ਪੜਚੋਲ ਕਰੋ

Sangrur News: ਅੰਡਿਆਂ ਨੂੰ ਪੈਕ ਕਰਨ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਾਫੀ ਨੁਕਸਾਨ ਹੋਣ ਦਾ ਖਦਸ਼ਾ

Sangrur News: ਸੰਗਰੂਰ ਦੇ ਨੇੜੇ ਪੈਂਦੇ ਪਿੰਡ ਕਲੌਦੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।

Sangrur News: ਸੰਗਰੂਰ ਦੇ ਨੇੜੇ ਪੈਂਦੇ ਪਿੰਡ ਕਲੌਦੀ ਵਿੱਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਆਂਡਿਆਂ ਨੂੰ ਪੈਕ ਕਰਨ ਵਾਲੀ ਟ੍ਰੇ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਦੇ  ਨਾਲ ਹੀ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਦੀ ਵਰਤੋਂ ਕੀਤੀ ਗਈ। ਫਾਇਰ ਬ੍ਰਿਗੇਡ ਵੱਲੋਂ ਘੰਟਿਆਂ ਤੋਂ ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। 

ਟਾਪ ਹੈਡਲਾਈਨ

Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget