ਪੜਚੋਲ ਕਰੋ

Sangrur News : ਸੰਗਰੂਰ ਦੇ ਡਿਪਟੀ ਕਮਿਸ਼ਨਰ ਵੱਲੋਂ ਧੂਰੀ ਅਤੇ ਭਵਾਨੀਗੜ੍ਹ ਵਿਖੇ ਅਨਾਜ ਮੰਡੀਆਂ ਦਾ ਦੌਰਾ

Sangrur News : ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਵੀ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੇ ਕਰਨ ਦੀ ਪ੍ਰਕਿਰਿਆ ਜਾਰੀ ਰੱਖੀ ਹੈ। ਬੀਤੇ ਦਿਨੀਂ ਬੇਨੜਾ, ਸੁਨਾਮ, ਲਹਿਰਾਗਾਗਾ

Sangrur News : ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਵੀ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੇ ਕਰਨ ਦੀ ਪ੍ਰਕਿਰਿਆ ਜਾਰੀ ਰੱਖੀ ਹੈ। ਬੀਤੇ ਦਿਨੀਂ ਬੇਨੜਾ, ਸੁਨਾਮ, ਲਹਿਰਾਗਾਗਾ ਵਿਖੇ ਦੌਰਾ ਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਅੱਜ ਧੂਰੀ ਅਤੇ ਭਵਾਨੀਗੜ੍ਹ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। 
 
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੁਆਰਾ ਮਿਹਨਤ ਨਾਲ ਪੈਦਾ ਕੀਤੀ ਕਣਕ ਦੀ ਨਿਰਵਿਘਨ ਖਰੀਦ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹਾ ਸੰਗਰੂਰ ਦੀਆਂ ਮੰਡੀਆਂ ਵਿੱਚ ਕੁੱਲ 3 ਲੱਖ 3 ਹਜ਼ਾਰ 460 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2 ਲੱਖ 83 ਹਜ਼ਾਰ 50 ਮੀਟ੍ਰਿਕ ਟਨ ਕਣਕ ਖਰੀਦੀ ਗਈ। ਉਨ੍ਹਾਂ ਦੱਸਿਆ ਕਿ ਖਰੀਦੀ ਜਿਣਸ ਦੀ ਹੁਣ ਤੱਕ ਕਿਸਾਨਾਂ ਨੂੰ 309.45 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
 
ਇਹ ਵੀ ਪੜ੍ਹੋ : ਵਿਸਾਖੀ ਦੇਖ ਵਾਪਿਸ ਆ ਰਹੇ ਨਿਹੰਗ ਸਿੰਘਾਂ ਨਾਲ ਹੋਇਆ ਹਾਦਸਾ, ਬੇਕਾਰੂ ਹੋ ਕੇ ਪਲਟੀ ਕਾਰ
 
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਪੂਰੀ ਖਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਮੰਡੀਆਂ ’ਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਸਮੇਤ ਖਰੀਦ ਪ੍ਰਬੰਧਾਂ ਨਾਲ ਜੁੜੇ ਹਰੇਕ ਵਰਗ ਲਈ ਹਰ ਲੋੜੀਂਦੀ ਸਹੂਲਤ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ ਏਜੰਸੀਆਂ ਨੂੰ ਲਿਫ਼ਟਿੰਗ ਹੋਰ ਤੇਜ਼ੀ ਨਾਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।
 
ਇਹ ਵੀ ਪੜ੍ਹੋ : ਹਿਮਾਚਲ ਤੋਂ ਅਗਵਾ ਹੋਇਆ ਨੌਜਵਾਨ, ਭਾਖੜਾ ਚੋਂ ਮਿਲੀ ਕਾਰ, ਨੌਜਵਾਨ ਲਾਪਤਾ, ਸ਼ੱਕੀ ਭਾਖੜਾ ਚੋਂ ਕੱਢਿਆ
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਸ਼ਾਮ 7 ਵਜੇ ਤੋਂ ਅਗਲੀ ਸਵੇਰ 6 ਵਜੇ ਤੱਕ ਕਰਨ ’ਤੇ ਪਾਬੰਦੀ ਹੈ ਅਤੇ ਮੰਡੀਆਂ ਵਿੱਚ ਕਿਸਾਨ ਵੀਰ ਸਿਰਫ ਸੁੱਕੀ ਕਣਕ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਫਸਲ ਨਾਲੋਂ ਨਾਲ ਖਰੀਦੀ ਜਾ ਸਕੇ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਕਰਨ ਔਜਲਾ ਨੇ ਦੀਵਾਨੇ ਕੀਤੇ ਲੋਕ , ਅੱਜ ਗੁਜਰਾਤ 'ਚ ਕਰੇਗਾ ਪ੍ਰਫਾਰਮਕੰਗਨਾ ਰਣੌਤ ਦੇ ਬਦਲੇ ਤੇਵਰ , Emergency ਫ਼ਿਲਮ ਦੀ ਰਿਲੀਜ਼ ਦੀ ਤਿਆਰੀਮੁਫ਼ਤ ਚ ਦਿਲਜੀਤ ਦਾ ਸ਼ੋਅ ਵੇਖਦੇ ਸੀ ਲੋਕ , ਵੇਖੋ ਦਿਲਜੀਤ ਦੋਸਾਂਝ ਨੇ ਕੀ ਕੀਤਾਅੱਜ ਲੁਧਿਆਣਾ ਚ ਗੱਜੇਗਾ ਦਿਲਜੀਤ , ਪੰਜਾਬੀ ਘਰ ਆ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget