ਪੜਚੋਲ ਕਰੋ

Sangrur News: ਤਿੰਨ ਗੱਡੀਆਂ ਦੀ ਜ਼ਬਰਦਸਤ ਟੱਕਰ, ਦਰਜਨ ਦੇ ਕਰੀਬ ਲੋਕ ਜ਼ਖ਼ਮੀ, ਹਸਪਤਾਲ ਭਰਤੀ

ਲਹਿਰਾਗਾਗਾ ਦੇ ਜਾਖਲ ਸੁਨਾਮ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿੱਚ ਕਿ ਤਿੰਨ ਗੱਡੀਆਂ ਦੀ ਆਪਸੀ ਟੱਕਰ ਹੋ ਗਈ। ਇਸ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਜਾਇਆ ਗਿਆ ਹੈ।

Sangrur News: ਲਹਿਰਾ ਸੁਨਾਮ ਰੋਡ 'ਤੇ ਨੇੜੇ ਪੈਟਰੋਲ ਪੰਪ ਦੇ ਸਾਹਮਣੇ ਤਿੰਨ ਗੱਡੀਆਂ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਵਿੱਚ ਅੱਧੀ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਇਸ ਹਾਦਸੇ ਦੀਆਂ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਗਈਆਂ ਹਨ।

ਜ਼ਖ਼ਮੀਆਂ ਨੂੰ ਇਲਾਜ ਲਈ ਕਰਵਾਇਆ ਗਿਆ ਹਸਪਤਾਲ ਭਰਤੀ

ਜ਼ਿਕਰ ਕਰ ਦਈਏ ਕਿ ਲਹਿਰਾਗਾਗਾ ਦੇ ਜਾਖਲ ਸੁਨਾਮ ਰੋਡ 'ਤੇ ਪੈਟਰੋਲ ਪੰਪ ਦੇ ਸਾਹਮਣੇ ਇੱਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਵਿੱਚ ਕਿ ਤਿੰਨ ਗੱਡੀਆਂ ਦੀ ਆਪਸੀ ਟੱਕਰ ਹੋ ਗਈ। ਇਸ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਲਜਾਇਆ ਗਿਆ ਹੈ।

ਕਿਵੇਂ ਹੋਇਆ ਇਹ ਪੂਰਾ ਹਾਦਸਾ

ਜ਼ਿਕਰ ਕਰ ਦਈਏ ਕਿ ਇਹ ਹਾਦਸਾ ਸਵਿਫਟ, ਹੌਂਡਾ ਸਿਟੀ ਤੇ ਫੋਰਸ ਟਰੈਵਲ ਵਿਚਾਲੇ ਹੋਇਆ ਹੈ ਜਿਸ ਵਿੱਚ ਤਿੰਨੋਂ ਵਾਹਨ ਨੁਕਸਾਨੇ ਗਏ ਹਨ। ਹੋਂਡਾ ਸਿਟੀ ਚਾਲਕ ਨੇ ਦੱਸਿਆ ਕਿ ਸਾਡੀ ਗੱਡੀ ਇੱਕ ਪਾਸੇ ਖੜੀ ਸੀ ਪਿੱਛੋਂ ਟਰੈਵਲਰ ਗੱਡੀ ਆਈ ਤਾਂ ਉਸ ਨੇ ਪਿੱਛੇ ਤੋਂ ਟੱਕਰ ਮਾਰੀ ਤੇ ਸਾਹਮਣੇ ਆ ਰਹੀ ਇੱਕ ਸਵਿਫਟ ਕਾਰ ਵਿੱਚ ਸਿੱਧਾ ਟਕਰਾ ਗਈ ਜਿਸ ਕਾਰਨ ਤਿੰਨੇ ਗੱਡੀਆਂ ਦਾ ਬਹੁਤ ਹੀ ਜਿਆਦਾ ਨੁਕਸਾਨ ਹੋਇਆ ਅਤੇ ਅੱਧੀ ਦਰਜਨ ਤੋਂ ਵੱਧ ਲੋਕ ਜਖਮੀ ਵੀ ਹੋਏ ਹਨ

ਇਹ ਵੀ ਪੜ੍ਹੋ-Punjab News: ਪੰਜਾਬੀਆਂ ਦਾ ਹੋਇਆ ਗੋਇੰਦਵਾਲ ਥਰਮਲ ਪਲਾਂਟ, ਮਾਨ ਨੇ ਕਿਹਾ-ਅਕਾਲੀ ਦਲ ਕੱਢ ਰਿਹਾ ਪਰਿਵਾਰ ਬਚਾਓ ਯਾਤਰਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget