ਪੜਚੋਲ ਕਰੋ

Punjab Flood News: ਪੰਜਾਬ 'ਚ ਹੜ੍ਹ ਨੇ ਮਚਾਈ ਤਬਾਹੀ, ਸੰਗਰੂਰ-ਦਿੱਲੀ ਨੈਸ਼ਨਲ ਹਾਈਵੇ ਟੁੱਟਿਆ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ

IMD Alert: ਪੰਜਾਬ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਇਸੇ ਦੌਰਾਨ ਫਿਰੋਜ਼ਪੁਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਲੋਕ ਪਾਣੀ 'ਚ ਡੁੱਬੇ ਵਿਅਕਤੀ ਦੀ ਵੀਡੀਓ ਬਣਾਉਂਦੇ ਰਹੇ ਪਰ ਉਸ ਨੂੰ ਬਚਾਉਣ ਲਈ ਕੋਈ ਨਹੀਂ ਆਇਆ।

ਪੰਜਾਬ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘੱਗਰ ਦਰਿਆ 'ਚ ਪਾਣੀ ਭਰ ਗਿਆ ਹੈ ਅਤੇ ਇਸ ਕਾਰਨ ਪਟਿਆਲਾ ਅਤੇ ਸੰਗਰੂਰ 'ਚ ਲਗਾਤਾਰ ਹੜ੍ਹਾਂ ਕਾਰਨ ਨੁਕਸਾਨ ਹੋ ਰਿਹਾ ਹੈ। ਸੰਗਰੂਰ ਅਤੇ ਦਿੱਲੀ ਨੈਸ਼ਨਲ ਹਾਈਵੇ-52 ਟੁੱਟਿਆ ਹੋਇਆ ਹੈ। ਇਹ ਹਾਈਵੇ ਪੰਜਾਬ ਦੇ ਕਈ ਮੁੱਖ ਜ਼ਿਲ੍ਹਿਆਂ ਨੂੰ ਦਿੱਲੀ ਨਾਲ ਜੋੜਦਾ ਹੈ। ਇਸ ਕੌਮੀ ਮਾਰਗ ’ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਘੱਗਰ ਦਰਿਆ ਵਿੱਚ ਪਾਣੀ ਓਵਰਫਲੋ ਹੋ ਰਿਹਾ ਹੈ। ਪਾਣੀ ਦੀ ਰਫ਼ਤਾਰ ਇੰਨੀ ਤੇਜ਼ ਹੈ ਕਿ ਕੰਕਰੀਟ ਦਾ ਬਣਿਆ ਕੌਮੀ ਮਾਰਗ ਵੀ ਟੁੱਟ ਗਿਆ ਹੈ। ਆਵਾਜਾਈ ਠੱਪ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

30 ਫੁੱਟ ਘੱਗਰ ਦੇ ਕੰਢੇ ਟੁੱਟੇ

ਇਸ ਦੇ ਨਾਲ ਹੀ ਮਾਨਸਾ ਅਧੀਨ ਆਉਂਦੇ ਸਰਦੂਲਗੜ੍ਹ ਦੇ ਚਾਂਦਪੁਰਾ 'ਚ ਸ਼ਨੀਵਾਰ ਸਵੇਰੇ 5 ਵਜੇ ਦੇ ਕਰੀਬ ਘੱਗਰ ਦਾ 30 ਫੁੱਟ ਦਾ ਕਿਨਾਰਾ ਟੁੱਟ ਗਿਆ ਜਿਸ ਕਾਰਨ ਆਸਪਾਸ ਦੇ ਇਲਾਕੇ ਤੇਜ਼ੀ ਨਾਲ ਪਾਣੀ ਨਾਲ ਭਰ ਗਏ ਟੁੱਟੇ ਹਿੱਸੇ ਤੋਂ ਪਾਣੀ ਦੇ ਵਹਾਅ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ।

ਫਿਰੋਜ਼ਪੁਰ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ ਆਈ

ਇਸ ਤੋਂ ਇਲਾਵਾ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲੀ ਤਸਵੀਰ ਫਿਰੋਜ਼ਪੁਰ ਜ਼ਿਲ੍ਹੇ ਤੋਂ ਸਾਹਮਣੇ ਆਈ ਹੈ ਜਿੱਥੇ ਹੜ੍ਹ ਦੇ ਪਾਣੀ ਵਿੱਚ ਡੁੱਬ ਕੇ ਇੱਕ ਨੌਜਵਾਨ ਦੀ ਮੌਤ ਹੋ ਗਈ। ਪਰ ਉਸ ਨੂੰ ਬਚਾਉਣ ਲਈ ਕੋਈ ਨਹੀਂ ਗਿਆ। ਹਰ ਕੋਈ ਕਿਨਾਰੇ 'ਤੇ ਖੜ੍ਹਾ ਵੀਡੀਓ ਬਣਾਉਂਦੇ ਦੇਖਿਆ ਗਿਆ। ਮ੍ਰਿਤਕ ਦੀ ਪਛਾਣ ਜਗਦੀਸ਼ ਸਿੰਘ ਪੁੱਤਰ ਵੀਰ ਸਿੰਘ ਪਿੰਡ ਨੌਬਹਿਰਾਮ ਸ਼ੇਰ ਸਿੰਘ ਵਾਲਾ ਵਜੋਂ ਹੋਈ ਹੈ। ਜਗਦੀਸ਼ ਸਤਲੁਜ ਦਰਿਆ ਦੇ ਤੇਜ਼ ਵਹਾਅ ਨੂੰ ਦੇਖ ਰਿਹਾ ਸੀ। ਫਿਰ ਉਸਦਾ ਪੈਰ ਤਿਲਕ ਗਿਆ ਅਤੇ ਉਹ ਪਾਣੀ ਵਿੱਚ ਡਿੱਗ ਗਿਆ।

ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ

ਮੌਸਮ ਵਿਭਾਗ ਨੇ ਇੱਕ ਵਾਰ ਫਿਰ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ, ਰੋਪੜ, ਐਸ.ਬੀ.ਐਸ.ਨਗਰ, ਲੁਧਿਆਣਾ, ਹੁਸ਼ਿਆਰਪੁਰ ਦੇ ਆਲੇ-ਦੁਆਲੇ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 16 ਤੋਂ 19 ਜੁਲਾਈ ਤੱਕ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅੱਜ ਵੀ ਪੂਰੇ ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget