ਪੜਚੋਲ ਕਰੋ

Sangrur news: ਕਿਸਾਨ ਪ੍ਰੀਤਮ ਸਿੰਘ ਦਾ ਹੋਇਆ ਅੰਤਿਮ ਸਸਕਾਰ, ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ, ਕਿਸਾਨਾਂ ਨੇ ਸਰਕਾਰ ਨੂੰ ਦਿੱਤੀ ਇਹ ਚੇਤਾਵਨੀ

Sangrur news: ਪਿਛਲੇ ਦਿਨੀਂ ਟ੍ਰੈਕਟਰ-ਟਰਾਲੀ ਥੱਲ੍ਹੇ ਆਉਣ ਕਰਕੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ ਜਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ ਹੈ।

Sangrur news: ਪਿਛਲੇ ਦਿਨੀਂ ਟ੍ਰੈਕਟਰ-ਟਰਾਲੀ ਥੱਲ੍ਹੇ ਆਉਣ ਕਰਕੇ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ ਜਿਸ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ ਹੈ।

ਦੱਸ ਦਈਏ ਕਿ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਕਿਸਾਨ ਪ੍ਰੀਤਮ ਸਿੰਘ ਦਾ ਪੋਸਟਮਾਰਟਮ ਕੀਤਾ ਗਿਆ ਜਿਸ ਤੋਂ ਬਾਅਦ ਪਿੰਡ ਵਿੱਚ ਉਨ੍ਹਾਂ ਦੀ ਸ਼ਵ ਯਾਤਰਾ ਕੱਢੀ ਗਈ।                                                                                                                                                                                                                                                                                                                                                                                                                                                                                                                ਕਿਸਾਨ ਪ੍ਰੀਤਮ ਸਿੰਘ ਨੂੰ ਨਮ ਅੱਖਾਂ ਨਾਲ ਦਿੱਤੀ ਵਿਦਾਈ

ਪਿੰਡਾਂ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਸਾਨ ਪ੍ਰੀਤਮ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ। ਉੱਥੇ ਹੀ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ 4 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕੋਈ ਫੈਸਲਾ ਨਾ ਲਿਆ ਗਿਆ ਤਾਂ ਉਸ ਤੋਂ ਬਾਅਦ ਵੱਡਾ ਕਿਸਾਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ: Chandigarh News: ਲੜਾਈ ਦੇ ਮਾਮਲੇ 'ਚ ਸਾਬਕਾ ਮੰਤਰੀ ਰੰਧਾਵਾ ਦੇ ਬੇਟੇ ਦੀ ਚਰਚਾ, ਕਰਾਸ ਕੇਸ ਦਰਜ, ਹੁਣ ਸੀਸੀਟੀਵੀ ਫੁਟੇਜ ਖੋਲ੍ਹੇਗੀ ਪੂਰਾ ਰਾਜ

ਕਿਸਾਨਾਂ ਦੀਆਂ ਮੰਗਾਂ

ਕਿਸਾਨਾਂ ਦੀਆਂ ਦੋ ਮੁੱਖ ਮੰਗਾਂ ਹਨ, ਜਿਸ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਹਜ਼ਾਰਾਂ ਕਰੋੜ ਰੁਪਏ ਦਾ ਪੈਕੇਜ ਸੂਬਾ ਸਰਕਾਰਾਂ ਨੂੰ ਜਾਰੀ ਕੀਤਾ ਜਾਵੇ ਅਤੇ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਪੂਰੀ ਕਰੇ।

ਜ਼ਿਕਰਯੋਗ ਹੈ ਕਿ ਜਦੋਂ 21 ਅਗਸਤ ਨੂੰ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇ 'ਤੇ ਟੋਲ ਪਲਾਜਾ ਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਮ ਆਜ਼ਾਦ ਦੇ ਕਿਸਾਨ ਨਿਕਲੇ ਸਨ ਤਾਂ ਉਸ ਦੌਰਾਨ ਟ੍ਰੈਕਟਰ-ਟਰਾਲੀ ਦੇ ਥੱਲ੍ਹੇ ਆਉਣ ਕਰਕੇ ਪ੍ਰੀਤਮ ਸਿੰਘ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: CM Vs Governor: ਜੇ CM ਨੇ ਹੁਣ ਵੀ ਚਿੱਠੀਆਂ ਦਾ ਜਵਾਬ ਨਹੀਂ ਦਿੱਤਾ ਤਾਂ ਕਾਰਵਾਈ ਲਏ ਰਹੇ ਤਿਆਰ-ਰਾਜਪਾਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget