ਪੜਚੋਲ ਕਰੋ

ਪੁੱਤ ਦੇ ਜਨਮਦਿਨ ਮੌਕੇ ਘਰ 'ਚ ਵਿਛੇ ਸੱਥਰ ! ਖੇਤ ਗਏ ਪਿਓ-ਪੁੱਤ ਨੂੰ ਸੱਪ ਨੇ ਡੱਸਿਆ, ਦੋਵਾਂ ਦੀ ਹੋਈ ਮੌਤ

ਪਰਿਵਾਰਕ ਮੈਂਬਰ ਪੁੱਤਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਸਨ, ਜਦੋਂ ਇਸ ਦੌਰਾਨ ਗੁਰਮੁਖ ਸਿੰਘ ਦੀ ਹਾਲਤ ਹੋਰ ਗੰਭੀਰ ਹੋ ਗਈ। ਉਸਨੂੰ ਸੰਗਰੂਰ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਉਸਦੀ ਵੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Punjab News: ਸੰਗਰੂਰ ਦੇ ਖਨੌਰੀ ਨੇੜਲੇ ਪਿੰਡ ਵਿੱਚ ਖੇਤ ਵਿੱਚ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਨਾਲ ਇੱਕ ਪਿਤਾ ਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 35 ਸਾਲਾ ਗੁਰਮੁਖ ਸਿੰਘ ਤੇ ਉਸਦੇ 5 ਸਾਲਾ ਪੁੱਤਰ ਕਮਲਦੀਪ ਵਜੋਂ ਹੋਈ ਹੈ। ਹੈਰਾਨੀ ਦੀ ਗੱਲ ਹੈ ਕਿ ਹਾਦਸੇ ਵਾਲੇ ਦਿਨ ਛੋਟੇ ਕਮਲਦੀਪ ਦਾ ਜਨਮਦਿਨ ਵੀ ਸੀ, ਪਰ ਖੁਸ਼ੀ ਦੇ ਇਸ ਦਿਨ ਨੇ ਪੂਰੇ ਪਰਿਵਾਰ ਅਤੇ ਪਿੰਡ ਨੂੰ ਡੂੰਘੇ ਸੋਗ ਡਬੋ ਦਿੱਤਾ  ਹੈ।

ਜਾਣਕਾਰੀ ਅਨੁਸਾਰ ਗੁਰਮੁਖ ਸਿੰਘ ਪਿੰਡ ਦੇ ਇੱਕ ਖੇਤ ਵਿੱਚ ਮਜ਼ਦੂਰੀ ਕਰਦਾ ਸੀ। 6 ਅਗਸਤ ਨੂੰ ਉਹ ਖੇਤ ਵਿੱਚ ਕੰਮ ਕਰਨ ਗਿਆ ਸੀ ਤੇ ਉਸਦਾ ਪੁੱਤਰ ਕਮਲਦੀਪ ਵੀ ਉਸਦੇ ਨਾਲ ਗਿਆ ਸੀ। ਮ੍ਰਿਤਕ ਦੇ ਚਚੇਰੇ ਭਰਾ ਜਗਤਾਰ ਸਿੰਘ ਨੇ ਦੱਸਿਆ - ਗੁਰਮੁਖ ਸਿੰਘ ਖੇਤ ਵਿੱਚ ਘਾਹ ਕੱਢਣ ਤੋਂ ਬਾਅਦ ਮੋਟਰਸਾਈਕਲ ਦੇ ਕੋਲ ਆਪਣੇ ਹੱਥ-ਪੈਰ ਧੋ ਰਿਹਾ ਸੀ। ਇਸ ਦੌਰਾਨ, ਕਮਲਦੀਪ ਖੇਡਦੇ ਹੋਏ ਆਪਣੇ ਪਿਤਾ ਕੋਲ ਆਇਆ। ਨੇੜੇ ਦੇ ਘਾਹ ਵਿੱਚ ਲੁਕੇ ਇੱਕ ਜ਼ਹਿਰੀਲੇ ਸੱਪ ਨੇ ਦੋਵਾਂ ਨੂੰ ਡੰਗ ਲਿਆ।

ਸ਼ੁਰੂ ਵਿੱਚ ਉਨ੍ਹਾਂ ਨੇ ਸੋਚਿਆ ਕਿ ਇਹ ਇੱਕ ਸਧਾਰਨ ਕੀੜੇ ਦਾ ਡੰਗ ਹੈ ਅਤੇ ਕਿਸੇ ਨੂੰ ਦੱਸੇ ਬਿਨਾਂ ਘਰ ਵਾਪਸ ਆ ਗਏ। ਰਾਤ ਨੂੰ ਗੁਰਮੁਖ ਸਿੰਘ ਦੀ ਸਿਹਤ ਅਚਾਨਕ ਵਿਗੜਨ ਲੱਗੀ, ਫਿਰ ਉਸਨੇ ਆਪਣੇ ਪੁੱਤਰ ਨੂੰ ਦੱਸਿਆ ਕਿ ਉਸਨੂੰ ਇੱਕ ਜ਼ਹਿਰੀਲੇ ਸੱਪ ਨੇ ਡੰਗ ਲਿਆ ਹੈ। ਸਵੇਰ ਹੁੰਦੇ ਹੀ ਪਰਿਵਾਰ ਦੋਵਾਂ ਨੂੰ ਇੱਕ ਨਿੱਜੀ ਹਸਪਤਾਲ ਲੈ ਕੇ ਜਾਣ ਲੱਗਾ, ਪਰ ਰਸਤੇ ਵਿੱਚ ਮਾਸੂਮ ਕਮਲਦੀਪ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰ ਪੁੱਤਰ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਸਨ, ਜਦੋਂ ਇਸ ਦੌਰਾਨ ਗੁਰਮੁਖ ਸਿੰਘ ਦੀ ਹਾਲਤ ਹੋਰ ਗੰਭੀਰ ਹੋ ਗਈ। ਉਸਨੂੰ ਸੰਗਰੂਰ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਉਸਦੀ ਵੀ ਮੌਤ ਹੋ ਗਈ। ਇਸ ਦੁਖਦਾਈ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਗੁਰਮੁਖ ਸਿੰਘ ਦਾ ਪਰਿਵਾਰ ਬਹੁਤ ਗਰੀਬ ਹੈ ਅਤੇ ਹੁਣ ਘਰ ਵਿੱਚ ਸਿਰਫ਼ ਉਸਦੀ ਪਤਨੀ ਅਤੇ ਇੱਕ ਮਾਸੂਮ ਅੱਠ-ਨੌਂ ਮਹੀਨਿਆਂ ਦੀ ਬੱਚੀ ਬਚੀ ਹੈ। ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦੀ ਅਪੀਲ ਕਰ ਰਹੇ ਹਨ।

ਟਾਪ ਹੈਡਲਾਈਨ

Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget