ਪੜਚੋਲ ਕਰੋ

Sangrur News: ਰਾਸ਼ਨ ਕਾਰਡ ਕੱਟਣ ਤੋਂ ਭੜਕੇ ਢੀਂਡਸਾ, ਬੋਲੇ, ‘ਆਪ’ ਵਰਕਰਾਂ ਦੇ ਕਹਿਣ 'ਤੇ ਹੀ ਲਿਸਟਾਂ 'ਚੋਂ ਨਾਂ ਕੱਟੇ ਜਾ ਰਹੇ

ਗਰੀਬਾਂ ਨੇ ਲੰਮੇ ਸੰਘਰਸ਼ ਮਗਰੋ ਰਾਸ਼ਨ ਕਾਰਡ ’ਤੇ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਰੋਜ਼ਾਨਾ ਵਸਤੂਆ ਲੈਣ ਦੀਆਂ ਸਹੂਲਤਾਂ ਪ੍ਰਾਪਤ ਕੀਤੀਆਂ ਸਨ ਜੋ ਸਰਕਾਰ ਖੋਹ ਰਹੀ ਹੈ।

Sangrur News: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਲਹਿਰਾ ਤੋਂ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੀ ‘ਆਪ’ ਸਰਕਾਰ ਉੱਪਰ ਗਰੀਬ ਵਿਰੋਧੀ ਹੋਣ ਦਾ ਦੋਸ਼ ਲਾਉਦਿਆਂ ਕਿਹਾ ਕਿ ਸਰਕਾਰ ਬਿਨਾਂ ਕਾਰਨ ਗਰੀਬ ਤੇ ਲੋੜਵੰਦ ਲਾਭਪਾਤਰੀਆਂ ਦੇ ਰਾਸ਼ਨ ਕਾਰਡ ਕੱਟ ਰਹੀ ਹੈ। 

ਉਨ੍ਹਾਂ ਕਿਹਾ ਕਿ ਗਰੀਬਾਂ ਨੇ ਲੰਮੇ ਸੰਘਰਸ਼ ਮਗਰੋ ਰਾਸ਼ਨ ਕਾਰਡ ’ਤੇ ਰਸੋਈ ਵਿੱਚ ਵਰਤੀਆਂ ਜਾਣ ਵਾਲੀਆਂ ਰੋਜ਼ਾਨਾ ਵਸਤੂਆ ਲੈਣ ਦੀਆਂ ਸਹੂਲਤਾਂ ਪ੍ਰਾਪਤ ਕੀਤੀਆਂ ਸਨ ਜੋ ਸਰਕਾਰ ਖੋਹ ਰਹੀ ਹੈ। ਢੀਂਡਸਾ ਨੇ ਲਹਿਰਾ ਹਲਕੇ ਦੇ ਪਿੰਡਾਂ ਅੰਦਰ ਲੋੜਵੰਦਾਂ ਦੇ ਬਿਨਾਂ ਕਿਸੇ ਕਾਰਨ ਦੇ ਨਾਮ ਕੱਟਣ ਬਾਰੇ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਬਹੁਤੇ ਪਿੰਡਾਂ ਅੰਦਰ ‘ਆਪ’ ਦੇ ਵਰਕਰਾਂ ਦੇ ਕਹਿਣ ਉੱਤੇ ਹੀ ਲਿਸਟਾਂ ਵਿੱਚੋਂ ਨਾਂ ਕੱਟੇ ਜਾ ਰਹੇ ਹਨ। 

ਆਖਰ ਕੀ ਹੈ ਪੂਰਾ ਮਾਮਲਾ?

ਦੱਸ ਦਈਏ ਕਿ ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਪੰਜਾਬ ਨੂੰ ਤਿੰਨ ਮਹੀਨੇ ਦਾ ਅਨਾਜ ਦਾ ਕੋਟਾ ਭੇਜਿਆ ਸੀ ਤੇ ਉਸ ਵਿੱਚ ਲਗਪਗ 11 ਫ਼ੀਸਦ ਦਾ ਕੱਟ ਲਾਇਆ ਗਿਆ ਸੀ ਕਿਉਂਕਿ ਪੰਜਾਬ ਵਿੱਚ ਲਾਭਪਾਤਰੀਆਂ ਦੀ ਗਿਣਤੀ ਕੇਂਦਰ ਵੱਲੋਂ ਨਿਸ਼ਚਿਤ ਕੀਤੇ ਕੋਟੇ ਤੋਂ ਕਿਤੇ ਜ਼ਿਆਦਾ ਹੈ। ਪੰਜਾਬ ਵਿੱਚ ਇਸ ਵੇਲੇ ਕੁੱਲ 1.57 ਕਰੋੜ ਲਾਭਪਾਤਰੀਆਂ ਨੂੰ ਅਨਾਜ ਦਿੱਤਾ ਜਾ ਰਿਹਾ ਹੈ।

ਇਸ ਮਗਰੋਂ ਸੂਬਾ ਸਰਕਾਰ ਵੱਲੋਂ ਪੜਤਾਲ ਕੀਤੀ ਗਈ ਤਾਂ ਵੱਡੇ ਖੁਲਾਸੇ ਹੋਏ ਹਨ। ਉਂਝ ਪੜਤਾਲ ਅਜੇ ਜਾਰੀ ਹੈ। ਪਹਿਲੀ ਫਰਵਰੀ ਤੱਕ ਦੀ ਰਿਪੋਰਟ ਮੁਤਾਬਕ 9391 ਰਾਸ਼ਨ ਕਾਰਡ ਰੱਦ ਕੀਤੇ ਜਾ ਚੁੱਕੇ ਹਨ। ਪੰਜਾਬ ਵਿਚ ਕੁੱਲ 40.68 ਲੱਖ ਰਾਸ਼ਨ ਕਾਰਡ ਹਨ, ਜਿਨ੍ਹਾਂ ’ਚੋਂ 20.78 ਲੱਖ ਦੀ ਪੜਤਾਲ ਹੋ ਚੁੱਕੀ ਹੈ। ਇਸ ਪੜਤਾਲ ਵਿੱਚ 1.63 ਲੱਖ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ, ਜੋ ਕਰੀਬ 7.88 ਫ਼ੀਸਦ ਬਣਦੇ ਹਨ। ਹਾਲਾਂਕਿ ਹਾਲੇ ਸਿਰਫ਼ 51.08 ਫ਼ੀਸਦ ਕਾਰਡਾਂ ਦੀ ਹੀ ਪੜਤਾਲ ਦਾ ਕੰਮ ਨੇਪਰੇ ਚੜ੍ਹਿਆ ਹੈ।

45,844 ਲਾਭਪਾਤਰੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ 
ਹੋਰ ਤਾਂ ਹੋਰ ਪੰਜਾਬ ਵਿੱਚ ਹਜ਼ਾਰਾਂ ਮ੍ਰਿਤਕ ਲੋਕ ਆਟਾ ਦਾਲ ਸਕੀਮ ਤਹਿਤ ਰਾਸ਼ਨ ਲੈ ਰਹੇ ਹਨ। ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਵੱਲੋਂ 89,967 ਲਾਭਪਾਤਰੀਆਂ ਦਾ ਵੇਰਵਾ ਤੇ ਆਧਾਰ ਕਾਰਡ ਮੁਹੱਈਆ ਕਰਾਏ ਗਏ ਸਨ, ਜਿਸ ਮਗਰੋਂ ਪਤਾ ਲੱਗਿਆ ਕਿ ਇਸ ਸਕੀਮ ਤਹਿਤ ਰਾਸ਼ਨ ਲੈ ਰਹੇ 45,844 ਲਾਭਪਾਤਰੀਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵੀ ਵੱਡੀਆਂ ਗੜਬੜੀਆਂ ਸਾਹਮਣੇ ਆਈਆਂ ਹਨ। ਸਰਕਾਰ ਇਸ ਮਾਮਲੇ ਨੂੰ ਲੈ ਕੇ ਸਖਤ ਨਜ਼ਰ ਆ ਰਹੀ ਹੈ।

ਟਾਪ ਹੈਡਲਾਈਨ

Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
Lehragaga News : ਜ਼ਮੀਨ ਦੀ ਵੱਟ ਨੂੰ ਲੈ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ , ਪੁਰਾਣੀ ਰੰਜਿਸ਼ ਬਣੀ ਵਜ੍ਹਾ 
International Boxer Death :  ਖੇਡ ਜਗਤ ਨੂੰ ਵੱਡਾ ਘਾਟਾ ! ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ
International Boxer Death :  ਖੇਡ ਜਗਤ ਨੂੰ ਵੱਡਾ ਘਾਟਾ ! ਕੌਮਾਂਤਰੀ ਮੁੱਕੇਬਾਜ਼ ਜਗਦੇਵ ਸਿੰਘ ਗਰੇਵਾਲ ‘ਜੱਗਾ ਬਾਕਸਰ’ ਦਾ ਦੇਹਾਂਤ
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget