ਪੜਚੋਲ ਕਰੋ

Kotkapura Goli Kand Case: ਅਦਾਲਤ 'ਚ ਸਟੇਟਸ ਰਿਪੋਰਟ ਪੇਸ਼, ਹੁਣ ਕੇਸ 'ਚ ਆਹ ਰਾਹ ਹੋਇਆ ਸਾਫ਼

Kotkapura Goli Kand Case: ਅਦਾਲਤ ਨੇ ਰਿਪੋਰਟ ਪੇਸ਼ ਕਰਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 29 ਜਨਵਰੀ ਨੂੰ ਤੈਅ ਕੀਤੀ ਹੈ। ਵਰਨਣਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ

Kotkapura Goli Kand Case: ਫਰੀਦਕੋਟ ਬੇਅਦਬੀ ਕਾਂਡ ਤੋਂ ਬਾਅਦ ਅਕਤੂਬਰ 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਯਾਨੀ SIT ਨੇ ਮੰਗਲਵਾਰ ਨੂੰ ਅਦਾਲਤ ਵਿੱਚ ਫਾਇਨਲ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਸਟੇਟਸ ਰਿਪੋਰਟ ਪੇਸ਼ ਹੋਣ ਤੋਂ ਬਾਅਦ ਦੋਸ਼ ਆਇਦ ਕਰਨ ਲਈ ਸੁਣਵਾਈ ਦਾ ਰਾਹ ਪੱਧਰਾ ਹੋ ਗਿਆ ਹੈ। ਵਿਸ਼ੇਸ਼ ਜਾਂਚ ਟੀਮ ਦੇ ਨੁਮਾਇੰਦੇ ਵਜੋਂ ਇੰਸਪੈਕਟਰ ਇਕਬਾਲ ਸਿੰਘ ਨੇ ਸੀਲਬੰਦ ਸਟੇਟਸ ਰਿਪੋਰਟ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਪੇਸ਼ ਕੀਤੀ ਹੈ।

ਅਦਾਲਤ ਨੇ ਰਿਪੋਰਟ ਪੇਸ਼ ਕਰਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 29 ਜਨਵਰੀ ਨੂੰ ਤੈਅ ਕੀਤੀ ਹੈ। ਵਰਨਣਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪਹਿਲਾਂ ਕੀਤੀ ਗਈ ਜਾਂਚ ਨੂੰ ਰੱਦ ਕਰਦਿਆਂ ਮੁੜ ਜਾਂਚ ਦੇ ਹੁਕਮ ਦਿੱਤੇ ਸਨ। ਇਸ ਕਾਰਨ IG ਐਲ. ਕੇ ਯਾਦਵ ਦੀ ਅਗਵਾਈ ਵਿੱਚ ਬਣਾਈ ਗਈ SIT ਨੇ ਕੇਸ ਦੀ ਮੁੜ ਜਾਂਚ ਕੀਤੀ ਅਤੇ ਨਵੰਬਰ 2023 ਵਿੱਚ ਚਲਾਨ ਪੇਸ਼ ਕੀਤਾ।

 ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਬਹਿਬਲ ਕਲਾਂ ਗੋਲੀਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਇਕੱਠੀ ਹੋਣੀ ਹੈ। ਬਹਿਬਲ ਕੇਸ ਵਿੱਚ SIT ਪਹਿਲਾਂ ਹੀ ਸਟੇਟਸ ਰਿਪੋਰਟ ਪੇਸ਼ ਕਰ ਚੁੱਕੀ ਹੈ ਜਦੋਂਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸਟੇਟਸ ਰਿਪੋਰਟ ਪੇਸ਼ ਹੋਣ ਤੋਂ ਬਾਅਦ ਦੋਸ਼ ਆਇਦ ਕਰਨ ਲਈ ਸੁਣਵਾਈ ਦਾ ਰਾਹ ਪੱਧਰਾ ਹੋ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget