Lok Sabha Result Sangrur Seat: ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਨੇ ਵੱਡੀ ਲੀਡ ਬਣਾ ਲਈ ਹੈ। ਮੀਤ ਹੇਅਰ 79072 ਵੋਟਾਂ ਨਾਲ ਸਭ ਤੋਂ ਅੱਗੇ ਹਨ। ਦੂਜੇ ਨੰਬਰ ਉਪਰ 43060 ਵੋਟਾਂ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਹਨ।
ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 37789 ਤੇ ਬੀਜੇਪੀ ਦੇ ਅਰਵਿੰਦ ਖੰਨਾ ਨੂੰ 22980 ਵੋਟਾਂ ਮਿਲੀਆਂ ਹਨ। ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾ ਨੂੰ 13186 ਵੋਟਾਂ ਮਿਲੀਆਂ ਹਨ।