ਪੜਚੋਲ ਕਰੋ

Flood in Punjab: ਪੰਜਾਬ ਹੜ੍ਹਾਂ ਨੇ ਮਚਾਈ ਤਬਾਹੀ, ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ ਤੋਂ ਟੁੱਟਿਆ

Floods worsen in Punjab: ਸੰਗਰੂਰ ਦੇ ਮੂਨਕ ਇਲਾਕੇ 'ਚ ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ 'ਤੇ ਟੁੱਟ ਗਿਆ ਹੈ। ਬੀਤੀ ਰਾਤ ਦਰਿਆ ਖਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਪਰ ਸੀ।

Flood in Punjab: ਬਾਰਸ਼ ਤੋਂ ਬਾਅਦ ਹੜ੍ਹ ਪੰਜਾਬ ਅੰਦਰ ਤਬਾਹੀ ਮਚਾ ਰਹੇ ਹਨ। ਸੰਗਰੂਰ ਦੇ ਮੂਨਕ ਇਲਾਕੇ 'ਚ ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ 'ਤੇ ਟੁੱਟ ਗਿਆ ਹੈ। ਬੀਤੀ ਰਾਤ ਦਰਿਆ ਖਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਪਰ ਸੀ। ਇਸ ਮਗਰੋਂ ਦੋ ਥਾਵਾਂ 'ਤੇ ਬੰਨ੍ਹ ਟੁੱਟ ਗਿਆ। ਇਸ ਨਾਲ ਆਲੇ-ਦੁਆਲੇ ਦੇ ਇਲਾਕੇ 'ਚ ਤੇਜ਼ੀ ਨਾਲ ਪਾਣੀ ਵਧ ਰਿਹਾ ਹੈ।

ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਦਿਨ-ਰਾਤ ਪ੍ਰਸ਼ਾਸਨ ਤੇ ਕਿਸਾਨਾਂ ਦੀਆਂ ਟੀਮਾਂ ਘੱਗਰ ਦੇ ਕੰਢੇ ਤਾਇਨਾਤ ਸਨ। ਘੱਗਰ ਨਦੀ ਦੇ ਕੰਢੇ ਮੂੰਗ ਵਾਲੇ ਪਾਸੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।

ਲੋਕਾਂ ਵੱਲੋਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ 
ਉਧਰ, ਖੰਨਾ ਵਿੱਚ ਬਰਸਾਤੀ ਪਾਣੀ ਵਿੱਚ ਡੁੱਬੇ ਪਿੰਡਾਂ ਦੇ ਲੋਕ ਭੜਕ ਉਠੇ। ਇਨ੍ਹਾਂ ਲੋਕਾਂ ਨੇ ਰਾਤ ਨੂੰ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ। ਖੰਨਾ ਵਿਖੇ ਅੰਬੂਜਾ ਕਾਲੋਨੀ ਸਾਹਮਣੇ ਰੋਡ ਜਾਮ ਕੀਤਾ ਗਿਆ। ਕਾਲੋਨੀ ਵਾਲਿਆਂ ਉਪਰ ਪਾਣੀ ਦਾ ਕੁਦਰਤੀ ਵਹਾਅ ਰੋਕਣ ਦੇ ਇਲਜਾਮ ਲਾਏ ਗਏ। 

ਮੌਕੇ 'ਤੇ ਮੌਜੂਦ ਪਰਮਪ੍ਰੀਤ ਸਿੰਘ ਨੇ ਕਿਹਾ ਕਿ ਗ਼ੈਬ ਦੀ ਪੁਲੀ ਰਾਹੀਂ ਪਾਣੀ ਦਾ ਵਹਾਅ ਕੁਦਰਤੀ ਹੈ ਜਿਸ ਨੂੰ ਸਵੇਰੇ ਖੋਲ੍ਹਿਆ ਗਿਆ ਤਾਂ ਰਾਤ ਨੂੰ ਕਾਲੋਨੀ ਵਾਲਿਆਂ ਨੇ ਬੰਦ ਕਰ ਦਿੱਤਾ। ਇਸ ਨਾਲ ਪਿੰਡ ਡੁੱਬ ਰਹੇ ਹਨ ਤੇ ਇੰਡਸਟਰੀ ਦਾ ਵੀ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਇਹ ਸਾਰਾ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਹੋ ਰਿਹਾ ਹੈ।

ਹੋਰ ਪੜ੍ਹੋ : Punjab & Haryana Heavy Rain: ਹਰਿਆਣਾ-ਪੰਜਾਬ 'ਚ ਮੀਂਹ ਨੇ ਮਚਾਈ ਤਬਾਹੀ, ਹੁਣ ਤੱਕ 15 ਦੀ ਮੌਤ, 9 ਹਜ਼ਾਰ ਲੋਕਾਂ ਦਾ ਬਚਾਅ, ਬਿਜਲੀ-ਪਾਣੀ ਲਈ ਹੋਈ ਪ੍ਰੇਸ਼ਾਨੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Advertisement
ABP Premium

ਵੀਡੀਓਜ਼

Sidhu is Back : ਮੈਂ ਜਿੱਥੇ ਵੀ ਜਾਂਦਾ ਸਿੱਧੂ ਸਾਬ੍ਹ..ਸਿੱਧੂ ਸਾਬ੍ਹ ਹੁੰਦੀ, BJP 'ਚ ਮੁੜ ਵਾਪਸੀ ਕਰਨਗੇ sidhu?Faridkot Police ਨੇ ਗੁਰਪ੍ਰੀਤ ਹਰੀ ਨੌ ਕਤਲ ਕੇਸ ਕੀਤੀ ਵੱਡੀ ਕਾਰਵਾਈPunjab 'ਚ ਗੈਂਗਸਟਰਬਾਦ ਦਾ ਦੋਸ਼ੀ ਕੌਣ? BJP ਦਾ ਵੱਡਾ ਦਾਅਵਾ!Punjab 'ਚ ਗੈਂਗਸਟਰਬਾਦ ਦਾ ਦੋਸ਼ੀ ਕੌਣ? BJP ਦਾ ਵੱਡਾ ਦਾਅਵਾ! |Bhagwant Maan | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
iPhone ਦੇ ਸ਼ੌਕੀਨਾਂ ਨੂੰ ਵੱਡਾ ਝਟਕਾ! ਹੁਣ ਨਹੀਂ ਮਿਲਣਗੇ ਇਹ ਤਿੰਨ ਮਾਡਲ, ਕੰਪਨੀ ਨੇ ਅਚਾਨਕ ਕੀਤੇ ਬੰਦ
Radhika Merchant Pregnant: ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਅੰਬਾਨੀ ਪਰਿਵਾਰ ਦੇ ਘਰ ਗੂੰਜਣਗੀਆਂ ਕਿਲਕਾਰੀਆਂ, ਨੂੰਹ ਰਾਧਿਕਾ ਵਿਆਹ ਦੇ 7 ਮਹੀਨਿਆਂ 'ਚ ਬਣਨ ਵਾਲੀ ਮਾਂ ?
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
ਲੁਟੇਰਿਆਂ ਨੇ ਸਕੂਲ ਟੀਚਰ ਤੋਂ ਖੋਹੀ 3 ਤੋਲੇ ਦੀ ਚੈਨ, ਰੈੱਡ ਲਾਈਟ 'ਤੇ ਵਾਪਰੀ ਘਟਨਾ
Gold-Silver Rate Today: ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਸੋਨੇ-ਚਾਂਦੀ ਦੀਆਂ ਲਗਾਤਾਰ ਡਿੱਗ ਰਹੀਆਂ ਕੀਮਤਾਂ, ਜਾਣੋ 24 ਅਤੇ 22 ਕੈਰੇਟ ਦਾ ਕੀ ਰੇਟ?
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
ਅੱਜ 51ਵੇਂ CJI ਵਜੋਂ ਸਹੁੰ ਚੁੱਕਣਗੇ ਜਸਟਿਸ ਸੰਜੀਵ ਖੰਨਾ, ਮਜ਼ੇਦਾਰ ਹੈ ਚੀਫ ਜਸਟਿਸ ਬਣਨ ਦਾ ਸਫ਼ਰ
Embed widget