ਪੜਚੋਲ ਕਰੋ

Sangrur News : ਮਹਿਲਾ ਅਧਿਆਪਕ ਨੂੰ ਕਲਾਸ ‘ਚ ਵਿਦਿਆਰਥੀਆਂ ਤੋਂ ‘ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਗਵਾਉਣੇ ਪਏ ਮਹਿੰਗੇ ,ਭੇਜਿਆ ਕਾਰਨ ਦੱਸੋ ਨੋਟਿਸ

Sangrur News : ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਆਪਣੀ ਕਲਾਸ ਦੇ ਵਿਦਿਆਰਥੀਆਂ ਤੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਵਾਉਣੇ

Sangrur News : ਜ਼ਿਲ੍ਹਾ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਆਪਣੀ ਕਲਾਸ ਦੇ ਵਿਦਿਆਰਥੀਆਂ ਤੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਵਾਉਣੇ ਮਹਿੰਗੇ ਪੈ ਗਏ ਹਨ। ਇਸ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਡਾਇਰੈਕਟਰ ਸਕੂਲ ਐਜੂਕੇਸ਼ਨ (ਐ.ਸਿ.)ਪੰਜਾਬ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
 
ਜਾਣਕਾਰੀ ਅਨੁਸਾਰ ਸੰਗਰੂਰ ਦੇ ਪਿੰਡ ਕਨੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਮਹਿਲਾ ਅਧਿਆਪਕ ਵੱਲੋਂ ਬੱਚਿਆਂ ਨਾਲ ਬਣਾਈ ਵੀਡੀਓ ਤੋਂ ਬਾਅਦ ਵਿਭਾਗ ਨੇ ਸਕੂਲ ਨੂੰ ਨੋਟਿਸ ਭੇਜਿਆ ਹੈ। ਮਹਿਲਾ ਅਧਿਆਪਕ ਵੱਲੋਂ ਬੱਚਿਆਂ ਨਾਲ ਵੀਡੀਓ ਬਣਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ , ਜਿਸ ਵਿੱਚ ਬੱਚਿਆਂ ਨੇ ਭਾਗ ਲਿਆ, ਸਿੱਖਿਆ ਵਿਭਾਗ ਦਾ ਅਕਸ ਖਰਾਬ ਕੀਤਾ ਗਿਆ, 5 ਦਿਨਾਂ ਵਿੱਚ ਸਪੱਸ਼ਟੀਕਰਨ ਦਿਓ ਨਹੀਂ ਤਾਂ ਹੋਵੇਗੀ ਕਾਰਵਾਈ। 

ਵੀਡੀਓ ਵਾਇਰਲ ਕਰਨ ਵਾਲੀ ਮਹਿਲਾ ਟੀਚਰ ਦਾ ਕਹਿਣਾ ਹੈ ਕਿ ਨੋਟਿਸ ਮਿਲ ਗਿਆ ਹੈ ਪਰ ਸਕੂਲ ਦੇ ਬੱਚਿਆਂ ਨੇ ਪੁੱਛਿਆ ਕਿ ਮੈਡਮ ਤੁਹਾਡੇ ਪੈਰਾਂ ਨੂੰ ਕੀ ਹੋਇਆ ਹੈ ਤਾਂ ਮੈਂ ਆਪਣੀ ਪੂਰੀ ਗੱਲ ਦੱਸ ਦਿੱਤੀ, ਮੈਨੂੰ ਕੋਈ ਪਛਤਾਵਾ ਨਹੀਂ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤਾਇਨਾਤ ਸਿੱਖਿਆ ਪ੍ਰੋਵਾਈਡਰ ਮਨਪ੍ਰੀਤ ਕੌਰ ਨੇ ਕਿਹਾ ਕਿ ਮੈਂ ਨੋਟਿਸ ਦਾ ਜਵਾਬ ਨਹੀਂ ਦੇਵਾਂਗੀ।

ਦੱਸ ਦੇਈਏ ਕਿ ਜੋ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ,ਉਸ ਵਿਚ ਅਧਿਆਪਕਾ ਆਪਣੀ ਕਲਾਸ ਦੇ ਬੱਚਿਆਂ ਨੂੰ ਆਪਣੇ ਪੈਰ ’ਤੇ ਬੰਨ੍ਹੀ ਪੱਟੀ ਦਿਖਾਉਂਦਿਆਂ ਕਹਿ ਰਹੀ ਹੈ ਕਿ ਬੱਚਿਓ ਤੁਸੀਂ ਗਰਮੀਆਂ ਦੀਆਂ ਛੁੱਟੀਆਂ ਵਿਚ ਮੌਜ-ਮਸਤੀ ਕੀਤੀ ਪਰ ਆ ਦੇਖੋ ਪੰਜਾਬ ਸਰਕਾਰ ਨੇ ਸਾਡਾ ਕੀ ਹਾਲ ਕਰ ਦਿੱਤਾ ਹੈ। ਉਸ ਨੇ ਬੱਚਿਆਂ ਨੂੰ ਦੱਸਿਆ ਕਿ ਕੱਚੇ ਅਧਿਆਪਕਾਂ ਨੇ ਇਕ ਜੁਲਾਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਵਿਚ ਧਰਨਾ ਦਿੱਤਾ ਸੀ ਕਿਉਂਕਿ ਸਰਕਾਰ ਨੇ ਹਾਲੇ ਤੱਕ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ।
 
ਅਧਿਆਪਕਾ ਨੇ ਅੱਗੇ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਤਨਖਾਹ ਵੀ ਹੋਰ ਪੱਕੇ ਅਧਿਆਪਕਾਂ ਦੇ ਮੁਕਾਬਲੇ ਬੇਹੱਦ ਘੱਟ ਹੈ। ਧਰਨੇ ਦੌਰਾਨ ਮੁੱਖ ਮੰਤਰੀ ਦੀ ਸ਼ਹਿ ’ਤੇ ਪੁਲਿਸ ਨੇ ਅਧਿਆਪਕਾਂ ’ਤੇ ਲਾਠੀਚਾਰਜ ਕੀਤਾ। ਇਸ ਲਈ ਬੱਚਿਓ, ਤੁਸੀਂ ਚੌਕਸ ਹੋ ਜਾਓ, ਸਰਕਾਰਾਂ ਕਦੇ ਵੀ ਕਿਸੇ ਦੇ ਹੱਕ ਆਸਾਨੀ ਨਾਲ ਨਹੀਂ ਦਿੰਦੀਆਂ, ਇਹ ਹਮੇਸ਼ਾ ਲੋਕ ਵਿਰੋਧੀ ਰਹੀਆਂ ਹਨ। ਇਸ ਲਈ ਬੱਚਿਓ ਤੁਹਾਨੂੰ ਵੀ ਵੱਡੇ ਹੋ ਕੇ ਸਰਕਾਰ ਤੋਂ ਲਾਠੀਆਂ ਹੀ ਮਿਲਣਗੀਆਂ। ਇਸ ਲਈ ਤੁਸੀਂ ਪੜ੍ਹ-ਲਿਖ ਕੇ ਕਾਬਲ ਬਣੋ ਤਾਂ ਕਿ ਸਰਕਾਰਾਂ ਤੋਂ ਆਪਣੇ ਹੱਕ ਪ੍ਰਾਪਤ ਕਰ ਸਕੋ।’ ਇਸ ਤੋਂ ਬਾਅਦ ਅਧਿਆਪਕਾ ਨੇ ਬੱਚਿਆਂ ਤੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਵਾਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget