ਪੜਚੋਲ ਕਰੋ

Oath ceremony: ਸੰਗਰੂਰ ਵਾਲਿਆਂ ਦੇ MP ਨੇ ਪੰਜਾਬੀ 'ਚ ਚੁੱਕੀ ਸਹੁੰ, ਜੈ ਕਿਸਾਨ’ ਦਾ ਨਾਅਰਾ ਕੀਤਾ ਬੁਲੰਦ

ਮੀਤ ਹੇਅਰ ਨੇ ਪੰਜਾਬੀ ਮਾਂ ਬੋਲੀ ਵਿੱਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੀਤ ਹੇਅਰ ਨੇ ਦੇਸ਼ ਦੇ ਆਜ਼ਾਦੀ ਘੁਲਾਟੀਆ, ਕਿਸਾਨਾਂ ਅਤੇ ਜਵਾਨਾਂ ਨੂੰ ਸਿਜਦਾ ਕਰਦਿਆਂ ‘ਇਨਕਲਾਬ ਜ਼ਿੰਦਾਬਾਦ’, ਤੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਵੀ ਬੁਲੰਦ ਕੀਤਾ।

Meet Hayer Oath ceremony: ਸੰਗਰੂਰ ਸੰਸਦੀ ਹਲਕੇ ਤੋਂ ਚੁਣੇ ਗਏ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੰਸਦ ਵਿੱਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਇਸ ਮੌਕੇ ਸੰਸਦ ਭਵਨ ਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ  ਅਤੇ ਮੀਤ ਹੇਅਰ ਦੇ ਮਾਤਾ-ਪਿਤਾ ਅਤੇ ਪਤਨੀ ਵੀ ਹਾਜ਼ਰ ਸਨ। ਮੀਤ ਹੇਅਰ ਨੇ ਪੰਜਾਬੀ ਮਾਂ ਬੋਲੀ ਵਿੱਚ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਮੀਤ ਹੇਅਰ ਨੇ ਦੇਸ਼ ਦੇ ਆਜ਼ਾਦੀ ਘੁਲਾਟੀਆ, ਕਿਸਾਨਾਂ ਅਤੇ ਜਵਾਨਾਂ ਨੂੰ ਸਿਜਦਾ ਕਰਦਿਆਂ ‘ਇਨਕਲਾਬ ਜ਼ਿੰਦਾਬਾਦ’, ਤੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਵੀ ਬੁਲੰਦ ਕੀਤਾ।

35 ਵਰ੍ਹਿਆਂ ਦੇ ਮੀਤ ਹੇਅਰ ਨੇ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਸੰਗਰੂਰ ਲੋਕ ਸਭਾ ਹਲਕਾ ਤੋਂ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤੇ ਸਨ। ਇਹ ਉਨ੍ਹਾਂ ਦੀ ਪਹਿਲੀ ਲੋਕ ਸਭਾ ਚੋਣ ਸੀ। ਇਸ ਤੋਂ ਪਹਿਲਾਂ ਉਹ 2017 ਤੇ 2022 ਵਿੱਚ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਵਿਧਾਇਕ ਚੁਣੇ ਗਏ ਸਨ। ਸਾਲ 2022 ਤੋਂ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਬਤੌਰ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਮੀਤ ਹੇਅਰ ਦਾ ਜੱਦੀ ਪਿੰਡ ਬਰਨਾਲਾ ਜ਼ਿਲੇ ਦੇ ਮਹਿਲ ਕਲਾਂ ਹਲਕੇ ਦਾ ਕੁਰੜ (ਛਾਪਾ) ਹੈ ਅਤੇ ਉਹ ਬਰਨਾਲਾ ਸ਼ਹਿਰੀ ਦਾ ਪੱਕਾ ਵਸਨੀਕ ਹੈ। ਬਰਨਾਲਾ ਤੋਂ ਸਕੂਲੀ ਪੜ੍ਹਾਈ ਕਰਨ ਉਪਰੰਤ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਬਨੂੜ ਤੋਂ ਮੈਕਨੀਕਲ ਇੰਜਨੀਅਰਿੰਗ ਦੀ ਡਿਗਰੀ ਪਾਸ ਮੀਤ ਹੇਅਰ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਸਨ ਜਦੋਂ ਉਹ ਅੰਨਾ ਹਜ਼ਾਰੇ ਤੇ ਅਰਵਿੰਦ ਕੇਜਰੀਵਾਲ ਵੱਲੋਂ ਚਲਾਏ ਜਾ ਰਹੇ ਅੰਦੋਲਨ ਨਾਲ ਜੁੜ ਗਏ ਅਤੇ ਫੇਰ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਬਣ ਗਏ। ਮੀਤ ਹੇਅਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵੀ ਪ੍ਰਧਾਨ ਰਹੇ।

ਕੈਬਨਿਟ ਮੰਤਰੀ ਵਜੋਂ ਖੇਡਾਂ ਤੇ ਯੁਵਕ ਸੇਵਾਵਾਂ, ਜਲ ਸਰੋਤ, ਖਣਨ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਸਕੂਲ ਸਿੱਖਿਆ, ਪ੍ਰਸ਼ਾਸਕੀ ਸੁਧਾਰ, ਵਾਤਾਵਰਣ, ਸਾਇੰਸ ਤੇ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗਾਂ ਦੀਆਂ ਸੇਵਾਵਾਂ ਨਿਭਾਉਣ ਵਾਲੇ ਮੀਤ ਹੇਅਰ ਕਿ੍ਰਕਟ ਤੇ ਬੈਡਮਿੰਟਨ ਦੇ ਚੰਗੇ ਖਿਡਾਰੀ ਵੀ ਹਨ। ਉਨ੍ਹਾਂ ਦੀ ਵਾਤਾਵਰਣ ਸੰਭਾਲ ਦੇ ਸਮਾਜਿਕ ਕੰਮਾਂ, ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪਸਾਰ ਅਤੇ ਪਾਲਤੂ ਜਾਨਵਰ ਰੱਖਣ ਵਿੱਚ ਬਹੁਤ ਰੁੱਚੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget