ਪੜਚੋਲ ਕਰੋ

Crime: ਨਿਹੰਗ ਸਿੰਘ ਨੇ 20 ਸਾਲਾ ਨੌਜਵਾਨ 'ਤੇ ਕੀਤਾ ਤਲਵਾਰ ਨਾਲ ਹਮਲਾ, ਹੋਈ ਮੌਤ

Sangrur News: ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਦੀ ਮੁਰੰਮਤ ਕਰਨ ਵਾਲੇ ਨੌਜਵਾਨ ਦਾ ਪਿੰਡ ਦੇ ਹੀ ਇੱਕ ਨਿਹੰਗ ਨੌਜਵਾਨ ਵੱਲੋਂ ਤਲਵਾਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Sangrur News: ਸੰਗਰੂਰ ਦੇ ਪਿੰਡ ਖਨਾਲ ਕਲਾਂ ਵਿੱਚ ਏਸੀ ਫਰਿੱਜ ਦੀ ਮੁਰੰਮਤ ਕਰਨ ਵਾਲੇ ਨੌਜਵਾਨ ਦਾ ਪਿੰਡ ਦੇ ਹੀ ਇੱਕ ਨਿਹੰਗ ਨੌਜਵਾਨ ਵੱਲੋਂ ਤਲਵਾਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਮੁਤਾਬਕ ਪਹਿਲਾਂ ਪਿੰਡ ਵਿੱਚ ਲੜਾਈ ਝਗੜਾ ਹੋਇਆ, ਜਿਸ ਤੋਂ ਬਾਅਦ ਉਸ ਦੇ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸੰਗਰੂਰ ਦੇ ਹਸਪਤਾਲ ਲਿਜਾਇਆ ਗਿਆ। ਪਰ 20 ਸਾਲਾ ਨੌਜਵਾਨ ਦੀ ਹਸਪਤਾਲ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ।

ਪੁਲਿਸ ਮੁਤਾਬਕ  ਉਹ ਭੋਗ ਪਿੰਡ ਵਿੱਚ ਏਸੀ ਫਰਿੱਜ ਦੀ ਮੁਰੰਮਤ ਦਾ ਕੰਮ ਕਰਦਾ ਸੀ ਅਤੇ ਨੇੜਲੇ ਪਿੰਡ ਭੱਟੀਵਾਲ ਕਲਾਂ ਦਾ ਰਹਿਣ ਵਾਲਾ ਸੀ। ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ 'ਚ ਇਕ ਹੀ ਵਿਅਕਤੀ ਦਾ ਨਾਂ ਸਾਹਮਣੇ ਆ ਰਿਹਾ ਹੈ। ਪਰ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੰਗਰੂਰ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਅਨੁਸਾਰ ਮ੍ਰਿਤਕ ਦੇ ਸਰੀਰ ’ਤੇ ਡੂੰਘੇ ਜ਼ਖ਼ਮਾਂ ਦੇ ਨਿਸ਼ਾਨ ਸਨ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget