਪਟੀਸ਼ਨਕਰਤਾ ਹਿਤੇਸ਼ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਦੇਸ਼ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ। ਕਰਨਾਟਕ 'ਚ ਸੱਤਾ 'ਚ ਆਉਣ ਤੋਂ ਬਾਅਦ ਬਜਰੰਗ ਦਲ 'ਤੇ ਪਾਬੰਦੀ ਲਗਾਉਣ ਦਾ ਵਾਅਦਾ ਵੀ ਕੀਤਾ।ਭਾਰਦਵਾਜ ਨੇ ਕਿਹਾ ਕਿ ਵੀਰਵਾਰ ਨੂੰ ਜਦੋਂ ਉਨ੍ਹਾਂ ਦੇਖਿਆ ਕਿ ਚੋਣ ਮਨੋਰਥ ਪੱਤਰ ਦੇ ਪੰਨਾ ਨੰਬਰ-10 'ਤੇ ਕਾਂਗਰਸ ਨੇ ਬਜਰੰਗ ਦਲ ਦੀ ਤੁਲਨਾ ਰਾਸ਼ਟਰ ਵਿਰੋਧੀ ਸੰਗਠਨਾਂ ਨਾਲ ਕੀਤੀ ਹੈ ਅਤੇ ਚੋਣਾਂ ਜਿੱਤਣ 'ਤੇ ਸੰਗਠਨ 'ਤੇ ਪਾਬੰਦੀ ਲਗਾਉਣ ਦਾ ਵਾਅਦਾ ਕੀਤਾ ਹੈ ਤਾਂ ਉਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ।

ਜ਼ਿਕਰ ਕਰ ਦਈਏ ਕਿ ਵਿਹਿਪ ਦੀ ਚੰਡੀਗੜ੍ਹ ਇਕਾਈ ਅਤੇ ਉਸ ਦੀ ਯੁਵਾ ਸ਼ਾਖਾ ਬਜਰੰਗ ਦਲ ਨੇ  ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ’ਤੇ ਆਪਣੀ ਪਾਰਟੀ ਦੇ ਕਰਨਾਟਕ ਚੋਣ ਮੈਨੀਫੈਸਟੋ ’ਚ ਬਜਰੰਗ ਦਲ ਖਿਲਾਫ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 100 ਕਰੋੜ ਰੁਪਏ ਦਾ ਹਰਜਾਨਾ ਮੰਗਿਆ ਹੈ। 4 ਮਈ ਨੂੰ ਨੋਟਿਸ ਜਾਰੀ ਕਰ ਕੇ 14 ਦਿਨਾਂ ਦੇ ਅੰਦਰ ਹਰਜਾਨੇ ਦੀ ਮੰਗ ਕੀਤੀ ਸੀ। ਹਾਲੇ ਤੱਕ ਕਾਂਗਰਸ ਵੱਲੋਂ ਉਸ ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget