ਪੜਚੋਲ ਕਰੋ

ਅਗਲੇ ਛੇ ਮਹੀਨਿਆਂ 'ਚ ਸਰਕਾਰੀ ਹਸਪਤਾਲਾਂ ਦੀ ਹੋਏਗੀ ਕਾਇਆ-ਕਲਪ, ਸਬ-ਡਵੀਜ਼ਨਲ ਹਸਪਤਾਲ ਬਣਨਗੇ ਹਰ ਪੱਖੋਂ ਸਰਵੋਤਮ, ਸਿਹਤ ਮੰਤਰੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ।

Sangrur News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸਬ ਡਵੀਜ਼ਨਲ ਹਸਪਤਾਲ ਧੂਰੀ ਵਿਖੇ ਸਿਹਤ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲੈਂਦਿਆਂ ਕੀਤਾ। 

ਸਿਹਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਹੋਰਨਾਂ ਉਚ ਅਧਿਕਾਰੀਆਂ ਸਮੇਤ ਹਸਪਤਾਲ ਦਾ ਦੌਰਾ ਕੀਤਾ ਤੇ ਉਥੇ ਡਾਕਟਰੀ ਸਟਾਫ਼ ਤੇ ਜੇਰੇ ਇਲਾਜ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਸਿਹਤ ਮੰਤਰੀ ਨੇ ਦੱਸਿਆ ਕਿ ਅਗਲੇ ਛੇ ਮਹੀਨਿਆਂ ਅੰਦਰ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਨਾਲ ਨਾਲ ਸਟਾਫ਼ ਦੀ ਸੁਰੱਖਿਆ ਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟੀਚਾ ਮਿਥਿਆ ਗਿਆ ਹੈ ਕਿ ਅਗਲੇ ਇੱਕ ਦੋ ਵਰ੍ਹਿਆਂ ਅੰਦਰ ਸਾਰੇ ਟੈਸਟ ਤੇ ਸਾਰੀਆਂ ਦਵਾਈਆਂ ਹਸਪਤਾਲਾਂ ਅੰਦਰ ਹੀ ਮੁਫ਼ਤ ਉਪਲਬਧ ਹੋਣਗੀਆਂ। ਸਿਹਤ ਮੰਤਰੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਕਾਰਪੋਰੇਟ ਹਸਪਤਾਲਾਂ ਨਾਲੋਂ ਵੀ ਵਧੀਆ ਬਣਾਏ ਜਾਣਗੇ ਤੇ ਕਿਸੇ ਵੀ ਹਸਪਤਾਲ ਵਿੱਚ ਨਾ ਤਾਂ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਰਹੇਗੀ ਤੇ ਨਾ ਹੀ ਲੋੜਵੰਦਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ। 

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਵੱਲੋਂ 271 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ ਤੇ ਬਾਕੀ ਦੀਆਂ ਖਾਲੀ ਆਸਾਮੀਆਂ ਭਰਨ ਲਈ ਵੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਹਤ ਦੇ ਖੇਤਰ ਦੀ ਅਣਦੇਖੀ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਿਆ ਹੈ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਮੁੱਖ ਮੰਤਰੀ ਨੇ ਆਉਂਦੇ ਸਾਰ ਹੀ ਬੇਰੋਜ਼ਗਾਰਾਂ ਨੂੰ ਨੌਕਰੀਆਂ ਦੇਣ, ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਆਦਿ ਸਮੇਤ ਅਨੇਕਾਂ ਕੰਮ ਕਰਵਾਏ ਹੋਣ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਸਥਾਪਤ ਆਮ ਆਦਮੀ ਕਲੀਨਿਕਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲੋਕ ਕਾਫੀ ਲਾਭ ਉਠਾ ਰਹੇ ਹਨ।

ਇਹ ਵੀ ਪੜ੍ਹੋ: ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ 'ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਅੰਤਰਰਾਸ਼ਟਰੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਗਿਰੋਹ ਕਾਬੂ, 2 ਗ੍ਰਿਫ਼ਤਾਰ, 4 ਪਿਸਤੌਲਾਂ ਸਣੇ ਇੱਕ ਗਲੌਕ ਰਿਕਵਰ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
ਸਪਲਿਟਸਵਿਲਾ ਫੇਮ 35 ਸਾਲਾ ਅਦਾਕਾਰ ਦਾ ਹੋਇਆ ਦਿਹਾਂਤ, ਕੋ-ਸਟਾਰ ਨੇ ਸੁਸਾਈਡ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਅੱਜ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪੰਚ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ 'ਚ ਕਰਨਗੇ ਸ਼ਿਰਕਤ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਦਸਤਾਰ ’ਚ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖੀ ਭਾਵੁਕ ਪੋਸਟ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
Embed widget