ਪੜਚੋਲ ਕਰੋ

Badal on Farmers: PM ਮੋਦੀ ਦੇ ਪ੍ਰੋਗਰਾਮ 'ਚ ਹਰਸਿਮਰਤ ਕੌਰ ਬਾਦਲ ਨੇ ਚੁੱਕਿਆ ਕਿਸਾਨ ਅੰਦੋਲਨ ਦਾ ਮੁੱਦਾ, BJP ਵਰਕਰਾਂ ਨੇ ਕੀਤਾ ਜ਼ਬਰਦਸਤ ਵਿਰੋਧ

Badal on Farmers: ਬਾਦਲ ਨੇ ਪੰਜਾਬ ਦੇ ਰਾਜਪਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਜਿਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਨਾਲ ਹੀ

Badal on Farmers: ਬੀਤੇ ਦਿਨ ਪ੍ਰਧਾਨ ਮੰਤਰ ਨਰੇਂਦਰ ਮੋਦੀ ਵੱਲੋਂ ਪੰਜਾਬ ਨੂੰ 1864.54 ਕਰੋੜ ਰੁਪਏ ਦੀ ਸੌਗ਼ਾਤ ਦਿੱਤੀ ਹੈ। ਇਸ ਸਮਾਗਮ ਬਠਿੰਡਾ ਵਿੱਚ ਰੱਖਿਆ ਗਿਆ ਸੀ। ਜਿੱਥੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀਡੀਓ ਕਾਨੰਫਰਸਿੰਗ ਜ਼ਰੀਏ ਪ੍ਰੋਗਰਾਮ 'ਚ ਜੁੜੇ ਸਨ। ਇਸ ਵਿੱਚ ਕੇਂਦਰੀ ਮੰਤਰੀਆਂ ਦੇ ਨਾਲ ਨਾਲ ਅਕਾਲੀ ਦਲ ਦੀ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਸਨ।

ਵਾਰੀ ਵਾਰੀ ਸਾਰਿਆਂ ਨੇ ਸਟੇਜ ਤੋਂ ਭਾਸ਼ਣ ਦਿੱਤਾ ਤਾਂ ਜਦੋਂ ਹਰਸਿਮਰਤ ਕੌਰ ਬਾਦਲ ਦੀ ਵਾਰੀ ਆਈ ਤਾਂ ਉਹਨਾਂ ਨੇ ਕੇਂਦਰ ਸਰਕਾਰ ਅੱਗੇ ਕਿਸਾਨ ਅੰਦੋਲਨ ਦਾ ਮੁੱਦਾ ਚੁੱਕ ਲਿਆ। ਹਲਾਂਕਿ ਬਾਅਦ 'ਚ ਹਰਸਿਮਰਤ ਕੌਰ ਬਾਦਲ ਨੂੰ ਇਸ 'ਤੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ। 

ਹਰਸਿਮਰਤ ਕੌਰ ਬਾਦਲ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪਿਛਲੇ ਕਿਸਾਨ ਅੰਦੋਲਨ 'ਚ ਵੀ ਸਾਡੇ ਪੰਜਾਬ ਦੇ 600 ਤੋਂ ਬਾਅਦ ਕਿਸਾਨ ਆਪਣੀਆਂ ਜਾਨਾ ਗੁਆ ਚੁੱਕੇ ਹਨ। ਹੁਣ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ ਅਤੇ ਹੁਣ ਤੱਕ 5 ਕਿਸਾਨਾਂ ਦੀ ਮੌਤ ਹੋ  ਚੁੱਕੀ ਹੈ। ਪੰਜਾਬ ਦਾ ਕਿਸਾਨ ਪੂਰੇ ਦੇਸ਼ ਦਾ ਡਿੱਢ ਪਾਲਦਾ ਹੈ। 

ਬਾਦਲ ਨੇ ਪੰਜਾਬ ਦੇ ਰਾਜਪਾਲ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਜਿਸ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦਾ ਨੁਕਸਾਨ ਹੋ ਰਿਹਾ ਹੈ ਅਤੇ ਨਾਲ ਹੀ ਪੰਜਾਬ ਦੀ ਆਰਥਿਕਤਾ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਲਈ ਰਾਜਪਾਲ ਜੀ ਤੁਹਾਨੂੰ ਬੇਨਤੀ ਹੈ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਕਿਸਾਨਾਂ ਦੇ ਮਸਲੇ ਦਾ ਹੱਲ ਕੀਤਾ ਜਾਵੇ। 

ਦੂਜੇ ਪਾਸੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵਰਚੁਅਲ ਭਾਸ਼ਣ ਦਿੰਦੇ ਹੋਏ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਟੇਜ ਤੋਂ ਭਾਸ਼ਣ ਦਿੰਦੇ ਹੋਏ ਕਿਹਾ ਕਿ ਅਜਿਹਾ ਬਿਆਨ ਮੌਕਾ ਸਮਝ ਕੇ ਅਤੇ ਸਥਾਨ ਦੇਖ ਕੇ ਕੀਤਾ ਜਾਣਾ ਚਾਹੀਦਾ ਹੈ, ਇਹ  ਸਿਆਸੀ ਮੰਚ ਨਹੀਂ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕਿਸਾਨ ਅੰਦੋਲਨ ਬਾਰੇ ਫਿਲਹਾਲ ਗੱਲ ਨਹੀਂ ਕਰਨੀ ਚਾਹੀਦੀ। ਜਿੱਥੋਂ ਤੱਕ ਅਕਾਲੀ ਦਲ ਨਾਲ ਗਠਜੋੜ ਦੀ ਗੱਲ ਹੈ ਤਾਂ ਮੀਡੀਆ ਨੂੰ ਸਭ ਤੋਂ ਪਹਿਲਾਂ ਪਤਾ ਲੱਗੇਗਾ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਮੇਜ਼ 'ਤੇ ਬੈਠ ਕੇ ਗੱਲਬਾਤ ਨਾਲ ਹੀ ਲੱਭਿਆ ਜਾਵੇਗਾ। ਹਰਸਿਮਰਤ ਬਾਦਲ ਦੇ ਭਾਸ਼ਣ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਇਸ ਬਾਰੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨੀ ਚਾਹੀਦੀ ਸੀ ਨਾ ਕਿ  ਭਾਸ਼ਣ ਦੇਣਾ ਚਾਹੀਦਾ ਸੀ। ਨੌਜਵਾਨਾਂ ਨੂੰ ਉਕਸਾਇਆ ਨਹੀਂ ਜਾਣਾ ਚਾਹੀਦਾ, ਇਸ ਮੁੱਦੇ ਨੂੰ ਸ਼ਾਂਤੀ ਨਾਲ ਹੱਲ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget