ਪੜਚੋਲ ਕਰੋ

Farmer protest: ਕੇਂਦਰ ਸਰਕਾਰ ਖ਼ਿਲਾਫ਼ ਕਿਸਾਨਾਂ ਦਾ 'ਐਲਾਨ-ਏ-ਜੰਗ', ਕਿਹਾ-ਛੇਤੀ ਮੰਗ ਲਓ ਸਾਡੀਆਂ ਮੰਗਾਂ ਨਹੀਂ ਤਾਂ...

ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਦਿੱਲੀ ਧਰਨੇ ਮੌਕੇ ਕਿਸਾਨਾਂ ਉੱਤੇ ਕੀਤੀ ਗਏ ਪਰਚਿਆਂ ਨੂੰ ਰੱਦ ਕੀਤਾ ਜਾਵੇ ਤੇ ਲਖਮੀਪੁਰ ਖੀਰੀ ਕਾਂਡ ਦਾ ਇਨਸਾਫ਼ ਦਿੱਤਾ ਜਾਵੇ ਜੇ ਉਨ੍ਹਾਂ ਦੀਆਂ ਇਹ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਕੇਂਦਰ ਸਰਕਾਰ ਖ਼ਿਲਾਫ਼ ਠੋਸ ਮੋਰਚਾ ਖੋਲ੍ਹਣ ਲਈ ਤਿਆਰ ਹਨ।

Sangrur News: ਸੰਯੁਕਤ ਕਿਸਾਨ ਮੋਰਚਾ ਦੀ ਤਰਫੋਂ ਡੀ.ਸੀ.ਦਫ਼ਤਰ ਬਰਨਾਲਾ ਅਤੇ ਤਹਿਸੀਲ ਪੱਧਰ 'ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਮੀਡੀਆ ਤੇ ਕੀਤੀ ਜਾ ਰਹੀ ਕਾਰਵਾਈ ਤੇ ਕਿਸਾਨਾਂ ਉੱਤੇ ਕੀਤਾ ਜਾ ਰਹੇ ਪਰਚਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਮੁਖ਼ਾਲਫ਼ਤ ਕੀਤੀ ਹੈ।

ਇਸ ਮੌਕੇ ਕਿਸਾਨਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਦਿੱਲੀ ਧਰਨੇ ਮੌਕੇ ਕਿਸਾਨਾਂ ਉੱਤੇ ਕੀਤੀ ਗਏ ਪਰਚਿਆਂ ਨੂੰ ਰੱਦ ਕੀਤਾ ਜਾਵੇ ਤੇ ਲਖਮੀਪੁਰ ਖੀਰੀ ਕਾਂਡ ਦਾ ਇਨਸਾਫ਼ ਦਿੱਤਾ ਜਾਵੇ ਜੇ ਉਨ੍ਹਾਂ ਦੀਆਂ ਇਹ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਕੇਂਦਰ ਸਰਕਾਰ ਖ਼ਿਲਾਫ਼ ਠੋਸ ਮੋਰਚਾ ਖੋਲ੍ਹਣ ਲਈ ਤਿਆਰ ਹਨ।

 ਕਿਸਾਨਾਂ ਨੇ ਕਿਹਾ ਕਿ ਉਹ ਮੁੜ ਤੋਂ ਦਿੱਲੀ ਖ਼ਿਲਾਫ਼ ਮੋਰਚਾ ਵਿੱਢਣ ਲਈ ਤਿਆਰ ਹੈ। ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਛੇਤੀ ਹੀ ਕਿਸਾਨ ਮੋਰਚਾ ਨਵੀਂ ਰਣਨੀਤੀ ਉਲੀਕ ਕੇ ਮੋਰਚਾ ਸ਼ੁਰੂ ਕਰੇਗਾ।

ਇਸ ਬਾਬਤ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਕਾਲੇ ਕਾਨੂੰਨ ਵਿਰੁੱਧ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਮਦਦ ਕਰਨ ਵਾਲੇ ਨਿੱਜੀ ਚੈਨਲਾਂ ਦੇ ਪੱਤਰਕਾਰਾਂ ਅਤੇ ਕਿਸਾਨਾਂ ਦੀ ਮਦਦ ਕਰਨ ਵਾਲੇ ਵਿਅਕਤੀਆਂ ਵਿਰੁੱਧ ਕੀਤੀਆਂ ਗਈਆਂ ਐਫ.ਆਈ.ਆਰ. ਦੀਆਂ ਕਾਪੀਆਂ ਸਾੜਕੇ  ਚੇਤਾਵਨੀ ਦਿੱਤੀ ਕਿ ਜੇ ਕਿਸਾਨਾਂ ਦੇ ਸਮਰਥਨ ਵਿੱਚ ਆਏ ਲੋਕਾਂ 'ਤੇ ਹੋਏ ਨਜਾਇਜ਼ ਪਰਚੇ ਨਾਲ ਸਬੰਧਤ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਉਹ ਕੇਂਦਰ ਸਰਕਾਰ ਵਿਰੁੱਧ ਠੋਸ ਮੋਰਚਾ ਖੋਲ੍ਹਣ ਲਈ ਤਿਆਰ ਹਨ।

ਜ਼ਿਕਰ ਕਰ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਵਾਂਗ ਵੱਡਾ ਮੋਰਚਾ ਖੋਲ੍ਹਣ ਦੀ ਤਿਆਰੀ ਕਰ ਲਈ ਹੈ। ਜਿਸ ਤਹਿਤ ਬਰਨਾਲਾ ਅਤੇ ਤਹਿਸੀਲ ਪੱਧਰ 'ਤੇ ਡਿਪਟੀ ਕਮਿਸ਼ਨਰ ਅੱਗੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ੁਲਮ ਅਤੇ ਦੇਸ਼ ਭਰ 'ਚ ਦਰਜ ਕੀਤੇ ਗਏ ਕੇਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget