ਪੜਚੋਲ ਕਰੋ

Bhana Sidhu Case: ਪਰਚਾ ਦਰਜ ਹੋਣ 'ਤੇ ਭੜਕਿਆ ਲੱਖਾ ਸਿਧਾਣਾ, ਭਾਨੇ ਸਿੱਧੂ ਦੇ ਘਰ 'ਚ ਜਾ ਕੇ ਬਣਾਈ ਸਰਕਾਰ ਦੀ ਰੇਲ, ਖੋਲ੍ਹਿਆ ਮੋਰਚਾ

Bhana Sidhu Case: ਲੱਖਾ ਸਿਧਾਣਾ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਆਪਣੀ ਹੀ ਸਰਕਾਰ ਦੇ ਦਬਾਅ ਹੇਠ ਬੇਕਸੂਰ ਔਰਤਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਉਨ੍ਹਾਂ ਭਾਨਾ ਸਿੱਧੂ ਦੇ ਪਰਿਵਾਰ

Bhana Sidhu Case: ਬਲੌਗਰ ਭਾਨਾ ਸਿੱਧੂ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਬਰਨਾਲਾ ਵਿੱਚ ਪੰਜਾਬ ਪੁਲਿਸ ਦੀ ਤਾਜ਼ਾ ਕਾਰਵਾਈ ਤੋਂ ਬਾਅਦ ਲੱਖਾ ਸਿਧਾਣਾ ਵੀ ਹੁਣ ਫਰੰਟ ਫੁੱਟ 'ਤੇ ਆ ਗਿਆ ਹੈ। ਦਰਅਸਲ ਬਰਲਾਲਾ ਵਿੱਚ ਪੰਜਾਬ ਪੁਲਿਸ ਨੇ ਭਾਨਾ ਸਿੱਧੂ ਦੇ ਪਿਤਾ, ਭਰਾ, ਦੋ ਭੈਣ ਅਤੇ ਲੱਖਾ ਸਿਧਾਣਾ ਸਮੇਤ 18 ਜਣਿਆਂ 'ਤੇ ਪਰਚਾ ਦਰਜ ਕੀਤਾ ਸੀ।

ਬਰਨਾਲਾ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕੇ ਲੱਖਾ ਸਿਧਾਣਾ ਨੇ ਮਾਨ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਇਸ ਸਬੰਧੀ ਲੱਖਾ ਸਿਧਾਣਾ ਨੇ ਭਾਨਾ ਸਿੱਧੂ ਦੇ ਘਰ ਜਾ ਕੇ ਉਥੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਮਰਥਨ ਕਰਨ ਦਾ ਐਲਾਨ ਕੀਤਾ। 

ਇਸ ਮੌਕੇ ਗੱਲਬਾਤ ਕਰਦਿਆਂ ਲੱਖਾ ਸਿਧਾਣਾ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ, ਉੱਥੇ ਹੀ ਆਪਣੀ ਹੀ ਸਰਕਾਰ ਦੇ ਦਬਾਅ ਹੇਠ ਬੇਕਸੂਰ ਔਰਤਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਉਨ੍ਹਾਂ ਭਾਨਾ ਸਿੱਧੂ ਦੇ ਪਰਿਵਾਰ ਖ਼ਿਲਾਫ਼ ਝੂਠੇ ਕੇਸ ਸਬੰਧੀ ਪੁਲੀਸ ਕਾਰਵਾਈ ਅਤੇ ਸਰਕਾਰ ਦੀ ਸਖ਼ਤੀ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਗੁੰਡਾਗਰਦੀ ਖ਼ਿਲਾਫ਼ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਲੱਖਾ ਸਿਧਾਣਾ ਨੇ ਕਿਹਾ ਕਿ ਮਾਨ ਸਰਕਾਰ ਦੀ ਇਸ ਘਟੀਆ ਰਾਜਨੀਤੀ ਤੋਂ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਹੈ, ਜਿਸ ਕਾਰਨ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ ਹੈ। ਉੱਥੇ ਹੀ ਭਾਨਾ ਸਿੱਧੂ ਵਰਗੇ ਬੇਕਸੂਰ ਨੌਜਵਾਨਾਂ 'ਤੇ ਲਗਾਤਾਰ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। 

ਇਸ ਮੌਕੇ ਭਾਨਾ ਸਿੱਧੂ ਦੀ ਭੈਣ ਕਿਰਨਜੀਤ ਕੌਰ ਨੇ ਵੀ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ’ਤੇ ਪੁਲੀਸ ਅਤੇ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਪਿੰਡ ਕੋਟਦੁੱਨਾ ਦੇ ਸਰਪੰਚ ਸਰਬਜੀਤ ਸਿੰਘ ਨੇ ਵੀ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੇ ਖ਼ਿਲਾਫ਼ ਝੂਠਾ ਕੇਸ ਦਰਜ ਕਰਨ ਦੀ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Advertisement
ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ
Embed widget