ਪੜਚੋਲ ਕਰੋ

Punjab News: ਡਿਪਟੀ ਕਮਿਸ਼ਨਰ ਵਲੋਂ ਨਾਗਰਿਕਾਂ ਨੂੰ ਆਪਣਾ ਆਧਾਰ ਕਾਰਡ ਅਪਡੇਟ ਕਰਨ ਦੀ ਅਪੀਲ

Punjab News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ

Punjab News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਛਾਣ ਦੇ ਸਬੂਤਾਂ ਅਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ਕਰਵਾਉਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਆਧਾਰ ਕਾਰਡ ਨੂੰ ਹੋਰ ਮਜ਼ਬੂਤ ਪਛਾਣ ਦਸਤਾਵੇਜ਼ ਬਣਾਇਆ ਜਾ ਸਕਦਾ ਹੈ, ਜਿਸ ਲਈ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਅਪਡੇਟ ਕਰਨ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਯੂ.ਆਈ.ਡੀ.ਏ.ਆਈ. ਨੇ ਆਧਾਰ ਕਾਰਡ ਨਾਲ ਨਵੇਂ ਪਛਾਣ ਦਸਤਾਵੇਜਾਂ ਨੂੰ ਅਪਲੋਡ ਕਰਨ ਲਈ ਆਪਸ਼ਨ ਵੀ ਮੁਹੱਈਆ ਕਰਵਾਈ ਹੈ। ਉਨ੍ਹਾਂ ਕਿਹਾ ਕਿ `ਮਾਈ ਆਧਾਰ ਪੋਰਟਲ` ਜਾਂ ਨੇੜੇ ਦੇ ਆਧਾਰ ਇਨਰੋਲਮੈਂਟ ਕੇਂਦਰਾਂ ਜ਼ਰੀਏ ਇਨ੍ਹਾਂ ਦਸਤਾਵੇਜ਼ਾਂ ਨੂੰ ਅਪਲੋਡ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕਾਂ ਨੇ ਪਿਛਲੇ 8 ਤੋਂ 10 ਸਾਲਾਂ ਦਰਮਿਆਨ ਆਪਣੇ ਆਧਾਰ ਕਾਰਡ ਵਿੱਚ ਕੋਈ ਵੀ ਅਪਡੇਸ਼ਨ ਨਹੀਂ ਕਰਵਾਈ ਜਾਂ ਉਨ੍ਹਾਂ ਦਾ ਪਤਾ ਬਦਲ ਗਿਆ ਹੈ, ਉਹ ਅਪਡੇਸ਼ਨ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਭਾਵੇਂ ਨਾਗਰਿਕਾਂ ਦੀ ਜਾਣਕਾਰੀ ਵਿੱਚ ਤਬਦੀਲੀ ਨਾ ਵੀ ਹੋਈ ਹੋਵੇ, ਤਾਂ ਵੀ ਮੌਜੂਦਾ ਆਧਾਰ ਕਾਰਡ ਨਾਲ ਪਛਾਣ ਅਤੇ ਪਤੇ ਦੇ ਸਬੂਤਾਂ ਨੂੰ ਪ੍ਰਮਾਣਿਤ ਕਰਵਾਉਣਾ ਜਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਰਜਿਸਟਰਡ ਹੈ ਤਾਂ ਅਧਾਰ ਕਾਰਡ ਧਾਰਕ https://myaadhaar.uidai.gov.in `ਤੇ ਲਾਗਇਨ ਕਰਕੇ, ਆਨਲਾਈਨ ਇਸ ਸੇਵਾ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨਾਲ ਕਈ ਸਰਕਾਰੀ ਸੇਵਾਵਾਂ ਅਤੇ ਹੋਰ ਲਾਭ ਨਾਗਰਿਕਾਂ ਤੱਕ ਪਹੁੰਚਾਏ ਜਾਂਦੇ ਹਨ ਇਸ ਲਈ ਇਸਨੂੰ ਅਪਡੇਟ ਰੱਖਣਾ ਬਹੁਤ ਹੀ ਜਰੂਰੀ ਹੈ।

 ਡਿਪਟੀ ਕਮਿਸ਼ਨਰ ਨੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਵਿਅਕਤੀ ਦੇ ਆਧਾਰ ਕਾਰਡ ਨੂੰ ਪਛਾਣ ਦੇ ਸਬੂਤ ਵਜੋਂ ਲੈਣ ਤੋਂ ਪਹਿਲਾਂ ਇਸਨੂੰ ਤਸਦੀਕ ਜ਼ਰੂਰ ਕਰਵਾ ਲੈਣ ਕਿਉਂਕਿ ਇਸ ਨਾਲ ਫਰਜ਼ੀ/ਫੋਟੋਸ਼ਾਪ ਵਾਲੇ ਆਧਾਰ ਕਾਰਡਾਂ ਦੀ ਪਛਾਣ ਕਰਨ ਵਿੱਚ ਮਦਦ ਹਾਸਲ ਹੋਵੇਗੀ।

ਇਹ ਵੀ ਪੜ੍ਹੋ: Viral Video: ਕੀ ਤੁਸੀਂ ਮੱਛੀ ਨੂੰ ਸਹੀ ਨਿਸ਼ਾਨਾ ਬਣਾਉਣ ਦੀ ਇਹ ਕਲਾ ਦੇਖੀ ਹੈ? ਇਸ ਵੀਡੀਓ ਵਿੱਚ ਵੇਖੋ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਹੋਸਟਲ ਦੀ ਰੋਟੀ ਨਾਲ ਪੱਥਰ ਵਾਂਗ ਖੇਡ ਰਹੇ ਹਨ ਵਿਦਿਆਰਥੀ, ਵੀਡੀਓ ਦੇਖ ਕੇ ਯੂਜ਼ਰਸ ਨੇ ਕਿਹਾ- ਲੋਹੇ ਦੀ ਮਾਤਰਾ ਕਾਫੀ ਹੈ

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget