ਪੜਚੋਲ ਕਰੋ

Barnala News: ਦੋਹਰੇ ਕਤਲ ਨਾਲ ਕੰਬਿਆ ਪਿੰਡ ਠੀਕਰੀਵਾਲਾ, ਮੁੰਡੇ-ਕੁੜੀ ਦੀ ਮਿਲੀ ਲਾਸ਼

Barnala News: ਬਰਨਾਲਾ ਦੇ ਪਿੰਡ ਠੀਕਰੀਵਾਲਾ 'ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਹੀ ਇੱਕ ਘਰ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਹੈ। ਇਸ ਦੇ

Barnala News: ਬਰਨਾਲਾ ਦੇ ਪਿੰਡ ਠੀਕਰੀਵਾਲਾ 'ਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਹੀ ਇੱਕ ਘਰ ਦੇ ਬਾਹਰ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੇ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਘਰ ਦੇ ਅੰਦਰੋਂ ਲੜਕੀ ਦੀ ਲਾਸ਼ ਮਿਲੀ ਹੈ। ਦੋਵੇਂ ਮ੍ਰਿਤਕਾਂ 'ਚ ਲੜਕੀ ਦੀ ਉਮਰ ਕਰੀਬ 25 ਸਾਲ ਤੇ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 30 ਸਾਲ ਦੱਸੀ ਜਾ ਰਹੀ ਹੈ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਇਸ ਘਟਨਾ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਬਰਨਾਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪ੍ਰੇਮ ਸਬੰਧਾਂ ਦਾ ਮਾਮਲਾ ਜਾਪਦਾ ਹੈ, ਜਿਸ ਵਿੱਚ ਪਿੰਡ ਠੀਕਰੀਵਾਲਾ ਵਿੱਚ ਇੱਕ ਘਰ ਦੇ ਬਾਹਰ ਇੱਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਤੇ ਇੱਕ ਲੜਕੀ ਦੀ ਲਾਸ਼ ਵੀ ਬਰਾਮਦ ਹੋਈ ਸੀ। ਪੁਲਿਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।

ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੇ ਇਸ ਪੂਰੇ ਮਾਮਲੇ ਬਾਰੇ ਗੱਲ ਕਰਦਿਆਂ ਦੱਸਿਆ ਕਿ ਬੀਤੀ ਰਾਤ ਬਰਨਾਲਾ ਦੇ ਪਿੰਡ ਠੀਕਰੀਵਾਲਾ ਵਿੱਚ ਦੋਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਮਨਪ੍ਰੀਤ ਕੌਰ ਦੀ ਉਮਰ ਕਰੀਬ 25 ਸਾਲ ਹੈ ਤੇ ਮ੍ਰਿਤਕ ਗੁਰਦੀਪ ਸਿੰਘ ਦੀ ਉਮਰ 30 ਸਾਲ ਦੇ ਕਰੀਬ ਹੈ। ਲੜਕੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ ਤੇ ਉਕਤ ਵਿਅਕਤੀ ਵੱਲੋਂ ਸਿਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕੀਤਾ ਗਿਆ ਹੈ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੜਕੇ ਦੇ ਲੰਬੇ ਸਮੇਂ ਤੋਂ ਲੜਕੀ ਨਾਲ ਸਬੰਧ ਸਨ ਤੇ ਬੀਤੀ ਰਾਤ ਉਹ ਲੜਕੀ ਦੇ ਘਰ ਆਇਆ ਸੀ। ਇਸ ਦੌਰਾਨ ਲੜਕੀ ਦੇ ਪਿਤਾ ਨੇ ਉਨ੍ਹਾਂ ਨੂੰ ਦੇਖ ਲਿਆ, ਜਿਸ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਭਰਾ ਦੇ ਬਿਆਨਾਂ 'ਤੇ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Embed widget