ਪੜਚੋਲ ਕਰੋ

Punjab News: ਮਾਲਵਾ ਵਾਲਿਆਂ ਲਈ ਖੁਸ਼ਖ਼ਬਰੀ, ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

CM Bhagwant Mann - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਖੇਤਰ ਦੇ ਲੋਕਾਂ ਨੂੰ ਇੱਕ ਤੋਹਾਫ਼ਾ ਦੇਣ ਜਾ ਰਹੇ ਹਨ। ਜਿਸ ਦਾ ਐਲਾਨ ਅੱਜ ਮੁੱਖ ਮੰਤਰੀ ਨੇ ਟਵੀਟ ਰਾਹੀਂ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ - '

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਾਲਵਾ ਖੇਤਰ ਦੇ ਲੋਕਾਂ ਨੂੰ ਇੱਕ ਤੋਹਾਫ਼ਾ ਦੇਣ ਜਾ ਰਹੇ ਹਨ। ਜਿਸ ਦਾ ਐਲਾਨ ਅੱਜ ਮੁੱਖ ਮੰਤਰੀ ਨੇ ਟਵੀਟ ਰਾਹੀਂ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ - ''ਪੰਜਾਬ ਤੇ ਮਾਲਵਾ ਖੇਤਰ ਦੇ ਲੋਕਾਂ ਲਈ ਵੱਡੀ ਖੁਸ਼ਖ਼ਬਰੀ... ਅੱਜ ਤੋਂ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ...ਜਿਸਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ..ਜਿਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲਣਗੇ... ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ...ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ...ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਨੇ...

 9 ਅਕਤੂਬਰ ਤੋਂ ਬਠਿੰਡਾ ਤੋਂ ਦਿੱਲੀ ਵੱਲ ਉਡਾਣਾਂ ਪਹਿਲੀ ਉਡਾਣ ਭਰਨਗੀਆਂ। ਇਹ ਉਡਾਣ ਬਠਿੰਡਾ ਹਵਾਈ ਅੱਡੇ ਤੋਂ ਰਵਾਨਾ ਹੋਵੇਗੀ। ਇਹ ਫਲਾਈਟ ਦੁਪਹਿਰ 1:25 ‘ਤੇ ਦਿੱਲੀ ਤੋਂ ਬਠਿੰਡਾ ਲਈ ਰਵਾਨਾ ਹੋਵੇਗੀ, ਜੋ ਦੁਪਹਿਰ 2:40 ਵਜੇ ਬਠਿੰਡਾ ਪਹੁੰਚੇਗੀ। ਇਸ ਤੋਂ ਬਾਅਦ ਦੀ ਫਲਾਈਟ ਦੁਪਹਿਰ 3 ਵਜੇ ਦਿੱਲੀ ਲਈ ਰਵਾਨਾ ਹੋਵੇਗੀ ਅਤੇ ਇੱਕ ਘੰਟਾ 10 ਮਿੰਟ ਦਾ ਸਫਰ ਤੈਅ ਕਰਨ ਤੋਂ ਬਾਅਦ 4:10 ਵਜੇ ਦਿੱਲੀ ਪਹੁੰਚੇਗੀ।

ਦੱਸਣਯੋਗ ਹੈ ਕਿ ਅਲਾਇੰਸ ਏਅਰ ਵੱਲੋਂ ਬਠਿੰਡਾ ਤੋਂ ਦਿੱਲੀ ਦੇ ਲਈ ਉਡਾਣ ਚਲਾਈ ਜਾ ਰਹੀ ਹੈ। ਜਿਸ ‘ਚ ਕੰਪਨੀ ਵੱਲੋਂ 72 ਸੀਟਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦਾ ਸ਼ੁਰੂਆਤੀ ਕਿਰਾਇਆ 2 ਹਜ਼ਾਰ ਰੁਪਏ  ਦੇ ਕਰੀਬ ਹੋਵੇਗਾ। ਇਸ ਤੋਂ ਬਾਅਦ ਸੀਟਾਂ ਦੇ ਘਟਣ ਵਧਣ ਨਾਲ ਕਿਰਾਏ ‘ਚ ਤਬਦੀਲੀ ਆਵੇਗੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget