ਪੜਚੋਲ ਕਰੋ

Sangrur News: ਹੁਣ 26 ਜਨਵਰੀ ਨੂੰ ਝੰਡਾ ਲਹਿਰਾ ਸਕਣਗੇ ਮੰਤਰੀ ਅਮਨ ਅਰੋੜਾ, ਸੁਨਾਮ ਅਦਾਲਤ ਨੇ ਦਿੱਤੀ ਰਾਹਤ

ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਨ੍ਹਾਂ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੇ 'ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਅੰਮ੍ਰਿਤਸਰ 'ਚ ਤਿਰੰਗਾ ਲਹਿਰਾ ਸਕਣਗੇ।

Punjab News: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ 15 ਸਾਲ ਪੁਰਾਣੇ ਪਰਿਵਾਰਕ ਮਾਮਲੇ ਵਿੱਚ ਉਨ੍ਹਾਂ ਦੀ ਦੋ ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਅਜਿਹੇ 'ਚ ਇਹ ਸਪੱਸ਼ਟ ਹੋ ਗਿਆ ਹੈ ਕਿ ਹੁਣ ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਅੰਮ੍ਰਿਤਸਰ 'ਚ ਤਿਰੰਗਾ ਲਹਿਰਾ ਸਕਣਗੇ। ਦੂਜੇ ਪਾਸੇ ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਜਿੱਥੇ ਸਰਕਾਰ ਵੱਲੋਂ ਸੰਗਰੂਰ ਅਦਾਲਤ ਦੇ ਫੈਸਲੇ ਦੀ ਕਾਪੀ ਹਾਈਕੋਰਟ ਨੂੰ ਸੌਂਪੀ ਜਾਵੇਗੀ।

ਮਾਮਲੇ ਦੀ ਸੁਣਵਾਈ ਪੂਰਾ ਦਿਨ ਚੱਲੀ

ਦੱਸ ਦੇਈਏ ਕਿ ਬੁੱਧਵਾਰ ਨੂੰ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਮੰਤਰੀ ਅਮਨ ਅਰੋੜਾ ਨਾਲ ਸਬੰਧਤ ਕੇਸ ਦੀ ਸੁਣਵਾਈ ਹੋਈ। ਅਦਾਲਤ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਸੁਣਵਾਈ ਚੱਲਦੀ ਰਹੀ। ਹਾਲਾਂਕਿ ਸ਼ਾਮ ਹੋਣ ਕਾਰਨ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਨਾਲ ਹੀ ਕਿਹਾ ਕਿ ਫੈਸਲਾ ਵੀਰਵਾਰ ਨੂੰ ਸੁਣਾਇਆ ਜਾਵੇਗਾ।

ਇਸ ਫੈਸਲੇ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਅੰਮ੍ਰਿਤਸਰ ਵਿੱਚ ਤਿਰੰਗਾ ਲਹਿਰਾਉਣ ਦੀ ਜ਼ਿੰਮੇਵਾਰੀ ਕੈਬਨਿਟ ਮੰਤਰੀ ਦੀ ਹੈ। ਦੂਜੇ ਪਾਸੇ ਮਾਨਸਾ ਦੇ ਰਹਿਣ ਵਾਲੇ ਅਨਿਲ ਕੁਮਾਰ ਦੀ ਤਰਫੋਂ ਕੈਬਨਿਟ ਮੰਤਰੀ ਅਮਨ ਅਰੋੜਾ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਦਾਇਰ ਕੀਤਾ ਗਿਆ ਹੈ। ਉਨ੍ਹਾਂ ਦੀ ਦਲੀਲ ਹੈ ਕਿ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਅਯੋਗ ਹੈ। ਅਜਿਹੇ 'ਚ ਉਨ੍ਹਾਂ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।

ਜ਼ਿਕਰ ਕਰ ਦਈਏ ਕਿ ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਝਗੜਾ ਸੀ। ਜੀਜਾ ਨੇ ਦੋਸ਼ ਲਾਇਆ ਕਿ 2008 ਵਿੱਚ ਅਮਨ ਅਰੋੜਾ ਨੇ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਅਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਜਿਸ ਦਾ ਫੈਸਲਾ 15 ਸਾਲ ਬਾਅਦ ਆਇਆ ਹੈ। ਸੁਨਾਮ ਦੀ ਅਦਾਲਤ ਨੇ ਹੁਣ ਮੰਤਰੀ ਬਣੇ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਉਸ ਕੋਲ ਇਸ ਫੈਸਲੇ ਖਿਲਾਫ ਅਪੀਲ ਦਾਇਰ ਕਰਨ ਲਈ 30 ਦਿਨ ਸਨ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ
Sangrur News : 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ , ਪਤਨੀ ਨਾਲ ਵਿਵਾਦ ਦੇ ਮਾਮਲੇ 'ਚ ਮੰਗੀ ਸੀ ਰਿਸ਼ਵਤ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
 Sangrur ਸੜਕ ਹਾਦਸੇ 'ਚ ਨੂਹ ਦੀ ਮੌਤ, ਸੱਸ ਪਟਿਆਲਾ ਰੈਫਰ, ਸਕੂਟੀ 'ਤੇ ਆਉਂਦਿਆਂ ਵਾਪਰਿਆ ਹਾਦਸਾ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ
ਸੰਗਰੂਰ 'ਚ ਵਾਪਰੀ ਵੱਡੀ ਵਾਰਦਾਤ, ਕੌਂਸਲਰ ਦੇ ਪਤੀ 'ਤੇ ਹਮਲਾ; ਮੱਚੀ ਸਨਸਨੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Embed widget