ਪੜਚੋਲ ਕਰੋ

MC Barnala: 400 ਸਫ਼ਾਈ ਸੇਵਕਾਂ ਨੂੰ ਅੱਜ ਵੰਡੇ ਜਾਣਗੇ ਨਿਯੁਕਤੀ ਪੱਤਰ, ਆਊਟਸੋਰਸ ਵਾਲਿਆਂ ਕੀਤਾ ਠੇਕੇ 'ਤੇ ਭਰਤੀ

Municipal Council Barnala: ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ

Municipal Council Barnala :  ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ (,Municipal council cleaners) ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆ ਗਈਆਂ ਸਨ ਅਤੇ ਇਸ ਭਰਤੀ ਸਬੰਧੀ ਕੁੱਲ 1186 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। 

ਨਗਰ ਕੌਂਸਲ ਬਰਨਾਲਾ ਵੱਲੋਂ ਮੈਰਿਟ ਦੇ ਅਧਾਰ 'ਤੇ 1186 ਉਮੀਦਵਾਰਾਂ ਵਿੱਚੋਂ ਵੱਖ-ਵੱਖ ਕੈਟਾਗਿਰੀਆਂ ਅਧੀਨ 400 ਸਫਾਈ ਸੇਵਕਾਂ ਦੀ ਚੋਣ ਕੀਤੀ ਗਈ ਹੈ ਅਤੇ ਇਹਨਾਂ 400 ਸਫਾਈ ਸੇਵਕਾਂ ਵਿੱਚੋਂ ਲਗਭਗ 230 ਸਫਾਈ ਸੇਵਕ ਪਹਿਲਾਂ ਨਗਰ ਕੌਂਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਰਾਹੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ।

 ਉਹਨਾਂ ਸਫਾਈ ਸੇਵਕਾਂ ਵੱਲੋਂ ਕਾਫੀ ਸਮੇਂ ਤੋਂ ਇਹਨਾਂ ਦੀ ਨਿਯੁਕਤੀ ਆਊਟਸੋਰਸ ਏਜੰਸੀ ਦੀ ਬਜਾਏ ਕੰਟਰੈਕਟ ‘ਤੇ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਸੀ। ਸੋ ਇਹਨਾਂ ਸਫਾਈ ਕਰਮਚਾਰੀਆ ਨੂੰ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਫਾਈ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਅੱਜ ਯਾਨੀ 22 ਦਸੰਬਰ 2023 ਨੂੰ ਵੰਡੇ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -   https://whatsapp.com/channel/0029Va7Nrx00VycFFzHrt01l  

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ 

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget