ਪੜਚੋਲ ਕਰੋ

Sangrur News: ਸੀਐਮ ਭਗਵੰਤ ਮਾਨ ਵੱਲੋਂ ਦਿੜਬਾ ਨੂੰ ਤਹਿਸੀਲ ਕੰਪਲੈਕਸ ਦਾ ਤੋਹਫਾ

ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਅੱਜ ਦਿੜਬਾ ਮੰਡੀ ਵਿੱਚ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਹੈ। ਉਨ੍ਹਾਂ ਨੇ ਦਿੜਬਾ 'ਚ ਕਰਵਾਏ ਪ੍ਰੋਗਰਾਮ 'ਚ ਸੰਬਧਨ ਕੀਤਾ।

Sangrur News: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਦੌਰੇ 'ਤੇ ਹਨ। ਉਨ੍ਹਾਂ ਨੇ ਅੱਜ ਦਿੜਬਾ ਮੰਡੀ ਵਿੱਚ ਤਹਿਸੀਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ਹੈ। ਉਨ੍ਹਾਂ ਨੇ ਦਿੜਬਾ 'ਚ ਕਰਵਾਏ ਪ੍ਰੋਗਰਾਮ 'ਚ ਸੰਬਧਨ ਕੀਤਾ। ਇਸ ਪ੍ਰੋਗਰਾਮ ਵਿੱਚ ਸੀਐਮ ਮਾਨ ਦੇ ਨਾਲ ਕੈਬਨਿਟ ਮੰਤਰੀ ਤੇ ਵਿਧਾਇਕ ਵੀ ਮੌਜੂਦ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਚਰਨਜੀਤ ਚੰਨੀ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਭ੍ਰਿਸ਼ਟਾਚਾਰ ਕਰਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਨੇ ਦੱਸਿਆ ਕਿ ਉਸ ਨੇ ਨੌਕਰੀ ਲਈ ਪੇਪਰ ਦਿੱਤਾ ਸੀ। ਚਰਨਜੀਤ ਚੰਨੀ ਨੇ ਕਿਹਾ ਸੀ ਕਿ ਮੇਰੇ ਭਾਣਜੇ ਨੂੰ ਮਿਲ ਲਵੋ। ਜਦੋਂ ਉਹ ਚੰਨੀ ਦੇ ਭਾਣਜੇ ਨੂੰ ਮਿਲੇ ਤਾਂ ਉਸ ਨੇ 2 ਕਰੋੜ ਦੀ ਮੰਗ ਕੀਤੀ ਸੀ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਮੈਂ ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗਾ। ਗ਼ਰੀਬਾਂ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਲਿਆਵਾਂਗੇ। 

ਉਧਰ ਸਾਬਕਾ ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਸੀਐਮ ਮਾਨ ਮੇਰੇ 'ਤੇ ਝੂਠੇ ਦੋਸ਼ ਲਗਾ ਰਹੇ ਹਨ। ਉਹ ਮੈਨੂੰ ਗ੍ਰਿਫਤਾਰ ਕਰਨਾ ਚਾਹੁੰਦੇ ਹਨ, ਪਰ ਮੈਂ ਡਰਨ ਵਾਲਾ ਨਹੀਂ। ਉਹ ਮੇਰੇ 'ਤੇ ਝੂਠੇ ਕੇਸ ਪਾਉਣਾ ਚਾਹੁੰਦੇ ਹਨ। ਚੰਨੀ ਨੇ ਕਿਹਾ ਕਿ ਇਹ ਮੁੱਖ ਮੰਤਰੀ ਮਾਨ ਦਾ ਅੱਜ ਦਾ ਕੰਮ ਨਹੀਂ। ਉਹ ਕਾਂਗਰਸ ਲੀਡਰਸ਼ਿਪ ਨੂੰ ਖਤਮ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਜਾਏਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget