Holiday in Sangrur: ਪੰਜਾਬ ਸਰਕਾਰ ਨੇ ਕੱਲ੍ਹ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਵਿੱਦਿਅਕ ਅਦਾਰਿਆਂ ਤੇ ਨਿੱਜੀ ਅਦਾਰਿਆਂ ਵਿੱਚ ਛੁੱਟੀ ਰਹੇਗੀ।



ਇਸ ਦੌਰਾਨ ਸ਼ਹੀਦੀ ਦਿਵਸ 'ਤੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਹਾਲਾਂਕਿ, ਇਹ ਹੁਕਮ ਪ੍ਰੀਖਿਆ ਲੈਣ ਵਾਲੀਆਂ ਸੰਸਥਾਵਾਂ 'ਤੇ ਲਾਗੂ ਨਹੀਂ ਹੋਣਗੇ।




 



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।