ਪੜਚੋਲ ਕਰੋ

ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ ਪੋਰਟਲ ’ਤੇ ਸ਼ਿਕਾਇਤਾਂ ਦਾ ਸਮੇਂ ਸਿਰ ਨਿਬੇੜਾ ਕਰਨ ਦੇ ਆਦੇਸ਼

ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਵੱਲੋਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਤੇ ਵਿਸ਼ੇਸ਼ ਕਰਕੇ ਖਰੀਦੀ ਗਈ ਕਣਕ ਦੀ ਚੁਕਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ।

Sangrur News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦਿਆਂ ਜਨਤਕ ਸ਼ਿਕਾਇਤ ਨਿਵਾਰਨ ਪ੍ਰਣਾਲੀ (ਪੀਜੀਆਰਐਸ) ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਨਿਵਾਸੀਆਂ ਨੂੰ ਸਰਕਾਰੀ ਦਫ਼ਤਰ ਵਿੱਚ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਤੋਂ ਬਚਾਉਣ ਲਈ ਇਹ ਯਕੀਨੀ ਹੈ ਕਿ ਵਿਭਾਗੀ ਪੱਧਰ ’ਤੇ ਪ੍ਰਾਪਤ ਹੋਣ ਵਾਲੇ ਬਿਨੈ ਪੱਤਰਾਂ ਤੇ ਸ਼ਿਕਾਇਤਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਢੁਕਵੇਂ ਕਦਮ ਪੁੱਟੇ ਜਾਣ। 


ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਗਰਿਕਾਂ ਨੂੰ ਬੇਲੋੜੀ ਖੱਜਲ ਖੁਆਰੀ ਤੋਂ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਹਰ ਵਿਭਾਗ ਦੇ ਪੱਧਰ ’ਤੇ ਇੱਕ ਨੋਡਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ ਜੋ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀ ਸ਼ਿਕਾਇਤ ਦੇ ਯੋਗ ਨਿਪਟਾਰੇ ਲਈ ਤੱਥ ਆਧਾਰਿਤ ਜਾਣਕਾਰੀ ਰੱਖਦਾ ਹੋਵੇ ਅਤੇ ਪੀਜੀਆਰਐਸ ਦੀ ਸਮਾਂ ਸੀਮਾ ਮੁਤਾਬਕ ਕਾਰਵਾਈ ਅਮਲ ਵਿੱਚ ਲਿਆ ਸਕੇ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿਛਲੇ ਮਹੀਨੇ ਸਥਾਪਤ ਕੀਤੇ ਗਏ ‘ਪ੍ਰਸ਼ਾਸਨਿਕ ਸੁਧਾਰ ਕੇਂਦਰ’ ਵਿੱਚ ਆਨਲਾਈਨ ਜਾਂ ਆਫ਼ਲਾਈਨ ਪ੍ਰਣਾਲੀ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਸਬੰਧਤ ਵਿਭਾਗਾਂ ਵਿੱਚ ਤਬਦੀਲ ਕੀਤਾ ਜਾਂਦਾ ਹੈ ਤੇ ਵਿਭਾਗੀ ਮੁਖੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਯੋਗ ਨਿਪਟਾਰੇ ਲਈ ਨਾਗਰਿਕਾਂ ਨੂੰ ਨਿਰੋਲ ਮੈਰਿਟ ਦੇ ਆਧਾਰ ’ਤੇ ਸਮਾਂਬੱਧ, ਪਾਰਦਰਸ਼ੀ ਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਪੂਰੀ ਦ੍ਰਿੜਤਾ ਨਾਲ ਕੰਮ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਕੰਮਕਾਜ ਪ੍ਰਤੀ ਲੋਕਾਂ ਦੇ ਇਤਬਾਰ ਨੂੰ ਵਧੇਰੇ ਪਰਪੱਕ ਕਰਨ ਦੀ ਲੋੜ ਹੈ ਅਤੇ ਇਹ ਤਾਂ ਹੀ ਸੰਭਵ ਹੈ ਜੇਕਰ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਹਾਸਲ ਹੋ ਸਕਣ। ਉਨ੍ਹਾਂ ਨੇ ਮੀਟਿੰਗ ਦੌਰਾਨ ਮਾਲ ਵਿਭਾਗ, ਸਿਹਤ ਵਿਭਾਗ, ਸਿੱਖਿਆ, ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ, ਲੋਕ ਨਿਰਮਾਣ, ਸਿੰਜਾਈ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਦੌਰਾਨ ਈ-ਸੇਵਾ ਕੇਂਦਰਾਂ ਬਾਰੇ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਿਸ ਵੱਲੋਂ ਪੀਜੀਆਰਐਸ ਪੋਰਟਲ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸ਼ਲਾਘਾ ਵੀ ਕੀਤੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ ਲਹਿਰਾ ਸੁਬਾ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡੀ.ਐਸ.ਪੀ ਪਰਮਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਟਾਪ ਹੈਡਲਾਈਨ

ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
ਵੱਡੀ ਖ਼ਬਰ !  ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ 
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur ਵਿਖੇ ਘਰ 'ਚ ਕੰਮ ਕਰਨ ਗਈ ਨਾਬਾਲਿਗ ਲੜਕੀ ਨਾਲ ਵਾਪਰੀ ਮੰਦਭਾਗੀ ਘਟਨਾ ,ਗਰਭਵਤੀ ਹੋਣ ’ਤੇ ਹੋਇਆ ਖੁਲਾਸਾ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ
CM ਭਗਵੰਤ ਮਾਨ ਦੇ ਸੁਨਾਮ ਦੌਰੇ ਦੌਰਾਨ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਵਿੱਤ ਮੰਤਰੀ ਚੀਮਾ ਨੂੰ ਸੌਂਪਿਆ ਮੰਗ ਪੱਤਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget