ਪੜਚੋਲ ਕਰੋ

Barnala News : ਲਾਂਸ ਨਾਇਕ ਜਸਵੀਰ ਸਿੰਘ ਵਜੀਦਕੇ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

Barnala News : ਬਰਨਾਲਾ ਜ਼ਿਲ੍ਹੇ ਦੇ ਨੇੜਲੇ ਪਿੰਡ ਵਜੀਦਕੇ ਕਲਾਂ ਦਾ ਜੰਮਪਲ ਲਾਂਸ ਨਾਇਕ ਜਸਵੀਰ ਸਿੰਘ ਸਮਰਾ ਪੁੱਤਰ ਕੁਲਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ

Barnala News : ਬਰਨਾਲਾ ਜ਼ਿਲ੍ਹੇ ਦੇ ਨੇੜਲੇ ਪਿੰਡ ਵਜੀਦਕੇ ਕਲਾਂ ਦਾ ਜੰਮਪਲ ਲਾਂਸ ਨਾਇਕ ਜਸਵੀਰ ਸਿੰਘ ਸਮਰਾ ਪੁੱਤਰ ਕੁਲਦੀਪ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਵਜੀਦਕੇ ਕਲਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਐਸ.ਡੀ.ਐਮ. ਸੁਖਪਾਲ ਸਿੰਘ, ਸੰਤ ਟੇਕ ਸਿੰਘ ਧਨੌਲਾ, ਚੇਅਰਮੈਨ ਗੁਰਦੀਪ ਸਿੰਘ ਬਾਠ ਤੋਂ ਇਲਾਵਾ ਵੱਡੀ ਗਿਣਤੀ ’ਚ ਆਗੂ ਤੇ ਲੋਕ ਸ਼ਾਮਿਲ ਹੋਏ ਸਨ।
 
 ਦਰਅਸਲ 'ਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਫੌਜੀ ਜਵਾਨ ਵੀਰਵਾਰ ਨੂੰ ਦੇਸ਼ ਲਈ ਸ਼ਹੀਦ ਹੋ ਗਿਆ ਸੀ। ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਹੈ। ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਸ਼ਹੀਦ ਜਵਾਨ ਜਸਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। 
 
ਸਿਪਾਹੀ ਜਸਵੀਰ ਸਿੰਘ ਸਮਰਾ 10 ਜੇਕੇ ਰਾਈਫਲਜ਼ ਵਿੱਚ ਲਾਂਸ ਨਾਇਕ ਸੀ। ਉਹ ਇੱਕ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਪਿਤਾ ਸਕੂਲ ਬੱਸ ਵਿਚ ਡਰਾਈਵਰ ਹਨ, ਮਾਂ ਘਰੇਲੂ ਔਰਤ ਹੈ। ਉਨ੍ਹਾਂ ਕੋਲ ਜ਼ਮੀਨ ਹੀ ਨਹੀਂ ਹੈ। ਉਹ ਦੇਸ਼ ਦੀ ਸੇਵਾ ਕਰਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਅਜੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਉਹ ਇਸ ਮਹੀਨੇ ਦੀ 2 ਮਈ ਨੂੰ ਡਿਊਟੀ 'ਤੇ ਵਾਪਸ ਚਲਾ ਗਿਆ ਸੀ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget