ਪੜਚੋਲ ਕਰੋ

Punjab News : ਪੰਜਾਬ ਦੀ ਸਿਹਤ ਸਿਸਟਮ ਦਾ ਬੁਰਾ ਹਾਲ, ਨਵੇਂ ਦੇ ਚੱਕਰ ਵਿੱਚ ਪੁਰਾਣਿਆਂ ਨੂੰ ਅੱਖੋਂ ਪਰੋਖੇ ਕਰ ਰਹੀ ਸਰਕਾਰ : ਬੀਜੇਪੀ

Health services in Punjab : ਦਿੱਲੀ ਦੀ ਤਰਜ਼ ‘ਤੇ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ, ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਸੁਧਾਰ ਲਿਆਂਦਾ ਜਾਵੇ...

ਸੰਗਰੂਰ : ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਵਿਵਸਥਾ ਨੂੰ ਸੁਧਾਰਨ ਲਈ ਵੱਡੇ ਪੱਧਰ ‘ਤੇ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੀਆਂ ਪੇਂਡੂ ਸਿਹਤ ਡਿਸਪੈਂਸਰੀਆਂ ਬੀਤੇ ਲੰਬੇ ਸਮੇਂ ਤੋਂ ਹੀ ਸਟਾਫ਼ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਕਮੀਂ ਨਾਲ ਜੂਝ ਰਹੀਆਂ ਹਨ। ਜਿਸ ਵੱਲ ਸਰਕਾਰ ਨੂੰ ਫੌਰੀ ਤੌਰ ‘ਤੇ ਧਿਆਨ ਦੇਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ, ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਸੁਧਾਰ ਲਿਆਂਦਾ ਜਾਵੇ, ਨਵੇਂ ਦੇ ਚੱਕਰ ਵਿੱਚ ਪੁਰਾਣਿਆਂ ਨੂੰ ਅੱਖੋਂ ਪਰੋਖੇ ਨਾ ਕੀਤਾ ਜਾਵੇ। 

ਸਿਹਤ ਅਤੇ ਸਿੱਖਿਆ ਸਮਾਜ ਦੇ ਦੋ ਬੁਨਿਆਦੀ ਖੇਤਰ ਹੁੰਦੇ ਹਨ ਜਿਨ੍ਹਾਂ ਦਾ ਵਿਕਾਸ ਕਰਨਾ ਹਰ ਸੂਬਾ ਸਰਕਾਰ ਦਾ ਮੁੱਖ ਫਰਜ਼ ਹੋਣਾ ਚਾਹੀਦਾ ਪਰ ਭਗਵੰਤ ਮਾਨ ਤੋਂ ਲੋਕਾਂ ਨੂੰ ਜੋ ਆਸ ਸੀ ਉਹ ਹਾਲੇ ਤੱਕ ਪੂਰੀ ਨਹੀਂ ਹੋ ਰਹੀ। 
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੀਤੇ ਦਾਅਵਿਆਂ ਦੀ ਪੂਰਤੀ ਲਈ ਗੰਭੀਰ ਹੋ ਕੇ ਕੰਮ ਕਰਨ ਤਾਂ ਜੋ ਸੂਬੇ ਦੇ ਲੋਕਾਂ ਨੇ ਜੋ ਸੋਚ ਕੇ ਉਹਨਾਂ ਨੂੰ ਚੁਣਿਆ ਹੈ ਉਸ ਉੱਪਰ ਅੱਗੇ ਜਾ ਕੇ ਉਹਨਾਂ ਨੂੰ ਪਛਤਾਉਣਾ ਨਾ ਪਵੇ। 

ਉਨ੍ਹਾਂ ਕਿਹਾ ਕਿ ਸੂਬੇ ਦੇ ਬਹੁ ਪੱਖੀ ਵਿਕਾਸ ਲਈ ਵਿਰੋਧੀ ਧਿਰਾਂ ਨੂੰ ਨਾਲ ਲੈ ਕੇ ਉਸਾਰੂ ਫ਼ੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਬਿਹਤਰੀ ਲਈ ਰੱਲ ਕੇ ਕੰਮ ਕੀਤਾ ਜਾ ਸਕੇ। ਇੱਕ ਦੂਜੇ ਦੇ ਸਾਥ ਤੇ ਸੁਝਾਵਾਂ ਨਾਲ ਹੀ ਅਸੀਂ ਪੰਜਾਬ ਨੂੰ ਹੋਰ ਬਿਹਤਰ ਬਣਾ ਸਕਦੇ ਹਾਂ ਤੇ ਪੰਜਾਬੀਆਂ ਨੂੰ ਉੱਚ ਪੱਧਰੀ ਸਹੂਲਤਾਂ ਦੇ ਸਕਦੇ ਹਾਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget