ਪੜਚੋਲ ਕਰੋ

Stubble Burning: ਜੇ ਸਰਕਾਰੀ ਦਫ਼ਤਰਾਂ 'ਚ ਪਹਿਲ ਦੇ ਆਧਾਰ 'ਤੇ ਕਰਵਾਉਣੇ ਨੇ ਕੰਮ ਤਾਂ ਨਾ ਸਾੜਿਓ ਪਰਾਲੀ, ਜਾਣੋ ਕਿਵੇਂ

ਜਤਿੰਦਰ ਜੋਰਵਾਲ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਬੰਦ ਕਰਨ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣਗੇ ਉਨ੍ਹਾਂ ਕਿਸਾਨਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਜ ਕਰਵਾਉਣ ਵਿੱਚ ਵਧੇਰੇ ਤਰਜੀਹ ਦੇਣ ਦੀ ਹਦਾਇਤ ਕੀਤੀ ਗਈ ਹੈ ।

Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਪਰਾਲੀ ਪ੍ਰਬੰਧਨ ਦੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਵੱਖ-ਵੱਖ ਪ੍ਰਸ਼ਾਸਨਿਕ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨਾਲ ਸਬੰਧਤ ਹਰੇਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਨਿਯਮਤ ਦੌਰਾ ਕਰਨ। 

ਕਿਸਾਨਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਜ ਕਰਵਾਉਣ ਵਿੱਚ ਵਧੇਰੇ ਤਰਜੀਹ ਦੇਣ ਦੀ ਹਦਾਇਤ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਜਿਹੜੇ ਪਿੰਡਾਂ ਵਿੱਚ ਪਰਾਲੀ ਜਾਂ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਸਨ, ਉਨ੍ਹਾਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਜਾਵੇ।  ਜਤਿੰਦਰ ਜੋਰਵਾਲ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਬੰਦ ਕਰਨ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣਗੇ ਉਨ੍ਹਾਂ ਕਿਸਾਨਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਕਾਜ ਕਰਵਾਉਣ ਵਿੱਚ ਵਧੇਰੇ ਤਰਜੀਹ ਦੇਣ ਦੀ ਹਦਾਇਤ ਕੀਤੀ ਗਈ ਹੈ ।

ਕੋਈ ਵੀ ਖੇਤੀ ਮਸ਼ੀਨਰੀ ਅਣਵਰਤੀ ਨਾ ਰਹਿ ਸਕੇ

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਨਿਗਰਾਨੀ ਹੇਠ ਕਲੱਸਟਰ ਅਫਸਰਾਂ ਤੋਂ ਪਿੰਡਾਂ ਵਿੱਚ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਦੀ ਵਰਤੋਂ ਸਬੰਧੀ ਨਿਰੰਤਰ ਜਾਇਜ਼ਾ ਲੈਣ ਤਾਂ ਜੋ ਕੋਈ ਵੀ ਖੇਤੀ ਮਸ਼ੀਨਰੀ ਅਣਵਰਤੀ ਨਾ ਰਹਿ ਸਕੇ। 

ਉਨ੍ਹਾਂ ਨੇ ਐਸ.ਡੀ.ਐਮਜ਼, ਖੇਤੀਬਾੜੀ ਅਫ਼ਸਰਾਂ, ਮਾਲ ਅਫ਼ਸਰਾਂ, ਕੋਆਪਰੇਟਿਵ ਇੰਸਪੈਕਟਰਾਂ, ਬੀ.ਡੀ.ਪੀ.ਓਜ਼ ਸਮੇਤ ਹੋਰ ਅਧਿਕਾਰੀਆਂ ਨੂੰ ਰੋਜ਼ਾਨਾ ਦੇ ਆਧਾਰ ’ਤੇ ਪਿੰਡਾਂ ਵਿੱਚ ਜਾਣ ਅਤੇ ਪਰਾਲੀ ਪ੍ਰਬੰਧਨ ਮੁਹਿੰਮ ਲਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਆਖਿਆ ਤਾਂ ਜੋ ਇਸ ਵਾਰ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਣ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਐਕਸੀਅਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਹਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget