ਪੜਚੋਲ ਕਰੋ

Punjab News: ਸੋਹਣੀ-ਸੁਨੱਖੀ ਮੁਟਿਆਰ ਨੇ ਰੇਲਗੱਡੀ ਥੱਲ੍ਹੇ ਆ ਕੇ ਕੀਤੀ ਖੁਦਕੁਸ਼ੀ

Sangrur News: ਦਿੱਲੀ ਦੀ ਰਹਿਣ ਵਾਲੀ ਇੱਕ ਮੁਟਿਆਰ ਨੇ ਲਹਿਰਾਗਾਗਾ ਵਿੱਚ ਮਾਲਗੱਡੀ ਅੱਗੇ ਛਾਲ ਮਾਰ ਕੇ ਖੁਦਕਸ਼ੀ ਕਰ ਲਈ ਹੈ।

Sangrur News: ਦਿੱਲੀ ਦੀ ਰਹਿਣ ਵਾਲੀ ਇੱਕ ਮੁਟਿਆਰ ਨੇ ਲਹਿਰਾਗਾਗਾ ਵਿੱਚ ਮਾਲਗੱਡੀ ਅੱਗੇ ਛਾਲ ਮਾਰ ਕੇ ਖੁਦਕਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਦਿੱਲੀ ਦੀ ਰਹਿਣ ਵਾਲੀ ਮੁਟਿਆਰ ਨਿਸ਼ਾ ਵਰਮਾ ਨੇ ਰੇਲਵੇ ਬੁਰਜੀ ਨੰਬਰ 111/3-4 ਨੇੜੇ ਬਿਜਲੀ ਗਰਿੱਡ ਰੇਲਵੇ ਸਟੇਸ਼ਨ ਲਹਿਰਾਗਾਗਾ ਕੋਲ ਮਾਲ ਗੱਡੀ ਹੇਠਾ ਆ ਕੇ ਖੁਦਕਸ਼ੀ ਕਰ ਲਈ ਹੈ।

ਮਾਲ ਗੱਡੀ ਦੇ ਡਰਾਈਵਰ ਨੇ ਇਸ ਦੀ ਸੂਚਨਾ ਸਟੇਸ਼ਨ ਮਾਸਟਰ ਨੂੰ ਦਿੱਤੀ। ਇਸ ਤੋਂ ਬਾਅਦ ਥਾਣੇਦਾਰ ਜਗਵਿੰਦਰ ਸਿੰਘ ਇੰਚਾਰਜ ਰੇਲਵੇ ਪੁਲਿਸ ਲਹਿਰਾਗਾਗਾ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮੋਰਚਰੀ ਵਿਚ ਰੱਖ ਤਫਤੀਸ਼ ਸ਼ੁਰੂ ਕਰ ਦਿੱਤੀ। ਵੱਡੀ ਮੁਸ਼ੱਕਤ ਨਾਲ ਮ੍ਰਿਤਕ ਕੁੜੀ ਦੇ ਵਾਰਸਾ ਦਾ ਪਤਾ ਲਾਇਆ ਗਿਆ।

ਇਸ ਦੇ ਚਲਦਿਆਂ ਮ੍ਰਿਤਕਾ ਦੀ ਪਹਿਚਾਣ ਨਿਸ਼ਾ ਵਰਮਾ ਵਾਸੀ ਦਿੱਲੀ ਵਜੋਂ ਹੋਈ। ਇਸ ਉਪਰੰਤ ਨਿਸਾ ਵਰਮਾ ਦੇ ਪਰਿਵਾਰਕ ਮੈਂਬਰ ਇੱਥੇ ਪਹੁੰਚੇ। ਮ੍ਰਿਤਕਾ ਦੇ ਪਰਿਵਾਰ ਅਤੇ ਲੜਕੇ ਪ੍ਰਾਨੇ ਵਰਮਾ ਵਾਸੀ ਦਿੱਲੀ ਦੇ ਬਿਆਨ ਮੁਤਾਬਕ ਕਾਰਵਾਈ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉੱਥੇ ਹੀ ਲਾਸ਼ ਦਾ ਸਿਵਲ ਹਸਪਤਾਲ ਮੂਣਕ ਤੋਂ ਪੋਸਟਮਾਰਟਮ ਕਰਵਾਕੇ ਲਾਸ਼ ਨੂੰ ਅੰਤਿਮ ਰਸਮਾਂ ਲਈ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...

Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ

Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget