ਪੜਚੋਲ ਕਰੋ

Sangrur News : ਕਿਸਾਨਾਂ ਨੇ ਜਾਮ ਕੀਤਾ ਰੇਲਵੇ ਟਰੈਕ , ਕਈ ਰੇਲ ਗੱਡੀਆਂ ਹੋਈਆਂ ਪ੍ਰਭਾਵਿਤ

Sangrur News : ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕੀਤਾ ਗਿਆ ਹੈ। ਜ਼ਿਲ੍ਹਾ ਸੰਗਰੂਰ ਦੀ ਗੱਲ ਕਰੀਏ ਤਾਂ ਧੂਰੀ, ਸੰਗਰੂਰ, ਸੁਨਾਮ ਅਤੇ ਲਹਿਰਾਗਾਗਾ ਵਿੱਚ ਕਿਸਾਨਾਂ ਨੇ ਰੇਲ ਮਾਰਗ ਜਾਮ ਕਰ ਦਿੱਤਾ ਹੈ

Sangrur News : ਕਿਸਾਨਾਂ ਵੱਲੋਂ ਅੱਜ ਪੂਰੇ ਪੰਜਾਬ ਵਿੱਚ ਰੇਲਵੇ ਟਰੈਕ ਜਾਮ ਕੀਤਾ ਗਿਆ ਹੈ। ਜ਼ਿਲ੍ਹਾ ਸੰਗਰੂਰ ਦੀ ਗੱਲ ਕਰੀਏ ਤਾਂ ਧੂਰੀ, ਸੰਗਰੂਰ, ਸੁਨਾਮ ਅਤੇ ਲਹਿਰਾਗਾਗਾ ਵਿੱਚ ਕਿਸਾਨਾਂ ਨੇ ਰੇਲ ਮਾਰਗ ਜਾਮ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਹਿਰਾਗਾਗਾ ਵਿੱਚ ਰੇਲਵੇ ਟ੍ਰੈਕ ਉੱਤੇ 12 ਤੋਂ 4 ਵਜੇ ਤੱਕ ਧਰਨਾ ਗਿਆ ਹੈ। ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। 

ਲਹਿਰਾਗਾਗਾ ਬਲਾਕ ਦੇ ਨਾਲ-ਨਾਲ ਮੂਨਕ ਅਤੇ ਦਿੜ੍ਹਬਾ ਬਲਾਕਾਂ ਦੇ ਕਿਸਾਨਾਂ ਨੇ ਵੀ ਇਸ ਹੜਤਾਲ ਵਿੱਚ ਸ਼ਮੂਲੀਅਤ ਕੀਤੀ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਸੰਗਰੂਰ 'ਚ ਚਾਰ ਥਾਵਾਂ 'ਤੇ ਕਿਸਾਨ ਰੇਲ ਪਟੜੀ 'ਤੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ, ਜਿਸ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ

ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਜੋ ਕਿ ਸਰਕਾਰੀ ਖਰੀਦ ਤੋਂ ਘੱਟ ਹੈ। ਕੇਂਦਰੀ ਖਰੀਦ ਏਜੰਸੀ ਵੱਲੋਂ ਕਣਕ ਦੀ ਖਰੀਦ ਦੇ ਮਾਪਦੰਡਾਂ 'ਚ ਬਦਲਾਅ ਕੀਤੇ ਗਏ ਹਨ, ਕਿਸਾਨਾਂ ਵੱਲੋਂ ਕੀਤੇ ਗਏ ਕੱਟਾਂ ਦੇ ਵਿਰੋਧ 'ਚ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਜਾਮ ਲਾਇਆ ਹੋਇਆ ਹੈ ਕਿ ਇਸ ਨੂੰ ਤੁਰੰਤ ਵਾਪਿਸ ਲਿਆ ਜਾਵੇ। ਜਿਸ ਕਰਕੇ ਅਸੀਂ ਦਿੱਲੀ ਵਿੱਚ ਅੰਦੋਲਨ ਕਰ ਰਹੇ ਸੀ ਕਿ ਸਾਡਾ ਖਤਮ ਹੋ ਰਿਹਾ ਹੈ, ਉਸੇ ਨੂੰ ਲਾਗੂ ਕੀਤਾ ਜਾ ਰਿਹਾ ਹੈ ਕਿਉਂਕਿ ਪ੍ਰਾਈਵੇਟ ਖਰੀਦਦਾਰ 5 ਰੁਪਏ ਮਹਿੰਗੀ ਕਣਕ ਖਰੀਦ ਰਹੇ ਹਨ ਜਦਕਿ ਕੇਂਦਰ ਸਰਕਾਰ ਦੀ ਸਰਕਾਰੀ ਕਣਕ ਸਰਕਾਰੀ ਖਰੀਦ ਰਹੀ ਹੈ।

ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ

ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਫ਼ਸਲ 'ਤੇ ਲਗਾਇਆ ਗਿਆ ਕੱਟ ਵਾਪਿਸ ਲਿਆ ਜਾਵੇ, ਜਿਸ ਕਾਰਨ ਅੱਜ ਪੂਰੇ ਪੰਜਾਬ 'ਚ ਰੇਲ ਮਾਰਗ ਜਾਮ ਕਰ ਦਿੱਤਾ ਗਿਆ ਹੈ। ਇਹ ਧਰਨਾ 12:00 ਵਜੇ ਤੋਂ ਸ਼ਾਮ 4:00 ਤੱਕ ਹੀ ਹੈ। ਕਿਸਾਨ ਵੱਡੇ ਪੱਧਰ 'ਤੇ ਤਿਆਰ ਬੈਠੇ ਹਨ | ਜੇਕਰ ਕੱਟਾਂ ਨੂੰ ਖਤਮ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਕੀਤਾ ਜਾਵੇਗਾ। 

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget