ਪੜਚੋਲ ਕਰੋ

Sangrur News: ਸੀਵਰੇਜ ਕਰਮਚਾਰੀਆਂ ਨੂੰ ਚੜ੍ਹੀ ਗੈਸ, ਇੱਕ ਦੀ ਮੌਤ, ਦੋ ਬੇਹੋਸ਼

ਸੀਵਰੇਜ ਦੀ ਸਫਾਈ ਕਰਨ ਲਈ ਇੱਕ ਕਰਮਚਾਰੀ ਮੈਨਹੋਲ ਵਿੱਚ ਉੱਤਰਿਆ। ਉਸ ਨੂੰ ਗੈਸ ਚੜ੍ਹ ਗਈ। ਉਸ ਨੂੰ ਬਚਾਉਣ ਲਈ ਦੂਜਾ ਕਰਮਚਾਰੀ ਉੱਤਰਿਆ ਤਾਂ ਉਸ ਨੂੰ ਵੀ ਗੈਸ ਚੜ੍ਹ ਗਈ। ਇਸ ਮਗਰੋਂ ਤੀਜੇ ਕਰਮਚਾਰੀ ਨਾਲ ਵੀ ਅਜਿਹੀ ਹੀ ਹੋਇਆ। 

Sangrur News: ਅੱਜ ਲਹਿਰਾਗਾਗਾ ਵਿੱਚ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸਫਾਈ ਦੌਰਾਨ ਸੀਵਰੇਜ ਕਰਮਚਾਰੀਆਂ ਨੂੰ ਗੈਸ ਚੜ੍ਹ ਗਈ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। 

ਹਾਸਲ ਜਾਣਕਾਰੀ ਮੁਤਾਬਕ ਸੀਵਰੇਜ ਦੀ ਸਫਾਈ ਕਰਨ ਲਈ ਇੱਕ ਕਰਮਚਾਰੀ ਮੈਨਹੋਲ ਵਿੱਚ ਉੱਤਰਿਆ। ਉਸ ਨੂੰ ਗੈਸ ਚੜ੍ਹ ਗਈ। ਉਸ ਨੂੰ ਬਚਾਉਣ ਲਈ ਦੂਜਾ ਕਰਮਚਾਰੀ ਉੱਤਰਿਆ ਤਾਂ ਉਸ ਨੂੰ ਵੀ ਗੈਸ ਚੜ੍ਹ ਗਈ। ਇਸ ਮਗਰੋਂ ਤੀਜੇ ਕਰਮਚਾਰੀ ਨਾਲ ਵੀ ਅਜਿਹੀ ਹੀ ਹੋਇਆ।  ਇਸ ਤੋਂ ਬਾਅਦ ਚੌਥੇ ਕਰਮਚਾਰੀ ਨੇ ਇਨ੍ਹਾਂ ਬਾਹਰ ਕੱਢਿਆ। ਇਸ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਬੇਹੋਸ਼ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਸ਼ਹਿਰ ਅੰਦਰ ਵਾਰਡ ਨੰਬਰ ਤਿੰਨ ਵਾਟਰ ਵਰਕਸ ਦੇ ਨਜ਼ਦੀਕ ਸੀਵਰੇਜ ਦੀ ਸਫਾਈ ਲਈ ਮੈਨ ਹੋਲ ਵਿੱਚ ਵੜੇ ਸਫਾਈ ਸੇਵਕ ਸੁਖਵਿੰਦਰ ਸਿੰਘ ਹੈਪੀ ਨੂੰ ਗੈਸ ਚੜ੍ਹ ਗਈ। ਉਸ ਨੂੰ ਬਚਾਉਣ ਲਈ ਇੱਕ ਹੋਰ ਸਫਾਈ ਸੇਵਕ ਸੋਨੂੰ ਸੀਵਰੇਜ ਵਿੱਚ ਉਤਰਿਆ ਤਾਂ ਉਹ ਵੀ ਬੇਹੋਸ਼ ਹੋ ਕੇ ਡਿੱਗ ਗਿਆ। ਫਿਰ ਇੱਕ ਹੋਰ ਵਾਟਰ ਸਪਲਾਈ ’ਤੇ ਕੰਮ ਕਰਦੇ ਬੇਲਦਾਰ ਪ੍ਰਮੋਦ ਕੁਮਾਰ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਗੈਸ ਚੜ੍ਹਨ ਕਾਰਨ ਉਹ ਵੀ ਸੀਵਰ ਵਿੱਚ ਡਿੱਗ ਗਿਆ। 

ਉਸ ਤੋਂ ਬਾਅਦ ਇਕ ਸਫਾਈ ਸੇਵਕ ਨਰੇਸ਼ ਕੁਮਾਰ ਨੇ ਆਪਣੇ ਮੂੰਹ ਤੇ ਰੁਮਾਲ ਬੰਨ੍ਹ ਕੇ ਲੋਕਾਂ ਦੀ ਮਦਦ ਨਾਲ ਬੜੀ ਜੱਦੋ-ਜਹਿਦ ਤੋਂ ਬਾਅਦ ਤਿੰਨਾਂ ਸਫਾਈ ਸੇਵਕਾਂ ਨੂੰ ਸੀਵਰੇਜ ਦੇ ਮੇਨ ਹੋਲ ਤੋਂ ਬਾਹਰ ਕੱਢਿਆ ਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਸੁਖਵਿੰਦਰ ਸਿੰਘ ਹੈਪੀ ਦੀ ਮੌਤ ਹੋ ਗਈ ਤੇ ਵਿਨੋਦ ਕੁਮਾਰ ਅਤੇ ਸੋਨੂੰ ਦੀ ਨਾਜ਼ੁਕ ਹਾਲਤ ਨੂੰ ਦੇਖ ਕੇ ਉਨ੍ਹਾਂ ਨੂੰ ਅੱਗੇ ਹੋਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਨਰੇਸ਼ ਕੁਮਾਰ ਨੂੰ ਵੀ ਮੁੱਢਲੀ ਸਹਾਇਤਾ ਦਿੱਤੀ ਗਈ ਹੈ ਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

ਇਹ ਵੀ ਪੜ੍ਹੋ: Punjab News: ਸੀਐਮ ਮਾਨ ਦਾ ਇੱਕ ਹੋਰ ਮੰਤਰੀ ਰਾਡਾਰ 'ਤੇ? ਸੁਖਪਾਲ ਖਹਿਰਾ ਵੱਲੋਂ ਲੋਕਪਾਲ ਕੋਲ ਸ਼ਿਕਾਇਤ ਦਰਜ

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
Embed widget