ਪੜਚੋਲ ਕਰੋ

Lok Sabha Election: ਸੰਗਰੂਰ ਤੋਂ ਟਿਕਟ ਮਿਲਦਿਆਂ ਹੀ ਆਈ ਮੀਤ ਹੇਅਰ ਦੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?

ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਤੋਂ ਟਿਕਟ ਮਿਲਣ ਦੇ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦੀ ਹਾਂ।

Election Update: ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਦਿੱਤਾ ਹੈ। ਇਸ ਵਿੱਚ ਮੌਜੂਦਾ ਕੈਬਨਿਟ ਮੰਤਰੀ ਮੀਤ ਹੇਅਰ ਨੂੰ ਸੰਗਰੂਰ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਗਿਆ ਹੈ। ਉਮੀਦਵਾਰੀ ਦਾ ਐਲਾਨ ਹੋਣ ਤੋਂ ਬਾਅਦ ਮੰਤਰੀ ਮੀਤ ਹੇਅਰ ਨੇ ਪਹਿਲੀ ਪ੍ਰਤੀਕਿਰਿਆ ਸਾਂਝੀ ਕੀਤੀ ਹੈ।

 

ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਤੋਂ ਟਿਕਟ ਮਿਲਣ ਦੇ ਬਾਅਦ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਅਤੇ ਸਾਡੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਜੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦੀ ਹਾਂ ਜਿਨ੍ਹਾਂ ਲੋਕ ਸਭਾ ਹਲਕਾ ਸੰਗਰੂਰ ਲਈ ਪਾਰਟੀ ਉਮੀਦਵਾਰ ਬਣਾ ਕੇ ਮਾਣ ਸੌਂਪਿਆ।

 

ਬਾਕੀ ਸਾਥੀ ਉਮੀਦਵਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ। ਬਰਨਾਲਾ ਹਲਕਾ ਤੋਂ ਸਿਆਸਤ ਦੀ ਪਹਿਲੀ ਪੌੜੀ ਚੜ੍ਹਨ ਤੋਂ ਲੈ ਕੇ ਮੇਰੇ ਆਪਣੇ ਲੋਕਾਂ ਅਤੇ ਪਾਰਟੀ ਨੇ ਜੋ ਸਾਥ ਤੇ ਸਹਿਯੋਗ ਦਿੱਤਾ ਹੈ, ਉਸ ਦਾ ਮੈਂ ਤਾਉਮਰ ਰਿਣੀ ਰਹਾਂਗਾ। ਸਮੁੱਚੇ ਸੰਗਰੂਰ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡੇ ਸਾਥ ਨਾਲ ਮੈਂ ਹਰ ਸਮੇਂ ਤੁਹਾਡੀ ਸੇਵਾ ਵਿੱਚ ਹਾਜ਼ਰ ਰਹਾਂਗਾ।

ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ 13 ਲੋਕ ਸਭਾ ਸੀਟਾਂ ਵਿੱਚੋਂ 8 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿੱਚ 5 ਮੰਤਰੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ ਸ਼ਾਮਲ ਹਨ।

ਇਸ ਦੇ ਨਾਲ ਹੀ 'ਆਪ' ਨੇ ਜਲੰਧਰ (ਰਿਜ਼ਰਵ) ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ 'ਤੇ ਮੁੜ ਭਰੋਸਾ ਜਤਾਇਆ ਹੈ। ਉਹ ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਹਨ। ਜਲੰਧਰ ਤੋਂ ਕਾਂਗਰਸ ਦੇ ਸਾਂਸਦ ਰਹੇ ਸੰਤੋਖ ਚੌਧਰੀ ਦੀ ਮੌਤ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕਾਂਗਰਸ ਛੱਡ ਕੇ 'ਆਪ' ਦੀ ਟਿਕਟ 'ਤੇ ਜ਼ਿਮਨੀ ਚੋਣ ਲੜੀ ਸੀ ਤੇ ਜਿੱਤੇ ਸਨ।

ਇਸ ਦੇ ਨਾਲ ਹੀ ਪੰਜ ਦਿਨ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਿਹਗੜ੍ਹ ਸਾਹਿਬ (ਰਿਜ਼ਰਵ) ਤੋਂ ਟਿਕਟ ਦਿੱਤੀ ਗਈ ਹੈ। ਉਨ੍ਹਾਂ ਨੇ ਕਾਂਗਰਸ 'ਚ ਅਨੁਸ਼ਾਸਨ ਦੀ ਕਮੀ ਤੇ ਭਾਈ-ਭਤੀਜਾਵਾਦ ਦਾ ਦੋਸ਼ ਲਗਾਉਂਦੇ ਹੋਏ ਪਾਰਟੀ ਬਦਲੀ ਸੀ। ਉਸ ਸਮੇਂ ਤੋਂ ਹੀ ਉਸ ਨੂੰ ਟਿਕਟ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ।

ਫਰੀਦਕੋਟ (ਰਿਜ਼ਰਵ) ਤੋਂ ਸਭ ਤੋਂ ਦਿਲਚਸਪ ਉਮੀਦਵਾਰ ਕਰਮਜੀਤ ਅਨਮੋਲ ਹਨ। ਅਨਮੋਲ ਇੱਕ ਪੰਜਾਬੀ ਅਭਿਨੇਤਾ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਪਹਿਲਾਂ ਚਰਚਾ ਸੀ ਕਿ ਉਨ੍ਹਾਂ ਨੂੰ ਸੀਐਮ ਭਗਵੰਤ ਮਾਨ ਦੀ ਪੁਰਾਣੀ ਲੋਕ ਸਭਾ ਸੀਟ ਸੰਗਰੂਰ ਤੋਂ ਉਮੀਦਵਾਰ ਬਣਾਇਆ ਜਾਵੇਗਾ। ਅਜਿਹਾ ਇਸ ਲਈ ਕਿਉਂਕਿ ਇਹ ਸੀਟ 'ਆਪ' ਲਈ ਸੁਰੱਖਿਅਤ ਮੰਨੀ ਜਾਂਦੀ ਸੀ। 

ਟਾਪ ਹੈਡਲਾਈਨ

Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
Sangrur News : ਡਿਊਟੀ ’ਚ ਅਣਗਹਿਲੀ ’ਤੇ ਭਵਾਨੀਗੜ੍ਹ ਥਾਣੇ ਦੇ SHO ਖ਼ਿਲਾਫ਼ ਐਕਸ਼ਨ, ਕੀਤਾ ਸਸਪੈਂਡ
 Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Punjab News : ਬੁਆਏਫ੍ਰੈਂਡ ਲਈ ਮਾਂ ਨੇ 3 ਬੱਚਿਆਂ ਦੀ ਜਾਨ ਲਈ , ਮਠਿਆਈ ’ਚ ਜ਼ਹਿਰੀਲਾ ਪਦਾਰਥ ਮਿਲਾਉਣ ਦਾ ਆਰੋਪ 
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Gulzar Singh ਦੀ ਮੌਤ ਮਾਮਲੇ 'ਚ ਪਰਿਵਾਰ ਦਾ ਵੱਡਾ ਦਾਅਵਾ- “ਜ਼ਬਰਦਸਤੀ ਕਰਵਾਇਆ ਸਸਕਾਰ, ਇਨਸਾਫ਼ ਤੱਕ ਨਹੀਂ ਪਵੇਗਾ ਭੋਗ !”
Gulzar Singh ਦੀ ਮੌਤ ਮਾਮਲੇ 'ਚ ਪਰਿਵਾਰ ਦਾ ਵੱਡਾ ਦਾਅਵਾ- “ਜ਼ਬਰਦਸਤੀ ਕਰਵਾਇਆ ਸਸਕਾਰ, ਇਨਸਾਫ਼ ਤੱਕ ਨਹੀਂ ਪਵੇਗਾ ਭੋਗ !”

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
Embed widget