ਪੜਚੋਲ ਕਰੋ

ਨਹਿਰ ‘ਚੋਂ ਸ਼ੱਕੀ ਹਾਲਤ ‘ਚ ਮਿਲੀ ਨੌਜਵਾਨ ਦੀ ਲਾਸ਼, 3 ਦਿਨਾਂ ਤੋਂ ਲਾਪਤਾ ਸੀ ਨੌਜਵਾਨ

Deadbody found in canal: ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਵਿੱਚੋਂ ਲੰਘਦੀ ਨਹਿਰ ਕੋਲ ਦੇ ਖ਼ਤਾਨਾ ਵਿੱਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਤ ’ਚ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ।

Deadbody found in canal: ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਵਿੱਚੋਂ ਲੰਘਦੀ ਨਹਿਰ ਕੋਲ ਦੇ ਖ਼ਤਾਨਾ ਵਿੱਚੋਂ ਇੱਕ ਨੌਜਵਾਨ ਦੀ ਭੇਦਭਰੇ ਹਾਲਤ ’ਚ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ।

ਨਹਿਰ ‘ਚੋਂ ਮਿਲੀ ਲਾਸ਼

ਇਸ ਸਬੰਧੀ ਪੁਲਸ ਚੌਂਕੀ ਕਾਲਾਝਾੜ ਦੇ ਇੰਚਾਰਜ ਜਾਗਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਫ਼ੋਨ ਕਰਕੇ ਜਾਣਕਾਰੀ ਦਿੱਤੀ ਕਿ ਨਹਿਰ ਦੇ ਖ਼ਤਾਨਾ ਵਿੱਚ ਇੱਕ ਲਾਸ਼ ਪਈ ਹੈ। ਜਾਣਕਾਰੀ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੇਖਣ ’ਚ 1-2 ਦਿਨ ਪੁਰਾਣੀ ਲੱਗ ਰਹੀ ਸੀ ਤੇ ਮ੍ਰਿਤਕ ਦਾ ਮੋਟਰਸਾਈਕਲ ਵੀ ਲਾਸ਼ ਕੋਲੋਂ ਹੀ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ: ਚੋਰਾਂ ਨੇ ਦਿਨ-ਦਿਹਾੜੇ ਵਾਰਦਾਤ ਨੂੰ ਦਿੱਤਾ ਅੰਜਾਮ, ਲੱਖਾਂ ਦਾ ਸੋਨਾ ਤੇ ਨਕਦੀ ਲੈ ਕੇ ਹੋਏ ਫਰਾਰ

ਮ੍ਰਿਤਕ ਨੌਜਵਾਨ ਘਰੋਂ 22 ਅਪ੍ਰੈਲ ਤੋਂ ਲਾਪਤਾ ਸੀ

ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਸਤਿਗੁਰ ਸਿੰਘ ਪੁੱਤਰ ਭਿੰਦਰ ਸਿੰਘ ਵਾਸੀ ਪਿੰਡ ਉੱਭਾਵਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦਾ 2 ਸਾਲ ਦਾ ਮੁੰਡਾ ਵੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲਿਖੇ ਜਾ ਰਹੇ ਹਨ, ਜਿਸ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਉੱਭਾਵਾਲ ਨੇ ਦੱਸਿਆ ਕਿ ਸਤਿਗੁਰ ਸਿੰਘ, ਜੋ ਵੈਟਨਰੀ ਦਾ ਕੰਮ ਕਰਦਾ ਸੀ, ਪਿਛਲੀ 22 ਅਪ੍ਰੈਲ ਤੋਂ ਘਰ ਚੋਂ ਲਾਪਤਾ ਸੀ। ਇਸ ਸਬੰਧੀ ਪਰਿਵਾਰ ਵੱਲੋਂ ਸੋਸ਼ਲ ਮੀਡਿਆ ਰਾਹੀਂ ਲਾਪਤਾ ਹੋਣ ਸਬੰਧੀ ਪੋਸਟਾਂ ਪਾ ਕੇ ਉਸ ਦੀ ਭਾਲ ਕੀਤੀ ਜਾ ਰਹੀ ਸੀ। ਉੱਥੇ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।  

ਇਹ ਵੀ ਪੜ੍ਹੋ: ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਦੀ ਤਿਆਰੀ! NSA ਸਲਾਹਕਾਰ ਬੋਰਡ ਨੇ ਦਰਜ ਮਾਮਲਿਆਂ ਦਾ ਮੰਗਿਆ ਰਿਕਾਰਡ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget