ਪੜਚੋਲ ਕਰੋ

Sangrur News: ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕੀਤਾ ਪਰਚਾ ਦਰਜ, ਮੁਲਜ਼ਮ ਗ੍ਰਿਫਤਾਰ

Sangrur News: ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਥਾਣਾ ਲਹਿਰਾਗਾਗਾ ਦੀ ਪੁਲਿਸ ਨੇ ਗ੍ਰੰਥੀ ਸਿੰਘ ਨਿਰਵੈਰ ਸਿੰਘ ਪੁੱਤਰ ਗੁਰਬਚਨ ਸਿੰਘ ਦੀ ਸ਼ਿਕਾਇਤ ਦੇ ਅਧਾਰਤ ਇੱਕ ਵਿਅਕਤੀ ਖਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

Sangrur News: ਲਹਿਰਾਗਾਗਾ ਸ਼ਹਿਰ ਅੰਦਰ ਸ਼੍ਰੀ ਗੁਰੂ ਗ੍ਰੰਥ ਸਹਿਬ  ਸਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਥਾਣਾ ਲਹਿਰਾਗਾਗਾ ਦੀ ਪੁਲਿਸ ਨੇ ਗ੍ਰੰਥੀ ਸਿੰਘ ਨਿਰਵੈਰ ਸਿੰਘ ਪੁੱਤਰ ਗੁਰਬਚਨ ਸਿੰਘ ਦੀ ਸ਼ਿਕਾਇਤ ਦੇ ਅਧਾਰਤ ਇੱਕ ਵਿਅਕਤੀ ਖਿਲਾਫ਼ ਧਾਰਾ 295 ਏ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।  

ਥਾਣਾ ਲਹਿਰਾਗਾਗਾ ਦੇ ਐਸਐਚਓ ਰਣਬੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਸ਼੍ਰੀ ਸਿੰਘ ਸਭਾ ਗੁਰੂ ਅਮਰਦਾਸ ਜੀ ਲਹਿਰਾ ਤੋਂ 12 ਅਕਤੂਬਰ ਨੂੰ ਸਾਬ੍ਹ ਸਿੰਘ ਪੁੱਤਰ ਜਗੀਰ ਸਿੰਘ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਜਾਕੇ ਆਪਣੇ ਘਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼੍ਰੀ ਸਹਿਜ਼ਪਾਠ ਪ੍ਰਾਰੰਭ ਕਰਵਾਇਆ ਸੀ। ਇਸ ਦਾ ਭੋਗ 18 ਅਕਤੂਬਰ ਨੂੰ ਭੋਗ ਪਾਇਆ ਜਾਣਾ ਸੀ ਪ੍ਰੰਤੂ ਸ਼ਰਾਬ ਪੀ ਕੇ ਉਸ ਨੇ ਪਾਠ ਪੂਰਾ ਹੋਣ ਤੋਂ ਪਹਿਲੋਂ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਬਿਨਾਂ ਕਿਸੇ ਰਹਿਤ ਮਰਿਆਦਾ ਦੇ ਇਕੱਲੇ ਹੀ ਚੁੱਕ ਕੇ ਗੁਰਦੁਆਰਾ ਸਾਹਿਬ ਵਿਖੇ ਲਿਆ ਕੇ ਰੱਖ ਦਿੱਤਾ ਹੈ।

ਇਸ ਦਾ ਗੁਰਦੁਆਰਾ ਕਮੇਟੀ ਵੱਲੋਂ ਸਖਤ ਵਿਰੋਧ ਕੀਤਾ ਗਿਆ। ਇਸ ਉਪਰੰਤ ਸਿੱਖ ਸੰਗਤਾਂ ਨੇ ਇਸ ਘਟਨਾ ਦੀ ਸੂਚਨਾ ਪਹਿਲਾਂ ਸਥਾਨਕ ਸਿਟੀ ਥਾਣਾ ਵਿਖੇ ਦਿੱਤੀ, ਜਿਸ ਉਪਰ ਕਾਰਵਾਈ ਕਰਦਿਆਂ ਥਾਣਾ ਲਹਿਰਾਗਾਗਾ ਦੀ ਪੁਲਿਸ ਨੇ ਕਥਿਤ ਦੋਸ਼ੀ ਸਾਬ੍ਹ ਸਿੰਘ ਨੂੰ ਬੇਅਦਬੀ ਕਰਨ ਦੋਸ਼ ਤਹਿਤ ਗ੍ਰਿਫਤਾਰ ਕਰ ਸਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget