ਪੜਚੋਲ ਕਰੋ

Sangrur News: ਰੁਜ਼ਗਾਰ ਦੇਣ ਲਈ ਹਰਾ ਪੈਨ ਕਦੋਂ ਚੱਲੇਗਾ? ਸੀਐਮ ਮਾਨ ਨੂੰ ਸਵਾਲ ਕਰਨ ਪਹੁੰਚੇ ਬੇਰੁਜ਼ਗਾਰਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

Sangrur News: ਅਧਿਆਪਕਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਸਭ ਤੋਂ ਪਹਿਲਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਹਰਾ ਪੈਨ ਚੱਲੇਗਾ ਪਰ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਦੋ ਸਾਲ ਤੋਂ ਉਡੀਕ ਰਹੇ ਹਨ।

Sangrur News: ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਉਨ੍ਹਾਂ ਦਾ ਰੁਜ਼ਗਾਰ ਦੇਣ ਲਈ ਹਰਾ ਪੈਨ ਕਦੋਂ ਚੱਲੇਗਾ। ਐਤਵਾਰ ਨੂੰ ਨੂੰ ਬੇਰੁਜ਼ਗਾਰ ਅਧਿਆਪਕਾਂ ਨੇ ਹਰੇ ਪੈਨ ਲੈ ਕੇ ਸੰਗਰੂਰ ਸਥਿਤ ਮੁੱਖ ਮੰਤਰੀ ਦੀ ਕੋਠੀ ਵੱਲ ਧਾਵਾ ਬੋਲ ਦਿੱਤਾ। ਇਸ ਦੌਰਾਨ ਉਨ੍ਹਾਂ ਦਾ ਪੁਲਿਸ ਨਾਲ ਵੀ ਟਕਰਾਅ ਹੋਇਆ। ਅਧਿਆਪਕਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਸਭ ਤੋਂ ਪਹਿਲਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਹਰਾ ਪੈਨ ਚੱਲੇਗਾ ਪਰ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਦੋ ਸਾਲ ਤੋਂ ਉਡੀਕ ਰਹੇ ਹਨ।

ਦਰਅਸਲ ਮੁੱਖ ਮੰਤਰੀ ਦੀ ਕੋਠੀ ਅੱਗੇ ਐਤਵਾਰ ਨੂੰ ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕਾਂ ਨੇ ਹਰੇ ਪੈਨ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਤੇ ਅਧਿਆਪਕਾਂ ਦਰਮਿਆਨ ਖਿੱਚ-ਧੂਹ ਹੋਈ ਜਿਸ ਦੌਰਾਨ ਇੱਕ ਬੇਰੁਜ਼ਗਾਰ ਅਧਿਆਪਕ ਦੀ ਪੱਗ ਵੀ ਲੱਥ ਗਈ। ਉਧਰ ਸਥਾਨਕ ਸਿਵਲ ਹਸਪਤਾਲ ਵਿਚ ਦੋ ਬੇਰੁਜ਼ਗਾਰ ਅਧਿਆਪਕ ਰਾਜ ਕੁਮਾਰ ਅਬੋਹਰ ਤੇ ਮਨਦੀਪ ਫਾਜ਼ਿਲਕਾ ਪਿਛਲੇ 11 ਦਿਨਾਂ ਤੋਂ ਟੈਂਕੀ ਉਪਰ ਡਟੇ ਹੋਏ ਹਨ। 

ਰੋਸ ਪ੍ਰਦਰਸ਼ਨ ਦੌਰਾਨ ਬੇਰੁਜ਼ਗਾਰ ਅਧਿਆਪਕ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰ ਰਹੇ ਸਨ ਜਦੋਂਕਿ ਪ੍ਰਸ਼ਾਸਨ ਵਲੋਂ ਸ਼ਰਤ ਰੱਖੀ ਗਈ ਸੀ ਕਿ ਪਹਿਲਾਂ ਟੈਂਕੀ ਉਪਰ ਚੜ੍ਹੇ ਦੋਵੇਂ ਅਧਿਆਪਕਾਂ ਨੂੰ ਹੇਠਾਂ ਉਤਾਰਿਆ ਜਾਵੇ। ਦੋਵੇਂ ਅਧਿਆਪਕਾਂ ਨੇ ਹੇਠਾਂ ਉਤਰਨ ਤੋਂ ਇਨਕਾਰ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਬਗੈਰ ਕੋਈ ਮੀਟਿੰਗ ਤੈਅ ਹੋਣ ਤੋਂ ਧਰਨਾ ਸਮਾਪਤ ਕਰਦਿਆਂ ਲੁਧਿਆਣਾ ਵਿਚ ਪਹਿਲੀ ਨਵੰਬਰ ਨੂੰ ਬਹਿਸ ਸਮਾਗਮ ਦੌਰਾਨ ਮੁੱਖ ਮੰਤਰੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। 

ਹਾਸਲ ਜਾਣਕਾਰੀ ਮੁਤਾਬਕ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5995 ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰ ਅਧਿਆਪਕ ਸਿਵਲ ਹਸਪਤਾਲ ਵਿਚ ਟੈਂਕੀ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਨੇੜੇ ਪੁੱਜੇ ਜਿਨ੍ਹਾਂ ਨੇ ਹੱਥਾਂ ਵਿਚ ਹਰੇ ਪੈਨ ਚੁੱਕੇ ਹੋਏ ਸਨ। ਉਨ੍ਹਾਂ ਨੇ ਜਿਉਂ ਹੀ ਕੋਠੀ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਖਿੱਚ-ਧੂਹ ਹੋਈ। 

ਇਸ ਮਗਰੋਂ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ ਧਰਨਾ ਲਗਾ ਦਿੱਤਾ। ਯੂਨੀਅਨ ਆਗੂ ਸੁਰਿੰਦਰਪਾਲ ਗੁਰਦਾਸਪੁਰ, ਗੁਰਪ੍ਰੀਤ ਗੋਪੀ ਤੇ ਬਲਵਿੰਦਰ ਕਾਕਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਸਭ ਤੋਂ ਪਹਿਲਾਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਹਰਾ ਪੈਨ ਚੱਲੇਗਾ ਪਰ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਦੋ ਸਾਲ ਤੋਂ ਉਡੀਕ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget