ਪੜਚੋਲ ਕਰੋ

FCI ਦੇ ਗੁਦਾਮ 'ਚ ਡਾਕਾ ! ਅਫ਼ਸਰਾਂ ਨੇ ਖੁਰਦ ਬੁਰਦ ਕਰ ਦਿੱਤੀਆਂ ਬੋਰੀਆਂ 

FCI warehouse: ਐਫ.ਸੀ.ਆਈ. ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਰਾਹੀਂ ਜਿਲ੍ਹਾ ਬਠਿੰਡਾ ਵਿੱਚ ਪਨਗ੍ਰੇਨ ਰਾਹੀ ਕਣਕ ਸਟੋਰ ਕਰਨ ਲਈ ਕਰੀਬ 18 ਗੁਦਾਮ ਕਿਰਾਏ ਤੇ ਲਏ ਹੋਏ ਹਨ, ਇਨ੍ਹਾਂ ਵਿੱਚੋ

FCI warehouse:  ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ, ਸੁਖਜਿੰਦਰ ਸਿੰਘ ਗੋਦਾਮ ਕਲਰਕ ਤੇ ਬਲਜਿੰਦਰ ਸਿੰਘ ਗੋਦਾਮ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਇਲਾਵਾ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।


ਇਸ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਰਾਹੀਂ ਮਿਲੀ ਗੁਪਤ ਸੂਚਨਾ ਦੇ ਆਧਾਰ ਉਤੇ ਵਿਜੀਲੈਂਸ ਬਿਉਰੋ ਯੂਨਿਟ ਬਠਿੰਡਾ ਦੀ ਟੀਮ ਵੱਲੋਂ ਪਨਗ੍ਰੇਨ ਅਤੇ ਐਫ.ਸੀ.ਆਈ. ਰਾਮਪੁਰਾ ਫੂਲ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਕਸਟੋਡੀਅਨ ਕੰਪਨੀ ਗਲੋਬਸ ਵੇਅਰ ਹਾਉਸਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਦੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਗੁਰਵੀਰ ਕੌਰ ਗੋਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੇ ਅਧਾਰ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਏ, 13 (2), 15 ਅਤੇ 409, ਆਈ.ਪੀ.ਸੀ ਦੀ ਧਾਰਾ 120-ਬੀ ਤਹਿਤ ਮੁਕੱਦਮਾ ਨੰਬਰ 05 ਮਿਤੀ 07.03.2024 ਨੂੰ ਥਾਣਾ ਵਿਜੀਲੈਂਸ ਬਿਉਰੋ ਬਠਿੰਡਾ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।  

ਉਨਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਐਫ.ਸੀ.ਆਈ. ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਦਿੱਲੀ ਰਾਹੀਂ ਜਿਲ੍ਹਾ ਬਠਿੰਡਾ ਵਿੱਚ ਪਨਗ੍ਰੇਨ ਰਾਹੀ ਕਣਕ ਸਟੋਰ ਕਰਨ ਲਈ ਕਰੀਬ 18 ਗੁਦਾਮ ਕਿਰਾਏ ਤੇ ਲਏ ਹੋਏ ਹਨ, ਇਨ੍ਹਾਂ ਵਿੱਚੋ ਉਕਤ ਗੁਰਵੀਰ ਕੌਰ ਗੋਦਾਮ ਪਿੰਡ ਗਿੱਲ ਕਲਾਂ ਵਿੱਚ ਮਈ 2023 ਦੌਰਾਨ ਕਣਕ ਦੀਆਂ 2,33,374 ਬੋਰੀਆਂ ਵਜ਼ਨ 116429.99880 ਕੁਇੰਟਲ ਸਟੋਰ ਕੀਤੀ ਸੀ ਜਿਸ ਵਿੱਚੋਂ ਐਫ.ਸੀ.ਆਈ. ਵੱਲੋਂ ਵੱਖ-ਵੱਖ ਰਾਜਾਂ ਵਿੱਚ ਕਣਕ ਭੇਜਣ ਉਪਰੰਤ 1,57,151 ਬੋਰੀਆ ਕਣਕ (ਵਜਨ 78348.38780 ਕੁਇੰਟਲ) ਬਕਾਇਆ ਬਚਦੀ ਸੀ। 


ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਗਲੋਬਸ ਕੰਪਨੀ ਨੇ ਪਹਿਲਾਂ ਹੀ ਕਰੀਬ 165 ਕੁਇੰਟਲ ਕਣਕ ਉਕਤ ਸਟੋਰ ਵਿੱਚੋ ਕੱਢ ਕੇ ਖੁਰਦ-ਬੁਰਦ ਕਰ ਦਿੱਤੀ ਸੀ, ਜਿਸ ਦੀ ਅੰਦਾਜਨ ਕੀਮਤ 4,50,000 ਰੁਪਏ ਬਣਦੀ ਹੈ। ਮੁਲਜ਼ਮਾਂ ਨੇ ਉਸਨੂੰ ਪੂਰਾ ਕਰਨ ਲਈ ਅਤੇ ਹੋਰ ਕਣਕ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਮਿਲੀਭੁਗਤ ਕਰਕੇ ਕਣਕ ਉੱਤੇ ਪਾਣੀ ਪਾਕੇ ਉਸਦਾ ਵਜ਼ਨ ਕਰੀਬ 875 ਗ੍ਰਾਮ ਪ੍ਰਤੀ ਕੁਇੰਟਲ ਵਧਾ ਦਿੱਤਾ। 

ਇਸ ਤਰ੍ਹਾਂ ਇਨ੍ਹਾਂ ਮੁਲਜ਼ਮਾਂ ਨੇ ਕਰੀਬ 685 ਕੁਇੰਟਲ ਕਣਕ ਦਾ ਵਜਨ ਵਧਾਕੇ ਉਸਨੂੰ ਵੀ ਖੁਰਦ-ਬੁਰਦ ਕਰਨਾ ਸੀ ਜਿਸ ਨਾਲ ਸਰਕਾਰ ਦਾ ਕਰੀਬ 19 ਲੱਖ ਰੁਪਏ ਦਾ ਨੁਕਸਾਨ ਹੋਣਾ ਤੈਅ ਸੀ ਅਤੇ ਅਜਿਹਾ ਕਰਕੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾਣਾ ਸੀ। ਇਸ ਚੈਕਿੰਗ ਦੌਰਾਨ ਕਣਕ ਦੀਆਂ ਬੋਰੀਆਂ ਉੱਪਰ ਪਾਣੀ ਪਾਉਣ ਦੀ ਵੀਡੀਉ ਫੁਟੇਜ਼ ਵੀ ਪ੍ਰਾਪਤ ਹੋਈ ਜਿਸ ਕਰਕੇ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਟਾਪ ਹੈਡਲਾਈਨ

BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP News: ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਵੱਡਾ ਐਲਾਨ, 27 ਜ਼ਿਲ੍ਹਿਆਂ ਅਤੇ ਮਹਾਂਨਗਰਾਂ ਵਿੱਚ ਪ੍ਰਧਾਨ ਨਿਯੁਕਤ, ਹਰਿਆਣਾ BJP ਘੱਟ ਗਿਣਤੀ ਮੋਰਚੇ ਦੀ ਵੇਖੋ ਲਿਸਟ...
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
Embed widget