ਪੜਚੋਲ ਕਰੋ

Sangrur News: ਮੰਡੀਆਂ 'ਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਤੇ ਟਰਾਂਸਪੋਰਟਰਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ: ਅਮਨ ਅਰੋੜਾ

Sangrur News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ...

Sangrur News: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਹਦਾਇਤਾਂ ਦਿੱਤੀਆਂ ਕਿ ਸਮੁੱਚੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਤੇ ਟਰਾਂਸਪੋਰਟਰਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।

ਅਰੋੜਾ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਨਾਲ ਸਬੰਧਤ ਵੱਖ ਵੱਖ ਵਰਗਾਂ ਦੇ ਲੋਕਾਂ ਦੀ ਸੁਵਿਧਾ ਲਈ ਸਰਵੋਤਮ ਪ੍ਰਬੰਧਾਂ ਦੀਆਂ ਕੀਤੀਆਂ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਨ ਵਿੱਚ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ, ਜਿੰਮੀਦਾਰਾਂ ਨੂੰ, ਆੜਤੀਆਂ ਨੂੰ, ਮਜ਼ਦੂਰਾਂ ਨੂੰ ਜਾਂ ਕਿਸੇ ਵੀ ਹੋਰ ਵਰਗ ਨੂੰ ਆਪਣੀ ਜਿਣਸ ਦੀ ਵਿਕਰੀ, ਚੁਕਾਈ, ਢੋਆ ਢੁਆਈ, ਅਦਾਇਗੀ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਹ ਜਿਥੇ ਖੁਦ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਹਨ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਆਪਣੀ ਨਿਗਰਾਨੀ ਹੇਠ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਰਹਿਣ ਦੀ ਹਦਾਇਤ ਕੀਤੀ ਗਈ ਹੈ। ਆਪਣੇ ਦੌਰੇ ਦੌਰਾਨ ਅਮਨ ਅਰੋੜਾ ਨੇ ਕਿਸਾਨਾਂ, ਆੜ੍ਹਤੀਆਂ ਨਾਲ ਗੱਲਬਾਤ ਵੀ ਕੀਤੀ ਤੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਸਮੁੱਚੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ।

ਕੈਬਨਿਟ ਮੰਤਰੀ ਨੇ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੀ ਪ੍ਰਕਿਰਿਆ ਅਮਲ ਵਿੱਚ ਲਿਆਉਣ ਲਈ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਦਿਨੀਂ ਹੋਈ ਗੜੇਮਾਰੀ ਤੇ ਭਾਰੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪ੍ਰਭਾਵਿਤ ਕਿਸਾਨਾਂ ਨੂੰ ਤਰਜੀਹੀ ਆਧਾਰ ਉੱਤੇ ਯੋਗ ਮੁਆਵਜ਼ਾ ਦੇਣ ਲਈ ਪ੍ਰਸ਼ਾਸ਼ਨਿਕ ਕਾਰਵਾਈ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ: Amritsar News: ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਫਿਟਕਾਰ ਮਗਰੋਂ ਸ਼੍ਰੋਮਣੀ ਕਮੇਟੀ ਹੋਈ ਐਕਟਿਵ, ਡਿਬਰੂਗੜ੍ਹ ਜੇਲ੍ਹ 'ਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਲਈ ਆਸਾਮ ਪਹੁੰਚਿਆ ਵਫਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Mysterious Valley: ਦੁਨੀਆ ਦੀ ਅਨੋਖੀ ਘਾਟੀ ਬ੍ਰਹਿਮੰਡ ਦੇ ਕਿਸੇ ਹੋਰ ਸੰਸਾਰ ਨਾਲ ਸਬੰਧਤ? ਅਰੁਣਾਚਲ ਤੇ ਤਿੱਬਤ ਦੀ ਹੱਦ 'ਤੇ ਸਥਿਤ 'ਸ਼ਾਂਗਰੀ-ਲਾ ਵੈਲੀ' 'ਚ ਰੁਕ ਜਾਂਦਾ ਸਮਾਂ...

ਟਾਪ ਹੈਡਲਾਈਨ

Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget