ਪੜਚੋਲ ਕਰੋ

ਪੰਜਾਬ 'ਚ ਤੇਜ਼ ਮੀਂਹ ਹਨੇਰੀ ਨੇ ਮਚਾਇਆ ਕਹਿਰ! ਕਈ ਥਾਵਾਂ 'ਤੇ ਹੋਏ ਗੜ੍ਹੇਮਾਰੀ

Punjab News: ਪੰਜਾਬ ਵਿਚ ਤੱਪਦੀ ਗਰਮੀ ਵਿਚਾਲੇ ਅੱਜ ਅਚਾਨਕ ਮੌਸਮ ਬਦਲ ਗਿਆ। ਦੁਪਹਿਰ ਵੇਲੇ ਅਚਾਨਕ ਬੱਦਲ ਹੋ ਗਿਆ। ਇਸ ਦੌਰਾਨ ਸੰਗਰੂਰ ਵਿਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ।

Punjab News: ਪੰਜਾਬ ਵਿਚ ਤੱਪਦੀ ਗਰਮੀ ਵਿਚਾਲੇ ਅੱਜ ਅਚਾਨਕ ਮੌਸਮ ਬਦਲ ਗਿਆ। ਦੁਪਹਿਰ ਵੇਲੇ ਅਚਾਨਕ ਬੱਦਲ ਹੋ ਗਿਆ। ਇਸ ਦੌਰਾਨ ਸੰਗਰੂਰ ਵਿਚ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਹਵਾਵਾਂ ਇੰਨੀਆਂ ਤੇਜ਼ ਸਨ ਕਿ ਉਨ੍ਹਾਂ ਨੇ ਦਰੱਖਤਾਂ ਤੇ ਲੋਹੇ ਦੇ ਸ਼ੈਂਡਾਂ ਨੂੰ ਵੀ ਪੁੱਟ ਸੁੱਟਿਆ। 

ਤਰਨਤਾਰਨ ‘ਚ ਵੀ ਹੋਇਆ ਭਾਰੀ ਨੁਕਸਾਨ

ਤਰਨਤਾਰਨ ਦੇ ਪਿੰਡ ਘਰਿਆਲੀ ਦਾਸੂਵਾਲ ਵਿਖੇ ਭਾਰੀ ਮੀਂਹ, ਹਨੇਰੀ, ਝੱਖੜ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਤਬਾਹ ਕਰ ਦਿੱਤੀ ਹੈ। 

ਸੰਗਰੂਰ 'ਚ ਚੱਲੀਆਂ ਤੇਜ਼ ਹਵਾਵਾਂ

ਸੰਗਰੂਰ ਵਿੱਚ ਤੇਜ਼ ਹਵਾਵਾਂ ਦੇ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਜਿੱਥੇ ਟਾਵਰ ਟੁੱਟੇ ਤਾਰਾਂ ਉੱਤੇ ਡਿੱਗੇ ਉੱਤੇ ਹੀ ਇੱਕ ਚਲਦੀ ਕਾਰ ਦੇ ਉੱਤੇ ਦਰਖਤ ਵੀ ਗਿਰ ਗਿਆ। ਭਵਾਨੀਗੜ੍ਹ ਵਿੱਚ ਹਨੇਰੀ ਅਤੇ ਝੱਖੜ ਨਾਲ ਜੀਓ ਕੰਪਨੀ ਦਾ ਟਾਵਰ ਲੋਕਾਂ ਦੇ ਘਰਾਂ ਦੇ ਉੱਪਰ ਡਿੱਗ ਗਿਆ ਹੈ। ਤਿੰਨ ਤੋਂ ਲੈ ਕੇ ਚਾਰ ਘਰਾਂ ਦਾ ਕੀਤਾ ਵੱਡੇ ਪੱਧਰ ਦੇ ਉੱਪਰ ਨੁਕਸਾਨ ਲੋਕਾਂ ਦੇ ਲੈਂਟਰ ਟੁੱਟਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਗਨੀਮਤ ਰਹੀ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਇਸ ਦੇ ਹਾਦਸੇ ਦੇ ਵਿੱਚ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

 

 

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget