ਪੜਚੋਲ ਕਰੋ

ਵੱਡੀ ਖ਼ਬਰ ! ਜ਼ਮੀਨੀ ਕਲੇਸ਼ ਕਰਕੇ ਭਰਾ ਨੇ ਗੋਲ਼ੀ ਮਾਰ ਕੀਤਾ ਸਕੇ ਭਰਾ ਦਾ ਕਤਲ, ਵਾਰਦਾਤ ਤੋਂ ਬਾਅਦ ਹੋਇਆ ਫ਼ਰਾਰ, ਦੋਸ਼ੀ ਦੀ ਭਾਲ ਜਾਰੀ

ਦੋਵੇਂ ਭਰਾਵਾਂ ਦਾ ਜ਼ਮੀਨ ਨੂੰ ਲੈਕੇ ਕੋਈ ਝਗੜਾ ਚੱਲ ਰਿਹਾ ਸੀ ਜਿਸ ਨੂੰ ਹੱਲ ਕਰਵਾਉਣ ਲਈ ਸਕੇ ਸੰਬੰਧੀਆਂ ਵਿੱਚ ਗੱਲਬਾਤ ਚੱਲ ਰਹੀ ਸੀ ਜਿਸ ਦਰਮਿਆਨ ਦੋਵੇਂ ਭਰਾਂ ਆਪਸ ਵਿੱਚ ਹੱਥੋਪਾਈ ਹੋਣ ਲੱਗ ਪਏ ਜਿਸ ਤੋਂ ਬਾਅਦ ਸੁਖਵਿੰਦਰ ਸਿੰਘ ਦੇ ਵੱਡੇ ਭਰਾ ਹਰਜਿੰਦਰ ਸਿੰਘ ਨੇ ਗੋਲ਼ੀ ਮਾਰ ਕੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ।

Punjab News: ਦਿੜ੍ਹਬਾ ਵਿੱਚ ਭਰਾ ਨੇ ਆਪਣੇ ਹੀ ਸਕੇ ਭਰਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਹਰਜਿੰਦਰ ਸਿੰਘ (38 ਸਾਲ) ਨੇ ਆਪਣੇ ਹੀ 32 ਸਾਲਾ ਸਕੇ ਭਰਾ ਸੁਖਵਿੰਦਰ ਸਿੰਘ ਨੂੰ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਟਰੱਕ ਯੂਨੀਅਨ ਦਾ ਸਾਬਕਾ ਪ੍ਰਧਾਨ ਵੀ ਸੀ। ਇਸ ਵਾਰਦਾਤ ਤੋਂ ਬਾਅਦ ਦੋਸ਼ੀ ਹਰਜਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਜਿਸ ਦੀ ਭਾਲ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਘਰ ਅੰਦਰ ਹੀ ਗੋਲ਼ੀ ਮਾਰਕੇ ਕੀਤਾ ਨੌਜਵਾਨ ਦਾ ਕਤਲ

ਦੱਸ ਦਈਏ ਕਿ ਗੋਲ਼ੀ ਲੱਗਣ ਤੋਂ ਬਾਅਦ ਸੁਖਵਿੰਦਰ ਸਿੰਘ ਨੂੰ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਿਕ ਘੋਸ਼ਿਤ ਕਰ ਦਿੱਤਾ ਗਿਆ। ਫਿਲਹਾਲ ਕਤਲ ਕਰਨ ਦੀ ਕੋਈ ਵੀ ਵਜਾ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਤੇ ਸਕੇ ਭਰਾ ਹੋਣ ਕਰਕੇ ਪਰਿਵਾਰ ਵੀ ਕੋਈ ਜਾਣਾਕਰੀ ਨਹੀਂ ਦੇ ਰਿਹਾ। ਇਸ ਕਤਲ ਦੀ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ  ਦਰਅਸਲ, ਸੁਖਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦਿੜ੍ਹਬਾ ਨੂੰ ਗੋਲੀ ਲੱਗਣ ਤੋਂ ਬਾਅਦ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ ਇਹ ਕਤਲ ਸੁਖਵਿੰਦਰ ਸਿੰਘ  ਦੇ ਆਪਣੇ ਘਰ ਦੀ ਲੋਬੀ ਅੰਦਰ ਹੀ ਹੋਇਆ ਹੈ। 

ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫ਼ਰਾਰ

ਦਿੜ੍ਹਬਾ ਦੇ ਐਸਐਚਓ ਦਰਸ਼ਨ ਸਿੰਘ ਦੇ ਦੱਸਣ ਮੁਤਾਬਿਕ ਹਰਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਨੇ ਆਪਣੇ ਛੋਟੇ ਭਰਾ ਸੁਖਵਿੰਦਰ ਸਿੰਘ ਉਰਫ ਡੀਸੀ ਖਰੋੜ ਨੂੰ ਬੰਦੂਕ ਚਲਾ ਕੇ ਗੋਲ਼ੀ ਮਾਰ ਦਿੱਤੀ ਉਨ੍ਹਾਂ ਦੱਸਿਆ ਕਿ ਦੋਵੇਂ ਭਰਾਵਾਂ ਦਾ ਜ਼ਮੀਨ ਨੂੰ ਲੈਕੇ ਕੋਈ ਝਗੜਾ ਚੱਲ ਰਿਹਾ ਸੀ ਜਿਸ ਨੂੰ ਹੱਲ ਕਰਵਾਉਣ ਲਈ ਸਕੇ ਸੰਬੰਧੀਆਂ ਵਿੱਚ ਗੱਲਬਾਤ ਚੱਲ ਰਹੀ ਸੀ ਜਿਸ ਦਰਮਿਆਨ ਦੋਵੇਂ ਭਰਾਂ ਆਪਸ ਵਿੱਚ ਹੱਥੋਪਾਈ ਹੋਣ ਲੱਗ ਪਏ ਜਿਸ ਤੋਂ ਬਾਅਦ ਸੁਖਵਿੰਦਰ ਸਿੰਘ ਦੇ ਵੱਡੇ ਭਰਾ ਹਰਜਿੰਦਰ ਸਿੰਘ ਨੇ ਗੋਲ਼ੀ ਮਾਰ ਕੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਰਜਿੰਦਰ ਸਿੰਘ  ਫਰਾਰ ਹੋ ਗਿਆ ਹੈ ਪਰ ਪੁਲੀਸ ਪਾਰਟੀ ਉਸ ਦੀ ਭਾਲ ਵਿੱਚ ਜੁਟੀ ਹੋਈ ਹੈ। ਫਿਲਹਾਲ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Embed widget