ਪੜਚੋਲ ਕਰੋ

Punjab News: ਖੰਡ ਮਿਲ ਦੱਬੀ ਬੈਠੀ ਗੰਨਾ ਕਿਸਾਨਾਂ ਦਾ 20 ਕਰੋੜ, ਕਿਸਾਨ ਬੋਲੇ, ਭਗਵੰਤ ਮਾਨ ਕਹਿੰਦੇ ਸੀ ਕਿਸਾਨਾਂ ਦੀਆਂ ਅੱਖਾਂ 'ਚ ਅੱਥੂਰ ਨਹੀਂ ਵੇਖ ਸਕਦੇ...ਹੁਣ ਗੱਲ ਸੁਣਨ ਲਈ ਨਹੀਂ ਤਿਆਰ 

Non-payment of arrears :ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਕਿਸਾਨਾਂ ਨੇ ਸੋਮਵਾਰ ਨੂੰ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਧੂਰੀ ਤੋਂ ਡੀਸੀ ਦਫ਼ਤਰ ਸੰਗਰੂਰ ਤੱਕ ਟਰੈਕਟਰ ਮਾਰਚ

Sangrur News: ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਨਾ ਮਿਲਣ ਦੇ ਰੋਸ ਵਜੋਂ ਸੈਂਕੜੇ ਕਿਸਾਨਾਂ ਨੇ ਸੋਮਵਾਰ ਨੂੰ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਧੂਰੀ ਤੋਂ ਡੀਸੀ ਦਫ਼ਤਰ ਸੰਗਰੂਰ ਤੱਕ ਟਰੈਕਟਰ ਮਾਰਚ ਕੀਤਾ। ਇਸ ਮਗਰੋਂ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁੱਖ ਸੜਕ ਜਾਮ ਕਰ ਦਿੱਤੀ ਤੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਸ ਮੌਕੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਕਨਵੀਨਰ ਹਰਜੀਤ ਸਿੰਘ ਬੁੱਗਰਾਂ ਨੇ ਕਿਹਾ ਕਿ ਕਿਸਾਨਾਂ ਦਾ ਖੰਡ ਮਿੱਲ ਧੂਰੀ ਵੱਲ ਕਰੀਬ 17 ਕਰੋੜ ਰੁਪਏ ਤੇ ਪੰਜਾਬ ਸਰਕਾਰ ਵੱਲ ਕਰੀਬ 3 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਪਿਛਲੇ ਸਾਲ ਦੀ ਕਰੀਬ 20 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਲੈਣ ਲਈ ਕਿਸਾਨ 14 ਅਗਸਤ ਤੋਂ ਧੂਰੀ ਦੇ ਐਸਡੀਐਮ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਹਨ ਪਰ ਕਿਸੇ ਵੀ ਅਧਿਕਾਰੀ ਨੇ ਕਿਸਾਨਾਂ ਦੀ ਸਾਰ ਨਹੀਂ ਲਈ। 

ਇਸ ਤੋਂ ਖਫ਼ਾ ਹੋ ਕੇ ਉਹ ਵੱਖ-ਵੱਖ ਪਿੰਡਾਂ ’ਚੋ ਟਰੈਕਟਰ ਮਾਰਚ ਕੱਢਦਿਆਂ ਡਿਪਟੀ ਕਮਿਸ਼ਨਰ ਨੂੰ ਮੰਗਾਂ ਯਾਦ ਕਰਾਉਣ ਪੁੱਜੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਆਖਦੇ ਸਨ ਕਿ ਉਹ ਕਿਸਾਨਾਂ ਦੀਆਂ ਅੱਖਾਂ ਵਿਚ ਅੱਥੂਰ ਨਹੀਂ ਵੇਖ ਸਕਦੇ ਪਰ ਅੱਜ ਉਹ ਕਿਸਾਨਾਂ ਦੀ ਗੱਲ ਸੁਣਨ ਲਈ ਵੀ ਤਿਆਰ ਨਹੀਂ। ਪਿਛਲੇ ਦਿਨੀਂ ਰਣੀਕੇ ’ਚ ਪੁੱਜੇ ਮੁੱਖ ਮੰਤਰੀ ਨੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਮਿਲਣਾ ਵੀ ਜ਼ਰੂਰੀ ਨਹੀਂ ਸਮਝਿਆ।

ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਤੋਂ ਕੋਈ ਪੈਨਸ਼ਨ ਜਾਂ ਤਨਖਾਹ ਨਹੀਂ ਮੰਗ ਰਹੇ ਸਗੋਂ ਆਪਣੇ ਵੇਚੇ ਹੋਏ ਗੰਨੇ ਦੇ ਪੈਸੇ ਮੰਗ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਖੰਡ ਮਿਲ ਬੰਦ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ, ਜਿਸ ਨੂੰ ਕਿਸਾਨ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ। 

ਉਨ੍ਹਾਂ ਕਿਹਾ ਕਿ ਜੇ ਸਰਕਾਰ ਜਾਂ ਪ੍ਰਸ਼ਾਸਨ ਨੇ ਦੋ ਦਿਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ, ਚਮਕੌਰ ਸਿੰਘ, ਅਵਤਾਰ ਸਿੰਘ, ਰਣਦੀਪ ਸਿੰਘ, ਸ਼ਿੰਗਾਰਾ ਸਿੰਘ, ਗੁਰਮੇਲ ਸਿੰਘ, ਗੁਰਜੰਟ ਸਿੰਘ ਤੇ ਹੋਰ ਹਾਜ਼ਰ ਸਨ।

ਹੋਰ ਪੜ੍ਹੋ : ਅੱਜ 16 ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵੱਲ ਨੂੰ ਕੂਚ ਲਈ ਤਿਆਰੀ, ਸ਼ਹਿਰ 'ਚ ਐਂਟਰੀ ਵਾਲੇ ਰਾਹ ਸੀਲ, ਥਾਂ-ਥਾਂ ਪੁਲਿਸ ਤਾਇਨਾਤ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget