ਪੜਚੋਲ ਕਰੋ

Crime News: ਦਿਨ-ਦਿਹਾੜੇ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ! ਸਾਬਕਾ ਸਰਪੰਚ ਨੇ ਗੋਲ਼ੀਆਂ ਨਾਲ ਭੁੰਨਿਆ ਵਿਅਕਤੀ, ਹਸਪਤਾਲ ਭਰਤੀ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਗੋਲੀ ਚੱਲ ਰਹੀ ਹੈ, ਜਿਸ ਦੌਰਾਨ ਇਕ ਵਿਅਕਤੀ ਦੀ ਲੱਤ 'ਚ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ |

Sangrur News: ਪੰਜਾਬ 'ਚ ਸ਼ਰੇਆਮ ਗੋਲੀਬਾਰੀ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਅਜਿਹਾ ਹੀ ਇੱਕ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿਲਵਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਦੇ ਸਾਬਕਾ ਕਾਂਗਰਸੀ ਸਰਪੰਚ ਨੇ ਇੱਕ ਇਕੱਠ 'ਚ ਸ਼ਾਮਲ ਹੋਣ ਆਏ ਕਾਂਗਰਸੀ ਆਗੂਆਂ 'ਤੇ ਗੋਲੀ ਚਲਾਉਣ ਦੇ ਗੰਭੀਰ ਦੋਸ਼ ਲੱਗੇ ਹਨ।  ਇਸ ਹਮਲੇ ਵਿੱਚ ਜ਼ਖ਼ਮੀ ਮੇਵਾ ਸਿੰਘ ਘੋੜਿਆਂ ਦਾ ਕਾਰੋਬਾਰ ਕਰਦਾ ਹੈ ਜਿਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਆ ਗਿਆ ਹੈ।

ਪਿੰਡ ਢਿੱਲਵਾਂ ਦੇ ਮੇਵਾ ਸਿੰਘ ਘੋੜਿਆਂਵਾਲਾ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦਾ ਪਿੰਡ ਦੇ ਹੀ ਸਰਪੰਚ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਉਸ ਨੂੰ 1,00,000 ਰੁਪਏ ਉਧਾਰ ਦਿੱਤੇ ਸੀ ਜਿਸ ਨੂੰ ਉਹ ਵਾਪਸ ਮੋੜਣ ਤੋਂ ਇਨਕਾਰ ਕਰ ਰਿਹਾ ਸੀ। ਅੱਜ ਜਦੋਂ ਮੈਂ ਆਪਣੇ ਦੋਸਤਾਂ ਨਾਲ ਪਿੰਡ 'ਚ ਭੋਗ ਪ੍ਰੋਗਰਾਮ 'ਚ ਗਿਆ ਤਾਂ ਸਰਪੰਚ ਜੋਗਿੰਦਰ ਸਿੰਘ ਨੇ ਆ ਕੇ ਉਸ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਦਿੱਤੀਆਂ ਤੇ ਉੱਥੋਂ ਫ਼ਰਾਰ ਹੋ ਗਿਆ। ਇਸ ਮੌਕੇ ਪੀੜਤ ਨੇ ਸਾਬਕਾ ਸਰਪੰਚ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮੌਕੇ ਜ਼ਖਮੀ ਮੇਵਾ ਸਿੰਘ ਦੇ ਦੋਸਤਾਂ ਨੇ ਦੱਸਿਆ ਕਿ ਸਰਪੰਚ ਨੇ ਉਨ੍ਹਾਂ ਦੇ ਸਾਹਮਣੇ ਗੋਲੀ ਚਲਾਈ ਸੀ ਜਿਸ ਵਿੱਚ ਮੇਵਾ ਸਿੰਘ ਜ਼ਖ਼ਮੀ ਹੋ ਗਿਆ। ਅਤੇ ਉਸ ਤੋਂ ਬਾਅਦ ਉਸ ਨੇ ਸਾਡੇ 'ਤੇ ਵੀ ਗੋਲੀਆਂ ਚਲਾਈਆਂ, ਅਸੀਂ ਭੱਜ ਕੇ ਆਪਣੀ ਜਾਨ ਬਚਾਈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ 'ਚ ਗੋਲੀ ਚੱਲ ਰਹੀ ਹੈ, ਜਿਸ ਦੌਰਾਨ ਇਕ ਵਿਅਕਤੀ ਦੀ ਲੱਤ 'ਚ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ | ਜ਼ਖਮੀ ਹੁਣ ਠੀਕ ਹੈ, ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਸਖਤ ਕਾਰਵਾਈ ਕੀਤੀ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਜਾਵੇਗੀ।

ਟਾਪ ਹੈਡਲਾਈਨ

ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget