ਪੜਚੋਲ ਕਰੋ

Sangrur News: ਸੰਗਰੂਰ 'ਚ ਰਹਿਸਮਈ ਢੰਗ 24 ਤੋਂ ਵੱਧ ਗਾਵਾਂ 'ਤੇ ਢੱਠਿਆਂ ਦੀ ਮੌਤ, ਪ੍ਰਸ਼ਾਸਨ ਨੂੰ ਪਈ ਚਿੰਤਾ 

Death of more than 24 cows:

ਸੰਗਰੂਰ ਦੇ ਸੋਹੀਆਂ ਬੀੜ ਦੇ ਵਿੱਚ ਰਹਸਮਈ ਢੰਗ ਨਾਲ ਦੋ ਦਰਜਨ ਦੇ ਕਰੀਬ ਢੱਠੇ ਅਤੇ ਗਾਵਾਂ ਦੀ ਮੌਤ ਪ੍ਰਸ਼ਾਸਨ ਵੱਲੋਂ ਮਾਰੇ ਗਏ ਢੱਠਿਆ ਤੇ ਗਾਮਾਂ ਨੂੰ ਦਫਨਾਇਆ ਗਿਆ ਅਤੇ ਕੁਝ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ

ਸੰਗਰੂਰ ਦੇ ਸੋਹੀਆਂ ਬੀੜ ਦੇ ਵਿੱਚ ਅੱਜ ਦੋ ਦਰਜਨ ਦੇ ਕਰੀਬ ਢੱਠੇ ਅਤੇ ਗਾਵਾਂ ਦੀ ਰਹਸਮਈ ਤਰੀਕੇ ਦੇ ਨਾਲ ਮੌਤ ਹੋਈ। ਮੌਤ ਹੋਣ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਚੱਲ ਸਕਿਆ, ਪਰ ਮਾਰੇ ਗਏ ਗਾਵਾਂ ਤੇ ਢੱਠਿਆਂ ਨੂੰ ਜੇਸੀਬੀ ਮਸ਼ੀਨ ਦੀ ਮਦਦ ਦੇ ਨਾਲ ਦਫਨਾ ਦਿੱਤਾ ਗਿਆ।

ਇਹਨਾਂ ਵਿੱਚੋਂ ਕੁਝ ਢੱਠਿਆਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਤਾਂ ਜੋ ਪਤਾ ਚੱਲ ਸਕੇ ਕਿ ਆਖਿਰਕਾਰ ਬੀੜ ਦੇ ਵਿੱਚ ਇਹਨਾਂ ਜਾਨਵਰਾਂ ਦੀ ਮੌਤ ਕਿਵੇਂ ਹੋਈ ਕਿਉਂਕਿ ਬੀੜ ਦੇ ਵਿੱਚ ਕਈ ਤਰ੍ਹਾਂ ਦੇ ਜਾਨਵਰ ਰਹਿੰਦੇ ਨੇ ਮੌਤ ਸਿਰਫ ਗਾਵਾਂ ਤੇ ਢੱਠਿਆਂ ਦੀ ਹੋਈ ਹੈ।

ਜੋ ਕਈ ਸਵਾਲ ਵੀ ਖੜੇ ਕਰ ਰਹੀ ਹੈ ਕੀ ਕਿਸੇ ਨੇ ਚੋਰੀ ਛਿਪੇ ਚਾਰੇ ਵਿੱਚ ਤਾਂ ਨਹੀਂ ਕੁਝ ਮਿਲਾ ਦਿੱਤਾ, ਜਾਂ ਫਿਰ ਇਸ ਦਾ ਕੋਈ ਹੋਰ ਕਾਰਨ ਸੀ ਪ੍ਰਸ਼ਾਸਨ ਇਸ ਦੀ ਜਾਂਚ ਕਰ ਰਿਹਾ

ਬੀੜ ਦੇ ਵਿੱਚ ਕੰਮ ਕਰਨ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਵੱਡੀ ਗਿਣਤੀ ਵਿੱਚ ਢੱਠੇ ਅਤੇ ਗਾਵਾਂ ਦੀ ਮੌਤ ਹੋਈ ਹੈ। ਪਰ ਕਾਰਨ ਹਜੇ ਕੁਝ ਵੀ ਕਿਹਾ ਨਹੀਂ ਜਾ ਸਕਦਾ ਉਹਨਾਂ ਨੇ ਇਹ ਵੀ ਦੱਸਿਆ ਕਿ ਜਦੋਂ ਕੋਈ ਬੀੜ ਦੇ ਵਿੱਚ ਜਾਨਵਰਾਂ ਨੂੰ ਚਾਰਾ ਪਾਉਣ ਦੇ ਲਈ ਆਉਂਦਾ ਹੈ ਤਾਂ ਉਸ ਨੂੰ ਕੋਈ ਰੋਕ ਟੋਕ ਨਹੀਂ ਹੁੰਦੀ ਉਹਨਾਂ ਨੇ ਕਿਹਾ ਕਿ ਇਹ ਚੈੱਕ  ਹੋਣਾ ਚਾਹੀਦਾ ਹੈ ਕਿ ਕੌਣ ਬੀੜ ਦੇ ਵਿੱਚ ਜਾਨਵਰਾਂ ਨੂੰ ਹਰਾ ਚਾਰਾ ਜਾਂ ਫਿਰ ਕੁਝ ਹੋਰ ਸਮੱਗਰੀ ਪਾਉਣ ਲਈ ਆਇਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget