ਪੜਚੋਲ ਕਰੋ

Malerkotla News: ਮਲੇਰਕੋਟਲਾ 'ਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਸ਼ੈਬੀ ਖਾਨ ਤੇ ਨਦੀਮ ਅਨਵਰ ਖਾਨ ਹੋਏ ਆਪ 'ਚ ਸ਼ਾਮਿਲ

Punjab News: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖਾਨ ਵੀ ਆਪ 'ਚ ਸ਼ਾਮਿਲ ਹੋਏ ਅਤੇ ਉਨ੍ਹਾਂ ਦੇ ਨਾਲ ਹੀ ਵਕਫ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਵੀ ਆਪ 'ਚ ਸ਼ਾਮਿਲ ਹੋਏ ਹਨ।

Latest Sangrur News: ਸੰਗਰੂਰ ਹਲਕੇ 'ਚ 'ਆਪ' ਹੋਰ ਮਜ਼ਬੂਤ ਹੋ ਗਈ ਹੈ। ਜੀ ਹਾਂ ਮਲੇਰਕੋਟਲਾ 'ਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖਾਨ ਵੀ ਆਪ 'ਚ ਸ਼ਾਮਿਲ ਹੋਏ । ਇਸ ਤੋਂ ਇਲਾਵਾ ਵਕਫ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਵੀ ਆਪ 'ਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਵਾਂ ਨੂੰ ਪਾਰਟੀ 'ਚ ਸ਼ਾਮਿਲ ਕਰਾਇਆ ਹੈ। ਇਸ ਮੌਕੇ ਉੱਤੇ ਮਲੇਰਕੋਟਲਾ ਵਿਧਾਇਕ ਜ਼ਮੀਲ ਊਰ ਰਹਿਮਾਨ ਵੀ ਨਾਲ ਮੌਜੂਦ ਰਹੇ।

ਨਦੀਮ ਅਨਵਰ ਖਾਨ ਅਤੇ ਸ਼ੈਬੀ ਖਾਨ ਆਪ 'ਚ ਹੋਏ ਸ਼ਾਮਿਲ

ਪੰਜਾਬ 'ਆਪ' ਪਾਰਟੀ ਦੇ ਆਫੀਸ਼ੀਅਲ ਟਵਿੱਟਰ ਪੇਜ਼ ਉੱਤੇ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ ਅਤੇ ਨਾਲ ਹੀ ਨਦੀਮ ਅਨਵਰ ਖਾਨ ਅਤੇ ਸ਼ੈਬੀ ਖਾਨ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਲਿਖਿਆ ਹੈ-' ਸੰਗਰੂਰ ਹਲਕੇ 'ਚ ਹੋਰ ਮਜ਼ਬੂਤ ਹੋਇਆ ਆਪਣਾ ਪਰਿਵਾਰ...ਸੀਐਮ ਭਗਵੰਤ ਮਾਨ ਜੀ ਦੀ ਅਗਵਾਈ ਤੇ ਵਿਧਾਇਕ ਜ਼ਮੀਲ ਰਹਿਮਾਨ ਦੀ ਮੌਜੂਦਗੀ ‘ਚ ਵਕਫ਼ ਬੋਰਡ ਦੇ ਸਾਬਕਾ ਮੈਂਬਰ ਨਦੀਮ ਅਨਵਰ ਖਾਨ ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੈਬੀ ਖਾਨ ਵੀ ਹੋਏ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸ਼ਾਮਲ'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget