ਪੜਚੋਲ ਕਰੋ

Sangrur News: 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਕਬੱਡੀ ਨੈਸ਼ਨਲ ਸਟਾਈਲ ਰਾਜ ਪੱਧਰੀ ਖੇਡਾਂ ਸ਼ੁਰੂ

Sangrur News: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਰਾਜ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਦਾ ਰਸਮੀ

Sangrur News: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਦਿੜ੍ਹਬਾ ਦੇ ਸ਼ਹੀਦ ਬਚਨ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਰਾਜ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਖੇਡ ਸਟੇਡੀਅਮ ਵਿੱਚ ਕੌਮੀ ਪੱਧਰ ਦੀਆਂ ਖੇਡ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਮੁੱਢਲੀ ਕਾਰਵਾਈ ਆਰੰਭ ਦਿੱਤੀ ਗਈ ਹੈ ਤੇ ਖੇਡ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਜਲਦੀ ਹੀ ਇਸ ਦੀ ਮੁਕੰਮਲ ਰੂਪ ਰੇਖਾ ਤਿਆਰ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ। 

ਕੈਬਨਿਟ ਮੰਤਰੀ ਚੀਮਾ ਨੇ ਰਾਜ ਪੱਧਰੀ ਖੇਡ ਮੁਕਾਬਲੇ ਵਿੱਚ ਰਾਜ ਭਰ ਤੋਂ ਸ਼ਾਮਲ ਹੋਈਆਂ 1500 ਤੋਂ ਵਧੇਰੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤੀ ਤੇ ਸੂਬੇ ਵਿੱਚ ਖੇਡ ਲਹਿਰ ਦੀ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਸਾਂਝ ਪਾਈ। ਚੀਮਾ ਨੇ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸਰਕਾਰ ਨੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੀਆਂ ਖੇਡਾਂ ਤੋਂ ਪਹਿਲਾਂ ਹੀ ਤਿਆਰੀ ਵਜੋਂ 8-8 ਲੱਖ ਰੁਪਏ ਖਾਤਿਆਂ ਵਿੱਚ ਪਾ ਦਿੱਤੇ ਹੋਣ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦ੍ਰਿਸ਼ਟੀ ਵਾਲੀ ਇਸ ਸੋਚ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ ਤੇ ਪੰਜਾਬ ਦੇ ਵੱਡੀ ਗਿਣਤੀ ਖਿਡਾਰੀਆਂ ਨੇ ਏਸ਼ੀਅਨ ਖੇਡਾਂ ਵਿੱਚ ਤਮਗ਼ੇ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸੇ ਸਮੇਂ ਦਿੜ੍ਹਬਾ ਨੂੰ ਪਿਛੜੇ ਇਲਾਕੇ ਵਜੋਂ ਜਾਣਿਆ ਜਾਂਦਾ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਲਕਾ ਦਿੜ੍ਹਬਾ ਦੇ ਬਹੁ ਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਇਸ ਦੀ ਵੱਡੀ ਗਵਾਹੀ ਨਵਾਂ ਤਹਿਸੀਲ ਕੰਪਲੈਕਸ ਭਰਦਾ ਹੈ ਜਿਸ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਮੁਕੰਮਲ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਦੀ ਖੇਡ ਸਮਰੱਥਾ ਵਿੱਚ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਜਿਥੇ ਲੋੜੀਂਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਸਰਵੋਤਮ ਕੋਚ ਤੇ ਤਕਨੀਕੀ ਸਿਖਲਾਈ ਦੇ ਪ੍ਰਬੰਧ ਵੀ ਕੀਤੇ ਗਏ ਹਨ ਜਿਸ ਨਾਲ ਸਾਡੇ ਖਿਡਾਰੀਆਂ ਦਾ ਪ੍ਰਦਰਸ਼ਨ ਵਧੀਆ ਹੋਵੇਗਾ ਅਤੇ ਆਪਾਂ ਸਾਰੇ ਰਲ ਮਿਲ ਕੇ ਸੂਬੇ ਵਿੱਚੋਂ ਨਸ਼ਿਆਂ ਦੇ ਸੌ ਫ਼ੀਸਦੀ ਖਾਤਮੇ ਨੂੰ ਯਕੀਨੀ ਬਣਾਵਾਂਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਖੇਡਾਂ ਆਰੰਭ ਕਰਨ ਦਾ ਰਸਮੀ ਐਲਾਨ ਕੀਤਾ।

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget